Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ ਲੌਰੀ ਦੀ ਭਿਆਨਕ ਟੱਕਰ, 8 ਸ਼ਰਧਾਲੂਆਂ ਦੀ ਮੌਤ, ਉੱਡੇ ਪਰਖੱਚੇ

16 ਅਪ੍ਰੈਲ, 2026 04:05 PM

ਕਰਨੂਲ/ਮੰਤਰਾਲਯਮ : ਆਂਧਰਾ ਪ੍ਰਦੇਸ਼ ਦੇ ਕਰਨੂਲ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੰਤਰਾਲਯਮ ਮੰਡਲ ਦੇ ਚਿਲਾਕਾਲਡੋਨਾ ਨੇੜੇ ਵੀਰਵਾਰ ਤੜਕੇ ਇੱਕ ਬੋਲੇਰੋ ਗੱਡੀ ਅਤੇ ਰੈਡੀ-ਮਿਕਸ ਲੋਰੀ (ਲੈਂਟਰ ਵਾਲੀ ਮਸ਼ੀਨ) ਵਿਚਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ।


ਹਾਦਸੇ ਦਾ ਵੇਰਵਾ
ਅਧਿਕਾਰੀਆਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਬੋਲੇਰੋ ਗੱਡੀ ਦੀ ਸਾਹਮਣੇ ਤੋਂ ਆ ਰਹੀ ਲੋਰੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਕਈ ਸਵਾਰੀਆਂ ਅੰਦਰ ਹੀ ਫਸ ਗਈਆਂ। ਹਾਦਸੇ ਵਿੱਚ ਕੁੱਲ 8 ਲੋਕਾਂ ਦੀ ਜਾਨ ਚੱਲੀ ਗਈ, ਜਦਕਿ 3 ਹੋਰਾਂ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਲਗਭਗ 10 ਤੋਂ 12 ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਐਮੀਗਨੂਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਕਰਨਾਟਕ ਦੇ ਰਹਿਣ ਵਾਲੇ ਸਨ ਸ਼ਰਧਾਲੂ
ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਸ਼ਰਧਾਲੂ ਗੁਆਂਢੀ ਰਾਜ ਕਰਨਾਟਕ ਦੇ ਰਹਿਣ ਵਾਲੇ ਸਨ। ਉਹ ਮੰਤਰਾਲਯਮ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ ਕਿ ਰਸਤੇ ਵਿੱਚ ਇਸ ਕਹਿਰ ਦਾ ਸ਼ਿਕਾਰ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਮਸ਼ੀਨਰੀ ਦੀ ਮਦਦ ਨਾਲ ਮਲਬੇ ਨੂੰ ਹਟਾ ਕੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਗਿਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'