Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

''ਅੱਤਵਾਦ ਤੇ ਜਿਹਾਦ ਨਾਲ ਹੀ ਸੰਭਵ ਹੈ ਕਸ਼ਮੀਰ ਮੁੱਦੇ ਦਾ ਹੱਲ..!'', ਲਸ਼ਕਰ ਅੱਤਵਾਦੀ ਨੇ ਦਿੱਤੀ ਖੁੱਲ੍ਹੀ ਧਮਕੀ

15 ਜਨਵਰੀ, 2026 12:09 PM

ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਰਿਸ਼ਤੇ ਪਹਿਲਾਂ ਹੀ ਤਣਾਅਪੂਰਨ ਦੌਰ 'ਚੋਂ ਲੰਘ ਰਹੇ ਹਨ, ਉੱਥੇ ਹੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਇਕ ਅੱਤਵਾਦੀ ਦਾ ਭੜਕਾਊ ਤੇ ਹਿੰਸਕ ਬਿਆਨ ਸਾਹਮਣੇ ਆਇਆ ਹੈ, ਜਿਸ ਨੇ ਇਕ ਵਾਰ ਫਿਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਸਰਗਰਮ ਅੱਤਵਾਦੀ ਨੈੱਟਵਰਕ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਲਸ਼ਕਰ ਦੇ ਅੱਤਵਾਦੀ ਅਬੂ ਮੂਸਾ ਕਸ਼ਮੀਰੀ ਨੇ ਖੁੱਲ੍ਹੇ ਮੰਚ ਤੋਂ ਹਿੰਦੂਆਂ ਦੀ ਗਰਦਨ ਕੱਟਣ ਦੀ ਧਮਕੀ ਦਿੱਤੀ ਹੈ। ਉਸ ਦਾ ਇਹ ਬਿਆਨ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਵਿਚ ਦੇਖਿਆ ਗਿਆ ਹੈ, ਹਾਲਾਂਕਿ ਵੀਡੀਓ ਦੇ ਰਿਕਾਰਡ ਹੋਣ ਦੀ ਤਰੀਕ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ।

ਵਾਇਰਲ ਵੀਡੀਓ ਵਿਚ ਅਬੂ ਮੂਸਾ ਕਸ਼ਮੀਰੀ ਕਹਿੰਦਾ ਹੈ ਕਿ ਕਸ਼ਮੀਰ ਮੁੱਦੇ ਦਾ ਹੱਲ ਗੱਲਬਾਤ ਜਾਂ ਕੌਮਾਂਤਰੀ ਅਪੀਲ ਨਾਲ ਨਹੀਂ, ਸਗੋਂ ਅੱਤਵਾਦ ਤੇ ਜਿਹਾਦ ਨਾਲ ਹੀ ਸੰਭਵ ਹੈ। ਉਹ ਭੜਕਾਊ ਭਾਸ਼ਾ ਦੀ ਵਰਤੋਂ ਕਰਦੇ ਹੋਏ ਕਹਿੰਦਾ ਹੈ, “ਕਸ਼ਮੀਰ ਨੂੰ ਆਜ਼ਾਦੀ ਭੀਖ ਮੰਗਣ ਨਾਲ ਨਹੀਂ, ਹਿੰਦੂਆਂ ਦੀ ਗਰਦਨ ਕੱਟਣ ਨਾਲ ਮਿਲੇਗੀ। ਸਾਨੂੰ ਜਿਹਾਦ ਦਾ ਝੰਡਾ ਚੁੱਕਣਾ ਪਵੇਗਾ।” ਇਹ ਬਿਆਨ ਨਾ ਸਿਰਫ਼ ਧਾਰਮਿਕ ਨਫ਼ਰਤ ਨੂੰ ਵਧਾਉਂਦਾ ਹੈ, ਸਗੋਂ ਖੁੱਲ੍ਹੇਆਮ ਹਿੰਸਾ ਦਾ ਸੱਦਾ ਵੀ ਦਿੰਦਾ ਹੈ।

ਜਾਣਕਾਰੀ ਮੁਤਾਬਕ ਅਬੂ ਮੂਸਾ ਕਸ਼ਮੀਰੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਸੰਗਠਨ ਜੰਮੂ-ਕਸ਼ਮੀਰ ਯੂਨਾਈਟਿਡ ਮੂਵਮੈਂਟ ਦਾ ਮੈਂਬਰ ਹੈ। ਉਸ ਦਾ ਨਾਂ ਅਪ੍ਰੈਲ 2025 ਵਿਚ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨਾਲ ਵੀ ਜੋੜਿਆ ਗਿਆ ਸੀ, ਹਾਲਾਂਕਿ ਉਸ ਮਾਮਲੇ ਵਿਚ ਜਾਂਚ ਅਜੇ ਵੀ ਜਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ