Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

"ਅੱਖਾਂ ਦਾਨ ਮਹਾ ਦਾਨ " ਦ੍ਰਿਸ਼ਟੀ ਦਾ ਤੋਹਫਾ ਦੇਣ ਲਈ ਰੋਟਰੀ ਕਲੱਬ ਖਰੜ ਵੱਲੋਂ ਇੱਕ ਹੋਰ ਸ਼ਖਸ਼ੀਅਤ ਮਾਇਆ ਦੇਵੀ ਬਰੇਜਾ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ।

12 ਮਾਰਚ, 2026 08:55 PM

ਖਰੜ (ਪ੍ਰੀਤ ਪੱਤੀ) : ਰੋਟਰੀ ਕਲੱਬ ਖਰੜ ਪਿਛਲੇ ਕਈ ਸਾਲਾਂ ਤੋਂ “ਹਨੇਰੇ ਤੋਂ ਉਜਾਲੇ ਵੱਲ” ਇਕ ਮੁਹਿੰਮ ਚਲਾ ਰਿਹਾ ਹੈ। ਇਸੇ ਤਹਿਤ ਅੱਜ ਸ਼ਾਮੀ ਇਕ ਹੋਰ ਸਖਸ਼ੀਅਤ ਮਾਇਆ ਦੇਵੀ ਬਰੇਜਾ (76 ਸਾਲ) ਨਿਵਾਸੀ ਪਾਨੀਪਤ (ਹਰਿਆਣਾ) ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਗਈਆਂ । ਇਹ ਜਾਣਕਾਰੀ ਸਾਂਝੀ ਕਰਦੇ ਹੋਏ ਆਈ ਡੋਨੋਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਰੋਟਰੀ ਮਿਡ-ਟਾਊਨ ਪਾਨੀਪਤ ਦੇ ਸਾਬਕਾ ਅਸਿਸਟੈਂਟ ਗਵਰਨਰ ਅਨਿਲ ਬਰੇਜਾ ਦੀ ਮਾਤਾ ਦੀ ਮੌਤ ਬਾਰੇ ਜਦੋਂ ਕਲੱਬ ਨੂੰ ਜਾਣਕਾਰੀ ਮਿਲੀ ਤਾਂ ਤੁਰੰਤ ਰੋਟਰੀ ਕਲੱਬ ਖਰੜ ਵੱਲੋਂ ਉਹਨਾਂ ਦੇ ਪਰਿਵਾਰ ਨਾਲ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਅੱਖਾਂ ਦਾਨ ਕਰਨ ਲਈ ਬੇਨਤੀ ਕੀਤੀ। ਪਰਿਵਾਰ ਵੱਲੋਂ ਹਾਮੀ ਭਰਨ ਤੋਂ ਬਾਅਦ (ਸਹਾਰਨਪੁਰ) ਤੋਂ ਰੌਸ਼ਨੀ ਬੈਂਕ ਦੀ ਟੀਮ ਨੂੰ ਬੁਲਾਇਆ ਤੇ ਰਾਤੀ ਲਗਭਗ 12 ਵਜੇ ਪਹੁੰਚ ਕੇ ਉਹਨਾਂ ਨੇ ਅੱਖਾਂ ਲੈਣ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ । ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਲੋਂਗੀਆ ਨੇ ਪਰਿਵਾਰ ਦੇ ਜ਼ਜ਼ਬੇ ਨੂੰ ਨਮਨ ਕੀਤਾ ਹੈ । ਇੱਥੇ ਇਹ ਵੀ ਦੱਸ ਦੇਈਏ ਕਿ ਰੋਟਰੀ ਕਲੱਬ ਮਰਨ ਉਪਰੰਤ 90 ਪਰਿਵਾਰਾਂ ਨੂੰ ਮੋਟੀਵੇਟ ਕਰਕੇ ਅੱਖਾਂ ਦਾਨ ਕਰਵਾ ਚੁੱਕਿਆ ਹੈ ਤੇ ਹੁਣ 180 ਲੋਕ ਇਸ ਹਸੀਨ ਦੁਨੀਆਂ ਦਾ ਆਨੰਦ ਮਾਣ ਰਹੇ ਹਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ