Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਆਂਗਣਵਾੜੀ ਸੈਂਟਰਾਂ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ

26 ਦਸੰਬਰ, 2025 04:33 PM

ਮਾਲੇਰਕੋਟਲਾ: ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਹ ਅਭਿਆਨ ਆਂਗਣਵਾੜੀ ਸੁਪਰਵਾਈਜ਼ਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਭਿਆਨਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸੁਪਰਵਾਈਜ਼ਰਾਂ ਵੱਲੋਂ ਦੱਸਿਆ ਗਿਆ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਗੰਭੀਰ ਨੁਕਸਾਨ ਪਹੁੰਚਾਉਂਦਾ ਹੈ। ਆਂਗਣਵਾੜੀ ਵਰਕਰਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਪਰਿਵਾਰ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੈ। ਜਾਗਰੂਕਤਾ ਕੈਂਪੇਨ ਦੌਰਾਨ ਪੋਸਟਰਾਂ, ਨਾਅਰਿਆਂ ਅਤੇ ਸਾਧਾਰਨ ਭਾਸ਼ਾ ਵਿੱਚ ਦਿੱਤੇ ਗਏ ਸੰਦੇਸ਼ਾਂ ਰਾਹੀਂ ਨਸ਼ਾ ਮੁਕਤ ਜੀਵਨ ਅਪਣਾਉਣ ਦੀ ਅਪੀਲ ਕੀਤੀ ਗਈ। ਸੁਪਰਵਾਈਜ਼ਰਾਂ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਿਆਂ ਖ਼ਿਲਾਫ਼ ਸੁਚੇਤ ਕਰਨਾ ਅਤੇ ਭਵਿੱਖ ਦੀ ਪੀੜ੍ਹੀ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ।

ਇਸ ਮੌਕੇ ਮਾਪਿਆਂ ਨੂੰ ਬੱਚਿਆਂ ਨਾਲ ਦੋਸਤਾਨਾ ਸਬੰਧ ਬਣਾਉਣ, ਉਨ੍ਹਾਂ ਦੀ ਦਿਨਚਰਿਆ 'ਤੇ ਨਿਗਰਾਨੀ ਰੱਖਣ ਅਤੇ ਨਸ਼ੇ ਦੀ ਕਿਸੇ ਵੀ ਸ਼ੁਰੂਆਤੀ ਨਿਸ਼ਾਨੀ ਨੂੰ ਸਮੇਂ ਸਿਰ ਪਛਾਣਨ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਉਪਰੰਤ ਸਾਰੇ ਹਾਜ਼ਰੀਨਾਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਕਰਨ ਦਾ ਸੰਕਲਪ ਲਿਆ ਗਿਆ।

ਇਸ ਮੌਕੇ ਆਂਗਣਵਾੜੀ ਸੁਪਰਵਾਈਜ਼ਰ ਤਬੱਸੁਮ, ਰੁਚੀ ਗੁਪਤਾ, ਨਿਰਮਲ ਕੌਰ, ਫਰਾਨਾ, ਕਰਮਜੀਤ ਕੌਰ, ਰਨਵੀਰ ਕੌਰ, ਅਮਨਦੀਪ ਕੌਰ, ਰਨਦੀਪ ਕੌਰ, ਬਲਪ੍ਰੀਤ ਕੌਰ, ਪਰਦੀਪ ਕੌਰ ਅਤੇ ਬਿਸਮਿਲ ਬੇਗਮ ਸਮੇਤ ਆਂਗਣਵਾੜੀ ਵਰਕਰ ਸ਼ਰਨਜੀਤ ਕੌਰ, ਹਰਪ੍ਰੀਤ ਕੌਰ, ਕਰਮਜੀਤ ਕੌਰ, ਕੁਲਵੀਰ ਕੌਰ, ਮੀਨੂ ਕੁਮਾਰੀ ਅਤੇ ਬਲਜਿੰਦਰ ਕੌਰ ਨੇ ਭਾਗ ਲਿਆ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ