Tuesday, June 30, 2026
BREAKING
ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ 1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ ਗੁਰਦੁਆਰਾ ਸਾਹਿਬ; ਸਿੱਖ ਭਾਈਚਾਰੇ 'ਚ ਭਾਰੀ ਰੋਸ ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ ਭਰਾ ਸਾਹਿਲ ਨੂੰ ਭੇਜਿਆ 10 ਕਰੋੜ ਦਾ ਨੋਟਿਸ "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ" : ਪੀ. ਐੱਮ. ਮੇਲੋਨੀ ਦਾ ਕਰਾਰਾ ਜਵਾਬ

ਪੰਜਾਬ

ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ

30 ਜੂਨ, 2026 05:36 PM

ਪਟਿਆਲਾ : ਪੰਜਾਬ ਵਿਚ ਝੋਨੇ ਦੇ ਸੀਜ਼ਨ ਦੇ ਸਿਖ਼ਰਾਂ ਵੱਲ ਵਧਣ ਕਾਰਨ ਬਿਜਲੀ ਦੀ ਮੰਗ 17,000 ਮੈਗਾਵਾਟ ਦਾ ਅੰਕੜਾ ਪਾਰ ਕਰ ਗਈ ਹੈ। ਮੌਜੂਦਾ ਸੀਜ਼ਨ ਵਿਚ ਇਹ ਹੁਣ ਤੱਕ ਦੀ ਸਭ ਤੋਂ ਵੱਧ ਮੰਗ ਹੈ। ਸੋਮਵਾਰ ਸ਼ਾਮ ਤਕਰੀਬਨ ਪੌਣੇ 5 ਵਜੇ ਮੰਗ 17,147 ਮੈਗਾਵਾਟ ਦਰਜ ਕੀਤੀ ਗਈ ਜਦੋਂ ਕਿ ਪਿਛਲੇ ਸਾਲ 5 ਜੁਲਾਈ ਨੂੰ ਵੱਧ ਤੋਂ ਵੱਧ ਮੰਗ 17,300 ਮੈਗਾਵਾਟ ਦਰਜ ਕੀਤੀ ਗਈ ਸੀ। ਬਿਜਲੀ ਮਾਹਿਰਾਂ ਦੀ ਰਾਏ ਹੈ ਕਿ ਇਸ ਵਾਰ ਪੰਜਾਬ ਵਿਚ ਬਿਜਲੀ ਦੀ ਮੰਗ 18,000 ਮੈਗਾਵਾਟ ਦਾ ਅੰਕੜਾ ਪਾਰ ਕਰ ਜਾਵੇਗੀ। ਬਿਜਲੀ ਦੀ ਰਿਕਾਰਡ ਤੋੜ ਮੰਗ ਦਰਮਿਆਨ ਪੰਜਾਬ ਨੇ 17,147 ਮੈਗਾਵਾਟ ਦੀ ਮੰਗ ਪੂਰੀ ਕਰਨ ਵਾਲੇ ਕੇਂਦਰੀ ਪੂਲ ਵਿਚੋਂ ਬਿਜਲੀ ਓਵਰਡ੍ਰਾਅ ਕੀਤੀ। ਇਸ ਵੇਲੇ ਕੇਂਦਰੀ ਪੂਲ ਵਿਚੋਂ 10,594 ਮੈਗਾਵਾਟ ਬਿਜਲੀ ਸ਼ਡਿਊਲਡ ਸੀ, ਜਦੋਂ ਕਿ ਪੰਜਾਬ 11,359 ਮੈਗਾਵਾਟ ਬਿਜਲੀ ਡ੍ਰਾਅ ਕਰ ਰਿਹਾ ਸੀ। ਇਸ ਤਰੀਕੇ 765 ਮੈਗਾਵਾਟ ਬਿਜਲੀ ਓਵਰਡ੍ਰਾਅ ਕਰਕੇ ਮੰਗ ਪੂਰੀ ਕੀਤੀ ਗਈ।

ਬਿਜਲੀ ਕੱਟਾਂ ਕਾਰਨ ਹਾਹਾਕਾਰ
ਪੰਜਾਬ ’ਚ ਬਿਜਲੀ ਦੀ ਵਧੀ ਹੋਈ ਮੰਗ ਪੂਰੀ ਕਰਨ ’ਚ ਅਸਫਲ ਹੋਏ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਵੱਲੋਂ ਤਕਰੀਬਨ ਹਰ ਸ਼੍ਰੇਣੀ ਦੇ ਖ਼ਪਤਕਾਰਾਂ ਲਈ ਬਿਜਲੀ ਕੱਟ ਲਾਏ ਗਏ। ਸਭ ਤੋਂ ਵੱਧ ਪ੍ਰਭਾਵਿਤ ਖੇਤੀਬਾੜੀ ਖੇਤਰ ਹੋਇਆ, ਜਿਸ ਲਈ ਇਸ ਵੇਲੇ ਝੋਨੇ ਦਾ ਸੀਜ਼ਨ ਹੋਣ ਕਾਰਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਪਾਵਰਕਾਮ ਨੇ ਦਿਨ ਵੇਲੇ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਖੇਤੀਬਾੜੀ ਖੇਤਰ ਲਈ 2 ਤੋਂ 4 ਘੰਟੇ ਹੀ ਬਿਜਲੀ ਸਪਲਾਈ ਮਿਲ ਰਹੀ ਹੈ। ਇਸ ਕਾਰਨ ਕਿਸਾਨਾਂ ਵੱਲੋਂ ਪੰਜਾਬ ਭਰ ’ਚ ਵੱਖ-ਵੱਖ ਬਿਜਲੀ ਘਰਾਂ ਮੂਹਰੇ ਰੋਸ-ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਪਾਵਰਕਾਮ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਵਾਰ ਮੀਂਹ ਦੀ ਘਾਟ ਕਾਰਨ ਵੀ ਮੁਸ਼ਕਿਲਾਂ ਵਧੀਆਂ ਹਨ। ਮੌਸਮ ਵਿਭਾਗ ਮੁਤਾਬਕ ਇਸ ਵਾਰ ਭਰਪੂਰ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ ਅਤੇ ਮੀਂਹ ਪੈਣੇ ਵੀ ਦੇਰੀ ਨਾਲ ਹਨ। ਇਸ ਕਾਰਨ ਖੇਤੀਬਾੜੀ ਖੇਤਰ ਲਈ ਬਹੁਤ ਵੱਡੀਆਂ ਮੁਸ਼ਕਿਲਾਂ ਖੜ੍ਹੀਆਂ ਹੋ ਰਹੀਆਂ ਹਨ। ਲਿਹਾਜ਼ਾ ਜੇਕਰ ਕੁਝ ਹੋਰ ਦਿਨ ਮੀਂਹ ਨਹੀਂ ਆਉਂਦਾ ਤਾਂ ਹਾਲਾਤ ਹੋਰ ਖਰਾਬ ਹੋ ਸਕਦੇ ਹਨ। ਜਿਸ ਦੇ ਚੱਲਦੇ ਬਿਜਲੀ ਕੱਟਾਂ ਵਿਚ ਵਾਧਾ ਹੋਣਾ ਵੀ ਸੁਭਾਵਕ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

ਰਾਸ਼ਟਰੀ ਪਲਸ ਪੋਲੀਓ ਕੰਪੇਨ : ਸਿਹਤ ਵਿਭਾਗ ਨੇ ਕੁੱਲ 56,457 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ 100 ਫੀਸਦੀ ਤੋਂ ਵੱਧ ਟੀਚਾ ਸਫਲਤਾਪੂਰਵਕ ਕੀਤਾ ਹਾਸਿਲ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

1 ਜੁਲਾਈ ਤੋਂ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹਿਣਗੇ ਖੁੱਲ੍ਹੇ: ਡਿਪਟੀ ਕਮਿਸ਼ਨਰ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਪੱਕੇ ਹੱਲ ਦਾ ਭਰੋਸਾ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ ਚੱਲਿਆ ਬੁਲਡੋਜ਼ਰ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ ਐਕਸੀਅਨ ਦਫ਼ਤਰ ਅੱਗੇ ਵਿਸ਼ਾਲ ਧਰਨਾ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ

ਪੰਜਾਬ 'ਚ ਮਾਣ ਵਾਲੀ ਗੱਲ, ਪਹਿਲੀ ਵਾਰ ਓਮਾਨ ਪੁੱਜੀ ਹੁਸ਼ਿਆਰਪੁਰ ਦੀ ਲੀਚੀ