Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਅੱਖਾਂ ਦਾਨ ਕਰਨ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਸਮੇੰ ਦੀ ਲੋੜ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

25 ਅਗਸਤ, 2025 04:16 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਜੀ ਨੇ ਅੱਜ ਸ਼ੁਰੂ ਹੋਏ 40ਵੇੰ ਨੇਤਰਦਾਨ ਪੰਦਰਵਾੜੇ ਦੇ ਸੰਦਰਭ ਵਿੱਚ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਲਈ ਰਜਿਸਟ੍ਰੇਸ਼ਨ ਫਾਰਮ ਭਰ ਕੇ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਇਕ ਮਿਸਾਲ ਪੇਸ਼ ਕੀਤੀ ਹੈ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਵਿੱਚ ਅੱਖਾਂ ਦਾਨ ਕਰਨ ਨਾਲ ਜੁੜੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਕੇ ਆਮ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅੱਖਾਂ ਦਾਨ ਕਰਨ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਕਰਨ ਹਿੱਤ ਸੰਹੁ ਚੁੱਕਣ ਲਈ ਆਨਲਾਈਨ ਲਿੰਕ https://notto.abdmgov.in/ 'ਤੇ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ ਅਤੇ ਪਲੇਸ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਸਮੇੰ ਦੀ ਲੋੜ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੁੰ ਚੁੱਕਣ ਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ। ਅੱਖਾਂ ਦਾਨ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਕਿਸੇ ਵੀ ਸਿਹਤ ਕੇਂਦਰ ਵਿਚ ਸੰਪਰਕ ਕੀਤਾ ਜਾ ਸਕਦਾ ਹੈ। 
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਅੱਖਾਂ ਦਾਨ ਵਰਗਾ ਕੋਈ ਦਾਨ ਨਹੀਂ ਹੈ। ਅੱਖਾਂ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦੀਆਂ ਹਨ। ਮੌਤ ਤੋਂ 6 ਤੋਂ 8 ਘੰਟੇ ਵਿੱਚ ਹੀ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਚਾਹੇ ਐਨਕਾਂ ਲੱਗੀਆਂ ਹੋਣ, ਅੱਖਾਂ ਦੇ ਆਪਰੇਸ਼ਨ ਹੋਏ ਹੋਣ, ਅੱਖਾਂ ਵਿਚ ਲੈਨਜ਼ ਪਏ ਹੋਣ, ਅੱਖਾਂ ਦਾਨ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਕਰਨ ਨਾਲ ਇਕ ਇਨਸਾਨ ਦੋ ਇਨਸਾਨਾਂ ਨੂੰ ਰੌਸ਼ਨੀ ਦੇ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗੀ ਬੁਖਾਰ ਆਦਿ ਵਿਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ ਹਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ