Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅੱਤਿਆਚਾਰ ਰੋਕਥਾਮ ਕਾਨੂੰਨ ਅਧੀਨ ਪੀੜਤਾਂ ਲਈ 1.34 ਕਰੋੜ ਜਾਰੀ : ਡਾ. ਬਲਜੀਤ ਕੌਰ

07 ਅਕਤੂਬਰ, 2025 05:38 PM

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰਾਂ ਦੀ ਰੋਕਥਾਮ) ਐਕਟ, 1989 ਦੇ ਤਹਿਤ, ਵਿੱਤੀ ਸਾਲ 2025-26 ਦੌਰਾਨ ਪੀੜਤਾਂ ਅਤੇ ਲਾਭਪਾਤਰੀਆਂ ਨੂੰ ₹1.34 ਕਰੋੜ ਦੀ ਰਕਮ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਸੂਬਾ ਸਰਕਾਰ ਵਿਤਕਰੇ ਅਤੇ ਬੇਇਨਸਾਫ਼ੀ ਤੋਂ ਮੁਕਤ ਪੰਜਾਬ ਬਣਾਉਣ ਲਈ ਦ੍ਰਿੜ ਹੈ।  "ਸਾਡੀ ਸਰਕਾਰ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਹ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ, ਸੁਰੱਖਿਆ ਅਤੇ ਪੁਨਰਵਾਸ ਮਿਲੇ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬੇ ਭਰ ਵਿਚ ਅੱਤਿਆਚਾਰ ਰੋਕਥਾਮ ਐਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ, ਸਖ਼ਤ ਨਿਗਰਾਨੀ ਅਤੇ ਤੇਜ਼ ਕਾਰਵਾਈ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਸਮਾਨਤਾ, ਮਨੁੱਖੀ ਸਨਮਾਨ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾ ਵਿਚੋਂ ਇੱਕ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.