Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

'ਆਉਣ ਵਾਲੇ ਸਾਲ ਹੋਣਗੇ ਚੁਣੌਤੀਪੂਰਨ, ਗਰੀਬੀ ਦੀ ਵਾਪਸੀ ਦਾ ਖ਼ਤਰਾ' : PM ਮੋਦੀ ਦੀ ਦੁਨੀਆ ਨੂੰ ਚਿਤਾਵਨੀ

17 ਮਈ, 2026 05:24 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਆਰਥਿਕਤਾ ਦੀ ਮੌਜੂਦਾ ਸਥਿਤੀ 'ਤੇ ਹੁਣ ਤੱਕ ਦੀ ਸਭ ਤੋਂ ਸਖ਼ਤ ਚਿਤਾਵਨੀ ਦਿੱਤੀ ਹੈ। ਨੀਦਰਲੈਂਡ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਵਿਸ਼ਵ ਪੱਧਰ 'ਤੇ ਵੱਧ ਰਹੇ ਸੰਕਟਾਂ ਨੂੰ ਤੁਰੰਤ ਨਾ ਰੋਕਿਆ ਗਿਆ, ਤਾਂ ਪਿਛਲੇ ਦਹਾਕਿਆਂ ਦੌਰਾਨ ਗਰੀਬੀ ਵਿਰੁੱਧ ਕੀਤੀ ਗਈ ਸਾਰੀ ਮਿਹਨਤ ਅਤੇ ਤਰੱਕੀ ਗੰਭੀਰ ਖ਼ਤਰੇ 'ਚ ਪੈ ਸਕਦੀ ਹੈ।

ਤਬਾਹੀਆਂ ਦਾ ਦਹਾਕਾ
ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ 'ਤੇ ਕੀਤੇ ਗਏ ਹਮਲਿਆਂ ਦਾ ਜ਼ਿਕਰ ਕਰਦਿਆਂ ਪੀ.ਐੱਮ. ਮੋਦੀ ਨੇ ਮੌਜੂਦਾ ਦਹਾਕੇ ਨੂੰ 'ਘਾਤਕ ਆਫ਼ਤਾਂ ਦਾ ਦਹਾਕਾ' ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੁਨੀਆ ਪਹਿਲਾਂ ਕੋਰੋਨਾ ਮਹਾਮਾਰੀ ਨਾਲ ਜੂਝੀ, ਫਿਰ ਯੁੱਧਾਂ ਦਾ ਦੌਰ ਸ਼ੁਰੂ ਹੋਇਆ ਅਤੇ ਹੁਣ ਊਰਜਾ ਸੰਕਟ ਪੈਦਾ ਹੋ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਾਲਾਤ ਜਲਦੀ ਨਾ ਬਦਲੇ ਤਾਂ ਦੁਨੀਆ ਦੀ ਇਕ ਵੱਡੀ ਆਬਾਦੀ ਮੁੜ ਗਰੀਬੀ ਦੀ ਦਲਦਲ 'ਚ ਫਸ ਸਕਦੀ ਹੈ।

ਦੇਸ਼ ਵਾਸੀਆਂ ਨੂੰ ਵਿਸ਼ੇਸ਼ ਅਪੀਲ
ਪ੍ਰਧਾਨ ਮੰਤਰੀ ਨੇ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ੀ ਮੁਦਰਾ ਬਚਾਉਣ ਅਤੇ ਈਂਧਨ ਦੀ ਖਪਤ ਘਟਾਉਣ ਨੂੰ ਦੇਸ਼ ਭਗਤੀ ਦੇ ਕਾਰਜ ਵਜੋਂ ਦੇਖਣ। ਉਨ੍ਹਾਂ ਨੇ ਕੁਝ ਅਹਿਮ ਨੁਕਤੇ ਸਾਂਝੇ ਕੀਤੇ :-

ਵਰਕ ਫਰੌਮ ਹੋਮ
- ਕੰਮਕਾਜ ਘਰੋਂ ਕਰਨ ਨੂੰ ਤਰਜੀਹ ਦਿੱਤੀ ਜਾਵੇ।

ਵਿਦੇਸ਼ੀ ਯਾਤਰਾ ਅਤੇ ਸੋਨਾ
- ਵਿਦੇਸ਼ੀ ਯਾਤਰਾਵਾਂ ਨੂੰ ਸੀਮਤ ਕਰਨ ਅਤੇ ਸੋਨੇ ਦੀ ਖਰੀਦ ਘਟਾਉਣ ਦੀ ਸਲਾਹ ਦਿੱਤੀ।

ਟਰਾਂਸਪੋਰਟ
 ਜਨਤਕ ਆਵਾਜਾਈ ਅਤੇ ਕਾਰਪੂਲਿੰਗ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ
ਇਸੇ ਦੌਰਾਨ ਦੇਸ਼ 'ਚ ਤੇਲ ਦੀਆਂ ਕੀਮਤਾਂ 'ਚ ਵੀ ਉਛਾਲ ਦੇਖਣ ਨੂੰ ਮਿਲਿਆ ਹੈ। ਚਾਰ ਸਾਲਾਂ ਦੇ ਵਕਫੇ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਦਿੱਲੀ 'ਚ ਹੁਣ ਪੈਟਰੋਲ 97.77 ਰੁਪਏ ਅਤੇ ਡੀਜ਼ਲ 90.67 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। 

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਸਿਰਫ ਉਨੀ ਹੀ ਵਰਤੋਂ ਕਰਨੀ ਚਾਹੀਦੀ ਹੈ ਜਿੰਨੀ ਜ਼ਰੂਰੀ ਹੈ, ਤਾਂ ਜੋ ਜੰਗੀ ਸੰਕਟ ਦੇ ਮਾੜੇ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ