Monday, March 02, 2026
BREAKING
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ  ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ ਖਾੜੀ ਦੇਸ਼ਾਂ 'ਚ ਜੰਗ ਦਾ ਖ਼ਤਰਾ: ਬਿਹਾਰ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ

ਪੰਜਾਬ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8 ਮਾਰਚ ਨੂੰ...

02 ਮਾਰਚ, 2026 06:51 PM

ਫਤਹਿਗੜ੍ਹ ਸਾਹਿਬ : ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਰਕਰ ਤੇ ਹੈਲਪਰ ਯੂਨੀਅਨ ਦੇ ਆਲ ਇੰਡੀਆ ਜਨਰਲ ਸਕੱਤਰ ਊਸ਼ਾ ਰਾਣੀ ਨੇ ਐਲਾਨ ਕੀਤਾ ਕਿ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਸੈਸ਼ਨ ਮੌਕੇ ਆਂਗਣਵਾੜੀ ਮੁਲਾਜ਼ਮਾਂ ਵਿਧਾਨ ਸਭਾ ਦਾ ਘਰਾਓ ਕਰਨਗੀਆਂ। ਇਸ ਲਈ ਪੂਰੇ ਪੰਜਾਬ ਭਰ ਤੋਂ ਆਂਗਨਵਾੜੀ ਵਰਕਰਾਂ ਦੇ ਵਿਸ਼ਾਲ ਕਾਫਲੇ ਬੱਸਾ ਰਾਹੀਂ ਚੰਡੀਗੜ੍ਹ ਲਈ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਂਗਣਵਾੜੀ ਮੁਲਾਜ਼ਮਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਐਲਾਨ ਕੀਤਾ ਸੀ ਪ੍ਰੰਤੂ ਚਾਰ ਸਾਲ ਬੀਤ ਜਾਣ ਉਪਰੰਤ ਵੀ ਸੂਬੇ ਦੀ ਸਰਕਾਰ ਵੱਲੋਂ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਤੇ ਜੋ ਦਿੱਤਾ ਵੀ ਜਾ ਰਿਹਾ ਹੈ ਉਸ ਵਿਚ ਵੀ ਅਣਗਹਿਲੀ ਕਰਦਿਆਂ ਸਮੇਂ ਸਿਰ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ।

ਉਨ੍ਹਾਂ ਕਿਹਾ ਕਿ 2019 ਵਿਚ ਆਂਗਣਵਾੜੀ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਸਰਕਾਰ ਵੱਲੋਂ ਕੰਮਕਾਰ ਲਈ ਮੋਬਾਈਲ ਦਿੱਤੇ ਜਾਣੇ ਸਨ ਪ੍ਰੰਤੂ 2026 ਆਉਣ ਦੇ ਬਾਵਜੂਦ ਸੱਤ ਸਾਲਾਂ ਵਿਚ ਵੀ ਸਰਕਾਰ ਮੋਬਾਇਲ ਮੁਹੱਈਆ ਨਹੀਂ ਕਰਵਾ ਸਕੀ। ਮੋਬਾਈਲ ਨਾ ਹੋਣ ਦੀ ਸੂਰਤ ਵਿਚ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਹੈ ਤੇ ਡਰਾ ਧਮਕਾ ਕੇ ਨੌਕਰੀਆਂ ਤੱਕ ਖੋਹੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੀ ਗ੍ਰੈਜੁਟੀ ਬਾਰੇ ਸੁਪਰੀਮ ਕੋਰਟ ਦਾ ਹੁਕਮ ਲਾਗੂ ਕੀਤਾ ਜਾਵੇ ਅਤੇ ਹੋਰ ਜਾਇਜ਼ਾ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ

ਮਾਨਵਤਾ ਭਲਾਈ ਕੰਮਾਂ ਨੂੰ ਲੈ ਕੇ ਸਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਸਨਮਾਨਿਤ

ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ 

ਮਿਸ਼ਨ ਲਾਈਫ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ 

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਦੁਬਈ 'ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਜਾਰੀ: ਡਾ. ਰਵਜੋਤ ਸਿੰਘ

ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ

ਪੀ.ਐਚ.ਸੀ. ਬੂਥਗੜ੍ਹ ਵਿਖੇ ਵੀ ਬਣਨ ਲੱਗੇ ਸਿਹਤ ਬੀਮਾ ਕਾਰਡ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ

ਪੈਨਸ਼ਨਰਜ਼ ਭਲਾਈ ਸੰਸਥਾ ਰਜਿ. ਖਰੜ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਅਕਾਲੀ ਦਫ਼ਤਰ ਖਰੜ ਵਿਖੇ ਹੋਈ

ਖਾੜੀ ਦੇਸ਼ਾਂ ਦੀ ਜੰਗ ਨੇ ਵਧਾਈ ਪੰਜਾਬ ਦੇ ਸਨਅਤਕਾਰਾਂ ਦੀ ਚਿੰਤਾ

ਖਾੜੀ ਦੇਸ਼ਾਂ ਦੀ ਜੰਗ ਨੇ ਵਧਾਈ ਪੰਜਾਬ ਦੇ ਸਨਅਤਕਾਰਾਂ ਦੀ ਚਿੰਤਾ