Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਮਨੋਰੰਜਨ

ਅੱਲੂ ਅਰਜੁਨ ਦੇ ਜਨਮਦਿਨ 'ਤੇ ਫੈਨਜ਼ ਨੂੰ ਮਿਲੇਗਾ ਵੱਡਾ ਤੋਹਫ਼ਾ: ਭਲਕੇ ਉੱਠੇਗਾ 'AA223A6' ਦੇ ਟਾਈਟਲ ਤੋਂ ਪਰਦਾ

07 ਅਪ੍ਰੈਲ, 2026 05:50 PM

ਮੁੰਬਈ : ਦੱਖਣੀ ਭਾਰਤੀ ਫ਼ਿਲਮਾਂ ਦੇ ਸੁਪਰਸਟਾਰ ਅਤੇ 'ਪੁਸ਼ਪਾ' ਫੇਮ ਅੱਲੂ ਅਰਜੁਨ ਭਲਕੇ ਆਪਣੇ ਜਨਮਦਿਨ 'ਤੇ ਇੱਕ ਬਹੁਤ ਵੱਡਾ ਸਰਪ੍ਰਾਈਜ਼ ਦੇਣ ਦੀ ਤਿਆਰੀ ਵਿੱਚ ਹਨ। ਦਰਅਸਲ ਅੱਲੂ ਅਰਜੁਨ ਦੀ ਅਗਲੀ ਵੱਡੀ ਫ਼ਿਲਮ, ਜਿਸ ਨੂੰ ਫਿਲਹਾਲ 'AA223A6' ਦਾ ਨਾਂ ਦਿੱਤਾ ਗਿਆ ਹੈ, ਦੇ ਟਾਈਟਲ ਪੋਸਟਰ ਦਾ ਖੁਲਾਸਾ ਭਲਕੇ ਸਵੇਰੇ ਕੀਤਾ ਜਾਵੇਗਾ।


ਫ਼ਿਲਮ ਦੇ ਨਿਰਮਾਤਾ 'ਸਨ ਪਿਕਚਰਜ਼' ਨੇ ਸੋਸ਼ਲ ਮੀਡੀਆ 'ਤੇ ਇੱਕ ਬੇਹੱਦ ਦਿਲਚਸਪ ਪੋਸਟਰ ਸਾਂਝਾ ਕੀਤਾ ਹੈ। ਇਸ ਪੋਸਟਰ ਵਿੱਚ ਕਾਲੀ ਰਾਤ ਦੇ ਪਿਛੋਕੜ ਵਿੱਚ ਇੱਕ ਭੇੜੀਏ ਵਰਗਾ ਡਰਾਉਣਾ ਹੱਥ ਅਤੇ ਤਿੱਖੇ ਨਹੁੰ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੇ ਫੈਨਜ਼ ਵਿੱਚ ਫ਼ਿਲਮ ਨੂੰ ਲੈ ਕੇ ਉਤਸ਼ਾਹ ਕਈ ਗੁਣਾ ਵਧਾ ਦਿੱਤਾ ਹੈ। ਮੇਕਰਸ ਨੇ ਲਿਖਿਆ ਹੈ, "ਧਮਾਕੇ ਲਈ ਤਿਆਰ ਹੋ ਜਾਓ, ਟਾਈਟਲ ਪੋਸਟਰ - ਭਲਕੇ ਸਵੇਰੇ 11 ਵਜੇ।"


ਇਸ ਫ਼ਿਲਮ ਦਾ ਨਿਰਦੇਸ਼ਨ ਮਸ਼ਹੂਰ ਡਾਇਰੈਕਟਰ ਐਟਲੀ ਕਰ ਰਹੇ ਹਨ, ਜਿਨ੍ਹਾਂ ਨੇ ਹਾਲ ਹੀ ਵਿੱਚ 'ਜਵਾਨ' ਵਰਗੀ ਬਲਾਕਬਸਟਰ ਫ਼ਿਲਮ ਦਿੱਤੀ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਹਾਈ-ਓਕਟੇਨ ਐਕਸ਼ਨ ਫ਼ਿਲਮ ਵਿੱਚ ਅੱਲੂ ਅਰਜੁਨ ਦੇ ਨਾਲ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ। ਇਹ ਪਹਿਲੀ ਵਾਰ ਹੋਵੇਗਾ ਜਦੋਂ ਇਹ ਦੋਵੇਂ ਵੱਡੇ ਸਿਤਾਰੇ ਇਕੱਠੇ ਕੰਮ ਕਰਨਗੇ।

Have something to say? Post your comment

ਅਤੇ ਮਨੋਰੰਜਨ ਖਬਰਾਂ

'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ

'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ

"ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

ਅਨੁਸ਼ਕਾ ਸੇਨ ਬਣੀ ਗਲੋਬਲ ਅੰਬੈਸਡਰ: ਬੋਲੀ - 'ਦੁਨੀਆ ਸੁਣੇਗੀ ਭਾਰਤ ਦੀਆਂ ਕਹਾਣੀਆਂ'

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ ਸਵਾਲ , ਆਖ'ਤੀ ਇਹ ਗੱਲ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ

'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖ਼ਾਨ