Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਅੰਮ੍ਰਿਤਸਰ ਪੁਲਸ ਵੱਲੋਂ ਸਰਹੱਦ ਪਾਰ ਡਰੱਗ ਕਾਰਟੇਲ ਦਾ ਪਰਦਾਫ਼ਾਸ਼! 3 ਤਸਕਰ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ

10 ਦਸੰਬਰ, 2025 05:41 PM

ਜਲੰਧਰ/ਅੰਮ੍ਰਿਤਸਰ ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਵੱਲੋਂ ਇਕ ਵੱਡੀ ਕਾਰਵਾਈ ਵਿੱਚ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਉੱਚ-ਸੰਗਠਿਤ ਸਰਹੱਦੀ ਨਸ਼ਾ ਤਸਕਰੀ ਗਿਰੋਹਾਂ ਨੂੰ ਤਬਾਹ ਕਰਦਿਆਂ 4.083 ਕਿਲੋਗ੍ਰਾਮ ਤੋਂ ਵੱਧ ਮੈਥੈਂਫੇਟਾਮਾਈਨ (#ICE) ਅਤੇ 1.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ਦੀ ਅਗਵਾਈ ਵਾਲੇ ਆਪ੍ਰੇਸ਼ਨਾਂ ਵਿੱਚ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਤਸਕਰਾਂ ਨਾਲ ਵ੍ਹਟਸਐਪ-ਆਧਾਰਿਤ ਤਾਲਮੇਲ ਵਿੱਚ ਸ਼ਾਮਲ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰਜ਼ ਥਾਣਾ ਗੇਟ ਹਕੀਮਾ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਦਰਜ ਕੀਤੀਆਂ ਗਈਆਂ ਹੈ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਅੰਤਰਰਾਸ਼ਟਰੀ ਡਰੱਗ ਸਿੰਡੀਕੇਟਾਂ ਦੀਆਂ ਜੜ੍ਹਾਂ ਨੂੰ ਖਤਮ ਕਰਨ ਅਤੇ ਇੱਕ ਸੁਰੱਖਿਅਤ, ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ