Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਆਓ, ਯੋਗਾ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਰੋਜ਼ਾਨਾ ਆਪਣੇ ਜੀਵਨ ਦਾ ਹਿੱਸਾ ਬਣਾਈਏ: ਡਾ: ਰਮਨ ਕੁਮਾਰ

22 ਜੂਨ, 2025 04:46 PM
ਨਵਾਂਸ਼ਹਿਰ   (ਮਨੋਰੰਜਨ ਕਾਲੀਆ ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਅੱਜ ਨਸ਼ਾ ਪੀੜਤਾਂ ਲਈ ਯੋਗਾ ਅਭਿਆਸ ਕੈਂਪ ਲਗਾਇਆ ਗਿਆ। 
 
ਇਸ ਮੌਕੇ ਮੈਡੀਕਲ ਅਫਸਰ ਡਾ. ਰਮਨ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਯੋਗ ਤੇ ਧਿਆਨ ਰਾਹੀਂ ਮਾਨਸਿਕ ਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਨੂੰ ਪ੍ਰਾਣਾਯਾਮ, ਧਿਆਨ, ਮੈਡੀਟੇਸ਼ਨ ਤੇ ਵੱਖ-ਵੱਖ ਯੋਗ ਆਸਨ ਰਾਹੀਂ ਮਾਨਸਿਕ ਠੋਸਤਾ ਤੇ ਆਤਮ-ਬਲ ਵਧਾਉਣ ਵਿਚ ਮਦਦ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਇੱਥੇ ਸਲਾਹ-ਮਸ਼ਵਰਾ ਅਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲਗਾਤਾਰ ਯੋਗ ਅਭਿਆਸ ਨਾਲ ਨਸ਼ਾ ਪੀੜਤਾਂ ਦੇ ਰੂਟੀਨ ਵਿੱਚ ਅਨੁਸ਼ਾਸਨ, ਮਾਨਸਿਕ ਸਥਿਰਤਾ ਅਤੇ ਆਤਮ-ਸੰਜਮ ਵਿੱਚ ਮਹੱਤਵਪੂਰਨ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਕੌਮਾਂਤਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਯੋਗਾ ਨੂੰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਰੋਜ਼ਾਨਾ ਆਪਣੇ ਜੀਵਨ ਦਾ ਹਿੱਸਾ ਬਣਾਈਏ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ