Wednesday, October 07, 2026
BREAKING
• ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ • ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ • CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ • 'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ • ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ • Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ • ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ • 'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਪੰਜਾਬ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ

07 ਅਕਤੂਬਰ, 2026 06:02 PM

ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਖੇਤਰ 'ਚ ਬੀ. ਐੱਸ. ਐੱਫ਼. ਨੇ ਵੱਖ-ਵੱਖ ਕਾਰਵਾਈਆਂ ਦੌਰਾਨ 5.050 ਕਿਲੋਗ੍ਰਾਮ ਅਫ਼ੀਮ ਅਤੇ 5.012 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਵਾਂ ਮਾਮਲਿਆਂ 'ਚ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ। ਇਕ ਕਾਰਵਾਈ ਵਿਚ ਪੈਕੇਟ ਦੇ ਨਾਲ ਪੈਕਿੰਗ ਸਮੱਗਰੀ ਵੀ ਮਿਲੀ ਜਦਕਿ ਦੂਜੇ ਮਾਮਲੇ 'ਚ ਹੈਰੋਇਨ ਦੇ ਨਾਲ ਇਕ ਡਰੋਨ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ।

ਪਹਿਲੀ ਕਾਰਵਾਈ 'ਚ 100 ਬਟਾਲੀਅਨ ਬੀ. ਐੱਸ. ਐੱਫ਼. ਦੀ 'ਏ' ਕੰਪਨੀ ਦੇ ਕਮਾਂਡਰ ਮੋਦ ਸਿੰਘ ਰਾਠੌਰ ਦੁਆਰਾ ਲੋਪੋਕੇ ਪੁਲਸ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਮੁਤਾਬਕ ਬੀ. ਐੱਸ. ਐੱਫ਼. ਨੂੰ ਪਲਮੋਰਾਂ ਬੀ. ਓ. ਪੀ. ਖੇਤਰ 'ਚ ਇਕ ਸ਼ੱਕੀ ਪੈਕੇਜ ਮਿਲਿਆ। ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ 'ਚ ਪੈਕੇਜ ਨੂੰ ਜ਼ਬਤ ਕਰਕੇ ਖੋਲ੍ਹਿਆ ਗਿਆ, ਜਿਸ 'ਚੋਂ 5.050 ਕਿਲੋਗ੍ਰਾਮ ਅਫ਼ੀਮ ਦਾ ਖ਼ੁਲਾਸਾ ਹੋਇਆ। ਪੈਕੇਜ ਦੇ ਨਾਲ ਲਗਭਗ 490 ਗ੍ਰਾਮ ਪੈਕਿੰਗ ਸਮੱਗਰੀ ਵੀ ਮਿਲੀ। ਸ਼ੱਕੀ ਪੈਕੇਜ ਦਾ ਕੁੱਲ੍ਹ ਭਾਰ 5.540 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਲੋਪੋਕੇ ਥਾਣੇ 'ਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 18, 61 ਅਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਬਰਾਮਦ ਕੀਤੀ ਸਮੱਗਰੀ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ

10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ

ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ

ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ

CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ

CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ

ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ

ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ

ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ

ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ

ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ ਯਾਤਰਾ'

ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ ਯਾਤਰਾ'

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ

ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ

ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ