Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਆਖਰੀ ਸੈਲਫੀ'! ਪਰਿਵਾਰ ਦਾ ਸੁਪਨਾ, ਜੋ ਹਵਾ ’ਚ ਫਨਾਹ ਹੋ ਗਿਆ

13 ਜੂਨ, 2025 05:17 PM

ਵੀਰਵਾਰ ਨੂੰ ਅਹਿਮਦਾਬਾਦ ’ਚ ਹੋਏ ਭਿਆਨਕ ਜਹਾਜ਼ ਹਾਦਸੇ ਨੇ ਬਾਂਸਵਾੜਾ ਜ਼ਿਲੇ ਨੂੰ ਡੂੰਘੇ ਸੋਗ ’ਚ ਡੁਬੋ ਦਿੱਤਾ। ਇਸ ਹਾਦਸੇ ’ਚ ਬਾਂਸਵਾੜਾ ਦੇ ਵੱਕਾਰੀ ਡਾਕਟਰ ਜੋੜੇ ਡਾ. ਪ੍ਰਤੀਕ ਜੋਸ਼ੀ ਅਤੇ ਡਾ. ਕੌਮੀ ਵਿਆਸ, ਉਨ੍ਹਾਂ ਦੇ 3 ਮਾਸੂਮ ਬੱਚੇ– ਮਿਰਾਇਆ, ਨਕੁਲ ਅਤੇ ਪ੍ਰਦਿਉਤ– ਦੀ ਮੌਤ ਹੋ ਗਈ। ਪੂਰਾ ਪਰਿਵਾਰ ਲੰਡਨ ਸ਼ਿਫਟ ਹੋਣ ਲਈ ਰਵਾਨਾ ਹੋਇਆ ਸੀ ਪਰ ਇਹ ਯਾਤਰਾ ਉਨ੍ਹਾਂ ਦੀ ਅੰਤਿਮ ਯਾਤਰਾ ਸਾਬਤ ਹੋਈ।

ਰਵਾਨਾ ਕਰਨ ਗਏ ਮਾਤਾ-ਪਿਤਾ ਨੂੰ ਨਹੀਂ ਸੀ ਪਤਾ ਕਿ ਇਹ ਆਖਰੀ ਵਿਦਾਈ ਹੋਵੇਗੀ

ਡਾ. ਪ੍ਰਤੀਕ ਅਤੇ ਡਾ. ਕੌਮੀ ਨੂੰ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਕਰਨ ਉਨ੍ਹਾਂ ਦੇ ਮਾਤਾ-ਪਿਤਾ ਵੀ ਏਅਰਪੋਰਟ ਪੁੱਜੇ ਸਨ। ਉਨ੍ਹਾਂ ਨੂੰ ਕੀ ਪਤਾ ਸੀ ਕਿ ਇਹ ਵਿਦਾਈ ਜ਼ਿੰਦਗੀ ਦੀ ਆਖਰੀ ਮੁਲਾਕਾਤ ਬਣ ਜਾਵੇਗੀ। ਜਿਵੇਂ ਹੀ ਹਾਦਸੇ ਦੀ ਸੂਚਨਾ ਮਿਲੀ, ਪਰਿਵਾਰ ਦੇ ਸੁਪਨਿਆਂ ਦੀ ਉਡਾਣ ਟੁੱਟ ਕੇ ਫਨਾਹ ਹੋ ਗਈ।

ਡਾ. ਪ੍ਰਤੀਕ ਦੇ ਮਾਮਾ ਡਾ. ਹਿਮਾਂਸ਼ੂ ਦਿਵੇਦੀ ਨੇ ਦੱਸਿਆ ਕਿ ਪ੍ਰਤੀਕ ਦੇ ਮਾਤਾ-ਪਿਤਾ ਡਾ. ਜੇ. ਪੀ. ਜੋਸ਼ੀ ਅਤੇ ਉਨ੍ਹਾਂ ਦੀ ਪਤਨੀ ਸੁਰੱਖਿਅਤ ਹਨ ਪਰ ਇਸ ਹਾਦਸੇ ਨੇ ਉਨ੍ਹਾਂ ਦੀ ਪੂਰੀ ਦੁਨੀਆ ਉਜਾੜ ਦਿੱਤੀ ਹੈ। ਡਾ. ਜੋਸ਼ੀ ਬਾਂਸਵਾੜਾ ’ਚ ਸੋਨੋਗ੍ਰਾਫੀ ਸੈਂਟਰ ਚਲਾਉਂਦੇ ਹਨ, ਜਦੋਂ ਕਿ ਉਨ੍ਹਾਂ ਦੀ ਪਤਨੀ ਸੇਵਾਮੁਕਤ ਡਾਕਟਕਰ ਹਨ।

ਬਾਂਸਵਾੜਾ ’ਚ ਪਸਰਿਆ ਸੋਗ, ਸੀ. ਐੱਮ-ਸਾਬਕਾ ਸੀ. ਐੱਮ. ਦੇ ਦੌਰੇ ਰੱਦ
ਇਸ ਦਿਲ ਵਲੂੰਧਰਣ ਵਾਲੇ ਹਾਦਸੇ ਤੋਂ ਬਾਅਦ ਪੂਰੇ ਬਾਂਸਵਾੜਾ ਜ਼ਿਲੇ ’ਚ ਸੋਗ ਦੀ ਲਹਿਰ ਹੈ। ਮੁੱਖ ਮੰਤਰੀ ਭਜਨ ਲਾਲ ਸ਼ਰਮਾ ਅਤੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ੁੱਕਰਵਾਰ ਨੂੰ ਹੋਣ ਵਾਲੇ ਆਪਣੇ ਬਾਂਸਵਾੜਾ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ ਮੰਤਰੀ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ’ਚ ਆਉਣ ਵਾਲੇ ਸਨ, ਜਦੋਂ ਕਿ ਅਸ਼ੋਕ ਗਹਿਲੋਤ ਤ੍ਰਿਪੁਰਾ ਸੁੰਦਰੀ ਮੰਦਰ ’ਚ ਦਰਸ਼ਨ ਲਈ ਆਉਣ ਵਾਲੇ ਸਨ।

ਔਰੰਗਾਬਾਦ ਹਾਦਸੇ ਦੀ ਦਿਲ ਕੰਬਾਅ ਦੇਣ ਵਾਲੀਆਂ ਯਾਦਾਂ ਤਾਜ਼ਾ
ਇਸ ਹਾਦਸੇ ਨੇ ਬਾਂਸਵਾੜਾ ਦੇ ਲੋਕਾਂ ਨੂੰ ਸਾਲ ਪਹਿਲਾਂ ਔਰੰਗਾਬਾਦ ਜਹਾਜ਼ ਹਾਦਸੇ ਦੀ ਯਾਦ ਤਾਜ਼ਾ ਕਰਵਾ ਦਿੱਤੀ, ਜਿਸ ’ਚ ਬਾਂਸਵਾੜਾ ਦੇ ਹੀ ਹੇਮ ਅਤੇ ਸੁਧਾ ਨਾਗਰ ਦੀ ਮੌਤ ਹੋਈ ਸੀ। ਇਕ ਵਾਰ ਫਿਰ ਨਾਗਰ ਸਮਾਜ ਸਮੇਤ ਪੂਰਾ ਜ਼ਿਲਾ ਸੋਗ ’ਚ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ