Thursday, October 22, 2026
BREAKING
• ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ • ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਪੰਜਾਬ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

22 ਅਕਤੂਬਰ, 2026 06:09 PM

ਅੰਮ੍ਰਿਤਸਰ : ਜ਼ਿਲਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ 7 ਦਸੰਬਰ ਤੋਂ 17 ਦਸੰਬਰ 2026 ਤੱਕ 11 ਰੋਜ਼ਾ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਵਿਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ ਦੇ ਲਿਖਤੀ ਪ੍ਰੀਖਿਆ ਪਾਸ ਕਰ ਚੁੱਕੇ ਕਰੀਬ 6000 ਉਮੀਦਵਾਰ ਹਿੱਸਾ ਲੈਣਗੇ। ਭਰਤੀ ਰੈਲੀ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ 21 ਅਕਤੂਬਰ ਨੂੰ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2 ਅਤੇ ਆਰਮੀ ਭਰਤੀ ਰੈਲੀ ਦੇ ਨੋਡਲ ਅਫ਼ਸਰ ਗੁਰਮੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਭਰਤੀ ਰੈਲੀ ਦੇ ਪ੍ਰਬੰਧਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।


ਗੁਰਮੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿੱਚ ਸੇਵਾ ਕਰਨ ਦਾ ਮੌਕਾ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।

 

Have something to say? Post your comment

ਅਤੇ ਪੰਜਾਬ ਖਬਰਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ