Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਗ੍ਰਿਫ਼ਤਾਰ

21 ਜਨਵਰੀ, 2026 12:21 PM

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਖ਼ਿਲਾਫ਼ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਥਾਈਲੈਂਡ ਤੋਂ ਅੰਮ੍ਰਿਤਸਰ ਪੁੱਜੀ ਇਕ ਮੁਟਿਆਰ ਨੂੰ ਐੱਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਅਤੇ ਏ.ਐੱਨ.ਟੀ.ਐੱਫ. (ਐਂਟੀ-ਨਾਰਕੋਟਿਕਸ ਟਾਸਕ ਫੋਰਸ) ਦੀ ਸਾਂਝੀ ਟੀਮ ਨੇ 1.5 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਸਮੇਤ ਦਬੋਚ ਲਿਆ ਹੈ।

ਗ੍ਰਿਫ਼ਤਾਰ ਕੀਤੀ ਗਈ ਮੁਟਿਆਰ ਦੀ ਪਛਾਣ ਆਰਤੀ ਕੌਰ ਵਜੋਂ ਹੋਈ ਹੈ, ਜੋ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀ ਰਹਿਣ ਵਾਲੀ ਹੈ। ਜਾਣਕਾਰੀ ਅਨੁਸਾਰ ਉਹ 10 ਜਨਵਰੀ ਨੂੰ ਅੰਮ੍ਰਿਤਸਰ ਤੋਂ ਥਾਈਲੈਂਡ ਗਈ ਸੀ ਅਤੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ’ਤੇ ਨਸ਼ੇ ਦੀ ਵੱਡੀ ਖੇਪ ਲੈ ਕੇ ਵਾਪਸ ਪਰਤੀ ਸੀ। ਖੁਫੀਆ ਸੂਚਨਾ ਦੇ ਆਧਾਰ ’ਤੇ ਏਅਰਪੋਰਟ ’ਤੇ ਉਤਰਦੇ ਹੀ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਸਾਮਾਨ ’ਚੋਂ ਡੇਢ ਕਿਲੋ ਤੋਂ ਵੱਧ ਨਸ਼ੀਲਾ ਪਦਾਰਥ (ਕੋਕੀਨ ਜਾਂ ਹੋਰ ਪਾਬੰਦੀਸ਼ੁਦਾ ਡਰੱਗ) ਬਰਾਮਦ ਹੋਇਆ।

ਅੰਤਰਰਾਸ਼ਟਰੀ ਬਾਜ਼ਾਰ ’ਚ ਇਸ ਖੇਪ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਅੰਮ੍ਰਿਤਸਰ ਏਅਰਪੋਰਟ ਦੇ ਰਸਤੇ ਥਾਈਲੈਂਡ ਤੋਂ ਭਾਰਤ ’ਚ ਨਸ਼ਾ ਲਿਆਉਣ ਦਾ ਇਹ ਪਹਿਲਾ ਵੱਡਾ ਮਾਮਲਾ ਹੋ ਸਕਦਾ ਹੈ। ਐੱਨ. ਸੀ. ਬੀ. ਅਨੁਸਾਰ ਮੁਟਿਆਰ ਨੂੰ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਜੇਲ ਭੇਜ ਦਿੱਤਾ ਗਿਆ ਹੈ ਅਤੇ ਡੂੰਘਾਈ ਨਾਲ ਜਾਂਚ ਜਾਰੀ ਹੈ। ਪੁੱਛਗਿੱਛ ਦੌਰਾਨ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਨਾਲ ਜੁੜੇ ਕਈ ਹੋਰ ਲੋਕਾਂ ਬਾਰੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼