Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

"ਅੱਖਾਂ ਦਾਨ ਮਹਾ ਦਾਨ" ਸੁਰਗਵਾਸੀ ਭੁਪਿੰਦਰ ਕੌਰ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਕਰਵਾਈਆ ਗਈਆ ਅੱਖਾਂ ਦਾਨ ।

29 ਜੁਲਾਈ, 2025 04:26 PM

ਪ੍ਰੀਤ ਪੱਤੀ

ਖਰੜ: ਸਥਾਨਕ ਰੋਟਰੀ ਕਲੱਬ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋੜਵੰਦ ਲੋਕਾਂ ਨੂੰ ਅੱਖਾਂ ਦੀ ਰੋਸ਼ਨੀ ਦੇਣ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਮਰਨ ਉਪਰੰਤ ਇਲਾਕੇ ਦੀ ਇੱਕ ਹੋਰ ਸ਼ਖਸੀਅਤ ਸਵਰਗਵਾਸੀ ਭੁਪਿੰਦਰ ਕੌਰ (73) ਧਰਮ ਪਤਨੀ ਮੋਹਨ ਲਾਲ ਨਿਵਾਸੀ ਪੱਕਾ ਦਰਵਾਜ਼ਾ, ਆਰੀਆ ਸਕੂਲ ਰੋਡ ਦੀਆਂ ਅੱਖਾਂ ਦਾਨ ਕਰਵਾਈਆਂ ਗਈਆਂ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਅਸਿਸਟੈਂਟ ਗਵਰਨਰ ਤੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਬਲਜਿੰਦਰ ਸਿੰਘ ਮੰਡੇਰ ਨੇ ਕਲੱਬ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਪੁੱਤਰ ਪਰਮਿੰਦਰ ਸਿੰਘ ਅੱਖਾਂ ਦਾਨ ਕਰਨੀਆਂ ਚਾਹੁੰਦਾ ਹੈ। ਫਿਰ ਰੋਟਰੀ ਕਲੱਬ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਤੇ ਪਰਿਵਾਰ ਲਿਖਤੀ ਸਹਿਮਤੀ ਲੈ ਕੇ ਪੀ.ਜੀ.ਆਈ. ਦੇ ਅੱਖਾਂ ਦੇ ਵਿਭਾਗ ਤੋਂ ਡਾਕਟਰ ਹਿਮਾਂਸ਼ੂ ਤੇ ਨੀਤਿਸ਼ ਰਾਏ ਦੀ ਟੀਮ ਨੂੰ ਬੁਲਾਇਆ ਗਿਆ, ਜਿਸਨੇ ਘਰ ਵਿਖੇ ਪਹੁੰਚ ਕੇ ਅੱਖਾਂ ਲੈਣ ਦੀ ਪ੍ਰੀਕਿਰਿਆ ਨੂੰ ਪੂਰਾ ਕੀਤਾ। ਇਸ ਦੌਰਾਨ ਰੋਟਰੀ ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਉਨ੍ਹਾਂ ਦਾ ਕਲੱਬ ਹੁਣ ਤੱਕ ਮਰਨ ਉਪਰੰਤ 73 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਿਆ ਹੈ ਤੇ ਹੁਣ 146 ਲੋਕ ਇਸ ਹਸੀਨ ਦੁਨੀਆਂ ਨੂੰ ਦੇਖ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ