Tuesday, September 01, 2026
BREAKING
ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ

ਪੰਜਾਬ

ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ

01 ਸਤੰਬਰ, 2026 08:26 PM

ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਇਲਾਕਿਆਂ 'ਚ ਬੀ.ਐੱਸ.ਐੱਫ. ਤੇ ਪੁਲਸ ਨੇ ਨਸ਼ਾ ਤਸਕਰੀ ਖਿਲਾਫ ਸਾਂਝੀ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਵੱਖ-ਵੱਖ ਥਾਵਾਂ 'ਤੇ ਕੀਤੀਆਂ ਚਾਰ ਕਾਰਵਾਈਆਂ 'ਚ ਕੁੱਲ 1 ਕਿਲੋ 54 ਗ੍ਰਾਮ ਨਸ਼ੀਲਾ ਪਦਾਰਥ ਅਤੇ 1 ਲੱਖ 98 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ ਹੈ, ਜਦਕਿ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪਹਿਲੀ ਕਾਰਵਾਈ ਘਰਿੰਡਾ ਥਾਣਾ ਖੇਤਰ ਦੇ ਬੀ.ਓ.ਪੀ. ਕਾਹਨਗੜ੍ਹ 'ਚ ਹੋਈ। ਬੀ.ਐੱਸ.ਐੱਫ. ਦੀ 181 ਬਟਾਲੀਅਨ ਦੇ ਜਵਾਨਾਂ ਨੇ ਸੋਮਵਾਰ ਦੇਰ ਰਾਤ ਤਲਾਸ਼ੀ ਦੌਰਾਨ ਇੱਕ ਪੈਕਟ ਬਰਾਮਦ ਕੀਤਾ, ਜਿਸ 'ਚੋਂ 577 ਗ੍ਰਾਮ ਆਈਸ ਡਰੱਗ ਨਿਕਲੀ। ਦੂਜੀ ਕਾਰਵਾਈ 'ਚ ਬੀ.ਐੱਸ.ਐੱਫ. ਨੇ ਬੀ.ਓ.ਪੀ. ਦਾਓਕੇ ਨੇੜਿਓਂ 1 ਲੱਖ 98 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ। ਬੀ.ਐੱਸ.ਐੱਫ. ਕੰਪਨੀ ਕਮਾਂਡਰ ਰਮੇਸ਼ ਚੰਦਰ ਸ਼ਾਹ ਦੀ ਸ਼ਿਕਾਇਤ 'ਤੇ ਘਰਿੰਡਾ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਹ ਨੈੱਟਵਰਕ ਕਿੱਥੋਂ ਓਪਰੇਟ ਹੋ ਰਿਹਾ ਸੀ।

ਤੀਸਰੀ ਕਾਰਵਾਈ ਭਿੰਡੀਸੈਦਾ ਥਾਣਾ ਖੇਤਰ 'ਚ ਹੋਈ। ਬੀ.ਐੱਸ.ਐੱਫ. ਦੀ 45 ਬਟਾਲੀਅਨ ਨੇ ਪਿੰਡ ਬੁਰਜ ਦੇ ਬਾਹਰੋਂ ਲਾਵਾਰਿਸ ਹਾਲਤ 'ਚ ਪਿਆ ਇੱਕ ਪੈਕਟ ਬਰਾਮਦ ਕੀਤਾ, ਜਿਸ 'ਚੋਂ 766 ਗ੍ਰਾਮ ਅਫੀਮ ਮਿਲੀ। ਚੌਥੀ ਕਾਰਵਾਈ 'ਚ ਲੋਪੋਕੇ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ। ਪੁਲਸ ਨੇ ਲਿੰਕ ਰੋਡ ਹੇਤਮਪੁਰਾ ਨੇੜੇ ਗਸ਼ਤ ਦੌਰਾਨ ਲੋਧੀ ਗੁੱਜਰ ਵਾਸੀ ਗੁਰਮੇਜ ਸਿੰਘ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 205 ਗ੍ਰਾਮ ਹੈਰੋਇਨ ਅਤੇ 1,200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਰਜਵੰਤ ਸਿੰਘ ਕਪੂਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ

ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ

ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਹਨੀ ਟਰੈਪ ਮਾਮਲੇ ’ਚ ਮੁਲਜ਼ਮ ਔਰਤ ਦੀ ਜ਼ਮਾਨਤ ਖਾਰਜ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ ਰਸਤੇ ਬੰਦ, ਟ੍ਰੈਫਿਕ ਲਈ ਨਵਾਂ ਰੂਟ ਪਲਾਨ ਜਾਰੀ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ