Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੱਜ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਸ਼੍ਰੀ ਨਗਰ ਖੇੜਾ ਵਿਖੇ 100 ਲੀਟਰ ਸਮਰੱਥਾ ਵਾਲਾ ਵਾਟਰ ਕੂਲਰ ਲਗਾਇਆ

05 ਮਈ, 2026 05:36 PM

ਖਰੜ (ਪ੍ਰੀਤ ਪੱਤੀ) : ਅੱਜ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਹੋਰ ਸਲਾਂਗਾਯੋਗ ਅਤੇ ਲੋਕ ਭਲਾਈ ਉਪਰਾਲਾ ਕਰਦੇ ਹੋਏ ਸ਼੍ਰੀ ਨਗਰ ਖੇੜਾ ਵਿਖੇ 100 ਲੀਟਰ ਸਮਰੱਥਾ ਵਾਲਾ ਵਾਟਰ ਕੂਲਰ ਲਗਾਇਆ ਗਿਆ। ਵਧ ਰਹੀ ਗਰਮੀ ਅਤੇ ਤਾਪਮਾਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਇਲਾਕੇ ਦੇ ਵਸਨੀਕਾਂ ਅਤੇ ਸੜਕ ਤੋਂ ਗੁਜ਼ਰਨ ਵਾਲੇ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਨਜੀਓ ਦੇ ਪ੍ਰਧਾਨ ਤਰਨਦੀਪ ਸ਼ਰਮਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਦਾਨਵੀਰ ਫਾਊਂਡੇਸ਼ਨ ਵੱਲੋਂ ਇਹ 8ਵਾਂ ਪ੍ਰੋਜੈਕਟ ਹੈ ਜੋ ਪੂਰੀ ਤਰ੍ਹਾਂ ਸਫਲਤਾਪੂਰਵਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਨਜੀਓ ਹਮੇਸ਼ਾ ਸਮਾਜਿਕ ਸੇਵਾ ਦੇ ਕੰਮਾਂ ਵਿੱਚ ਅੱਗੇ ਰਹਿੰਦੀ ਹੈ ਅਤੇ ਇਹ ਸੈਲਫ ਫੰਡਿੰਗ ਐਨਜੀਓ ਹੋਣ ਦੇ ਬਾਵਜੂਦ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ।

ਸ਼ਰਮਾ ਨੇ ਕਿਹਾ ਕਿ ਪਾਣੀ ਦਾ ਦਾਨ ਸਭ ਤੋਂ ਵੱਡਾ ਦਾਨ ਮੰਨਿਆ ਜਾਂਦਾ ਹੈ। ਗਰਮੀ ਦੇ ਇਸ ਮੌਸਮ ਵਿੱਚ ਠੰਢੇ ਪਾਣੀ ਦੀ ਸਹੂਲਤ ਪ੍ਰਦਾਨ ਕਰਨਾ ਮਨੁੱਖਤਾ ਦੀ ਸੇਵਾ ਦੇ ਬਰਾਬਰ ਹੈ। ਉਨ੍ਹਾਂ ਹੋਰ ਕਿਹਾ ਕਿ ਇਹ ਵਾਟਰ ਕੂਲਰ ਖਾਸ ਕਰਕੇ ਰਾਹਗੀਰਾਂ, ਮਜ਼ਦੂਰਾਂ, ਵਿਦਿਆਰਥੀਆਂ ਅਤੇ ਆਸ-ਪਾਸ ਦੇ ਵਪਾਰੀਆਂ ਲਈ ਬਹੁਤ ਲਾਭਦਾਇਕ ਰਹੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਐਨਜੀਓ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਇਸ ਤਰ੍ਹਾਂ ਦੇ ਪ੍ਰੋਜੈਕਟ ਲਗਾਏ ਜਾਣਗੇ, ਜਿਵੇਂ ਕਿ ਹੋਰ ਜਨਤਕ ਥਾਵਾਂ ’ਤੇ ਵਾਟਰ ਕੂਲਰ, ਪਿਆਉ ਅਤੇ ਛਾਂ ਵਾਲੀਆਂ ਥਾਵਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਐਨਜੀਓ ਵੱਲੋਂ ਸਿੱਖਿਆ, ਸਿਹਤ ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਲਈ ਵੀ ਕਈ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ।

ਸਥਾਨਕ ਲੋਕਾਂ ਨੇ ਐਨਜੀਓ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੰਮ ਸਮਾਜ ਲਈ ਪ੍ਰੇਰਣਾ ਸਰੂਪ ਹਨ ਅਤੇ ਹੋਰ ਸੰਸਥਾਵਾਂ ਨੂੰ ਵੀ ਇਸ ਤੋਂ ਪ੍ਰੇਰਿਤ ਹੋ ਕੇ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਦੇ ਵਾਈਸ ਪ੍ਰਧਾਨ ਅਨਮੋਲ ਸ਼ਰਮਾ, ਚੇਅਰਮੈਨ ਆਕਾਸ਼ ਮਿੱਤਲ, ਜਨਰਲ ਸਕੱਤਰ ਸੰਯਮ ਜੈਨ, ਪੁਨੀਤ ਸ਼ਰਮਾ, ਡਾ. ਸੁਰਿੰਦਰ ਰਾਣਾ, ਆਰਿਆਨ ਸ਼ਰਮਾ, ਕੁਨਾਲ ਰਿਖੀ, ਰਣਜੀਤ ਸਿੰਘ ਹੈਪੀ, ਲੱਕੀ ਸ਼ਰਮਾ, ਸੁਨੀਲ ਕੁਮਾਰ, ਦਿਲਕਸ਼ ਸ਼ਰਮਾ, ਧਰੁਵ ਜੈਨ ਅਤੇ ਕਾਲੀ ਸੈਣੀ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ