Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਆਖ਼ਰਕਾਰ, ਸੱਚ ਦੀ ਹੀ ਜਿੱਤ ਹੋਈ! ਆਤਿਸ਼ੀ ਮਾਮਲੇ 'ਤੇ ਦਿੱਲੀ CM ਦਾ ਬਿਆਨ

17 ਜਨਵਰੀ, 2026 07:52 PM

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਵੱਲੋਂ ਜਨਤਕ ਕੀਤੀ ਗਈ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ 6 ਜਨਵਰੀ ਨੂੰ ਵਿਧਾਨ ਸਭਾ 'ਚ ਆਤਿਸ਼ੀ ਵੱਲੋਂ ਦਿੱਤੀ ਗਈ ਟਿੱਪਣੀ ਦੀ ਵੀਡੀਓ ਪੂਰੀ ਤਰ੍ਹਾਂ ਅਸਲੀ ਹੈ। ਦੱਸਣਯੋਗ ਹੈ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂਆਂ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਸੀ।

ਵੀਡੀਓ ਨਾਲ ਨਹੀਂ ਹੋਈ ਕੋਈ ਛੇੜਛਾੜ
ਰੇਖਾ ਗੁਪਤਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕਰ ਕੇ ਕਿਹਾ,'' ਐੱਫ.ਐੱਸ.ਐੱਲ. ਰਿਪੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵੀਡੀਓ 100 ਫੀਸਦੀ ਸਹੀ ਹੈ ਅਤੇ ਵਿਧਾਨ ਸਭਾ ਦੀ ਕਾਰਵਾਈ ਦੀ ਇਸ ਫੁਟੇਜ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਕੀਤੀ ਗਈ। ਉਨ੍ਹਾਂ ਨੇ ਇਸ ਟਿੱਪਣੀ ਨੂੰ ਗੁਰੂਆਂ ਦੇ ਮਹਾਨ ਬਲੀਦਾਨ 'ਤੇ ਇਕ 'ਅਪਮਾਨਜਨਕ ਅਤੇ ਸ਼ਰਮਨਾਕ' ਹਮਲਾ ਕਰਾਰ ਦਿੱਤਾ ਹੈ।''

ਉਨ੍ਹਾਂ ਅੱਗੇ ਲਿਖਿਆ,''ਆਪਣੀ ਗਲਤੀ ਸਵੀਕਾਰ ਕਰਨ ਦੀ ਬਜਾਏ, ਪਾਰਟੀ ਨੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦੀ ਸਰਪ੍ਰਸਤੀ ਹੇਠ ਪੰਜਾਬ ਸਰਕਾਰ, ਪੰਜਾਬ ਪੁਲਸ ਅਤੇ ਪੰਜਾਬ ਦੀ ਫੋਰੈਂਸਿਕ ਲੈਬ ਦੀ ਦੁਰਵਰਤੋਂ ਕਰਕੇ ਇਸ ਪੂਰੇ ਮਾਮਲੇ ਨੂੰ ਰਫਾ-ਦਫਾ ਕਰਨ ਦਾ ਨਿੰਦਣਯੋਗ ਯਤਨ ਕੀਤਾ ਗਿਆ ਸੀ। ਉਨ੍ਹਾਂ ਇਸ ਕਾਰਵਾਈ ਨੂੰ 'ਘੋਰ ਪਾਪ' ਦੱਸਿਆ ਹੈ।'' ਇਸ ਦੇ ਨਾਲ ਰੇਖਾ ਗੁਪਤਾ ਨੇ ਕਿਹਾ ਕਿ ਫੋਰੈਂਸਿਕ ਤਕਨੀਕ ਅਤੇ ਠੋਸ ਸਬੂਤਾਂ ਨੇ ਆਮ ਆਦਮੀ ਪਾਰਟੀ ਦੀ 'ਸਾਜ਼ਿਸ਼' ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਗੁਰੂਆਂ ਦਾ ਅਪਮਾਨ ਕਰਨ ਲਈ ਦੇਸ਼ ਤੋਂ ਜਨਤਕ ਤੌਰ 'ਤੇ ਮਾਫੀ ਮੰਗਣੀ ਚਾਹੀਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ