Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ ਹੋਏ ਮਾਸਟਰ ਸਲੀਮ

05 ਫ਼ਰਵਰੀ, 2026 04:57 PM

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਅਕਸਰ ਆਪਣੀ ਗਾਇਕੀ ਨਾਲ ਲੱਖਾਂ ਦਿਲਾਂ 'ਤੇ ਰਾਜ ਕਰਦੇ ਹਨ, ਪਰ ਹਾਲ ਹੀ ਵਿੱਚ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਮਾਸਟਰ ਸਲੀਮ ਨੇ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦਿਆਂ ਇੱਕ ਬਹੁਤ ਹੀ ਭਾਵੁਕ ਤਸਵੀਰ ਅਤੇ ਸੰਦੇਸ਼ ਸਾਂਝਾ ਕੀਤਾ ਹੈ।

ਕੀ ਲਿਖਿਆ ਪੋਸਟ ਵਿੱਚ?
ਮਾਸਟਰ ਸਲੀਮ ਨੇ ਪਿਤਾ ਦਾ ਹੱਥ ਫੜੀ ਹੋਈ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਤੇ ਲਿਖਿਆ ਹੈ, "ਆਜੋ ਯਾਰ ਡੈਡੀ ਬਹੁਤ ਜ਼ਰੂਰਤ ਹੈ ਮੈਨੂੰ ਤੁਹਾਡੀ, ਬਹੁਤ ਜ਼ਿਆਦਾ ਮਿਸ ਕਰ ਰਿਹਾ ਹਾਂ, ਮਨ ਉਦਾਸ ਹੈ, ਮੇਰਾ ਸਹਾਰਾ ਤੁਸੀਂ ਸੀ"। ਇਸ ਪੋਸਟ ਰਾਹੀਂ ਉਨ੍ਹਾਂ ਦਾ ਆਪਣੇ ਪਿਤਾ ਪ੍ਰਤੀ ਪਿਆਰ ਅਤੇ ਉਨ੍ਹਾਂ ਦੇ ਜਾਣ ਦਾ ਦੁੱਖ ਸਾਫ਼ ਝਲਕ ਰਿਹਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼