Friday, September 18, 2026
BREAKING
ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ ਨਿਯਮ ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼ ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਪੰਜਾਬ

ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ

18 ਸਤੰਬਰ, 2026 05:43 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਅਧੀਨ ਆਉਂਦੀ ਦਾਣਾ ਮੰਡੀ ਵਿੱਚ ਦੇਰ ਰਾਤ ਕੁਝ ਨੌਜਵਾਨਾਂ ਨੇ ਪੰਜਾਬ ਪੁਲਸ ਦੇ ਏਐੱਸਆਈ ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਏਐੱਸਆਈ ਦੇ ਕਤਲ ਦੀ ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਮੁਤਾਬਕ ਇਹ ਘਟਨਾ ਤੜਕੇ 3 ਵਜੇ ਦੇ ਕਰੀਬ ਵਾਪਰੀ ਹੈ, ਜਦੋਂ ਏਐਸਆਈ ਹਰਜੀਤ ਸਿੰਘ ਪੀਸੀਆਰ ਡਿਊਟੀ 'ਤੇ ਤਾਇਨਾਤ ਸੀ। ਇਸ ਦੌਰਾਨ ਦੋ ਬਾਈਕ ਸਵਾਰ ਹਮਲਾਵਰਾਂ ਨੇ ਉਸ ਨੂੰ ਨੇੜਿਓਂ ਕਈ ਗੋਲੀਆਂ ਮਾਰੀਆਂ।

ਪੁਲਸ ਨੇ ਏਐੱਸਆਈ ਹਰਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ। ਕਤਲ ਦੀ ਇਹ ਵਾਰਦਾਤ ਕਿਉਂ, ਕਿਵੇਂ ਅਤੇ ਕਿਸ ਵਲੋਂ ਕੀਤੀ ਗਈ, ਦੇ ਸਬੰਧ ਵਿਚ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਖੰਗਾਲ ਰਹੀ ਹੈ ਤਾਂਕਿ ਹਮਲਾਵਰਾਂ ਦਾ ਪਤਾ ਲੱਗ ਸਕੇ। ਏਐੱਸਆਈ ਹਰਜੀਤ ਦਾ ਕਤਲ ਹੋਣ ਦੀ ਸੂਚਨਾ ਮਿਲਣ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਜਲਦ ਹੀ ਅੰਮ੍ਰਿਤਸਰ ਪਹੁੰਚ ਰਹੇ ਹਨ। ਪਤਾ ਲੱਗਾ ਹੈ ਕਿ ਏਐਸਆਈ ਹਰਜੀਤ ਸਿੰਘ ਤਰਨਤਾਰਨ ਦੇ ਰਹਿਣ ਵਾਲੇ ਸਨ। ਗੰਭੀਰ ਹਾਲਤ 'ਚ ਪੁਲਸ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪਰਮਿੰਦਰ ਸਿੰਘ ਗੋਲਡੀ ਨੇ ਬਲਾਕ ਖਰੜ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਵੀਨ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ ਤਰ੍ਹਾਂ ਕਰਾਂਗੇ ਖ਼ਾਤਮਾ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਵਿੱਢੀ ਲੜਾਈ ਨੂੰ ਅੰਜਾਮ ਤੱਕ ਲੈ ਕੇ ਜਾਵਾਂਗੇ : ਕੇਵਲ ਸਿੰਘ ਢਿੱਲੋਂ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ

ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ