Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਪੰਜਾਬ

ਆਖਿਰ ਕਦੋ ਰੁਕੇਗਾ ਚਿੱਟੇ ਦਾ ਕਾਲਾ ਧੰਦਾ ?

19 ਅਗਸਤ, 2026 06:27 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਨਵਾਸ਼ਹਿਰ ਜਿਲੇ ਵਿੱਚ ਨਸ਼ਾ ਦਾ ਮੁੱਦਾ ਇਕ ਵਾਰ ਮੁੜ ਗੰਭੀਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਖਾਸ ਕਰਕੇ ਚਿੱਟੇ ਵਰਗੇ ਨਸ਼ਿਆ ਦੀ ਲਤ ਨੌਜਵਾਨ ਪੀੜੀ ਦੇ ਲਈ ਵੱਡੀ ਚੂਨੌਤੀ ਬਣ ਰਹੀ ਹੈ । ਜਿਲੇ ਦੇ ਪਿੰਡਾ ਤੋ ਲੈ ਕੇ ਸ਼ਹਿਰਾ ਤੱਕ  ਲੋਕਾ ਵਲੋ ਨਸ਼ਾ ਵੇਚਣ ਵਾਲਿਆ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜਿਥੇ ਔੜ ਵਿੱਚ ਨਸ਼ਿਆ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ  ਪਿੰਡ ਵਾਸੀਆ ਵੱਲੋ ਧਰਨਾ ਦਿੱਤਾ ਜਾ ਰਿਹਾ ਹੈ ਉਥੇ ਹੀ ਜਿਲਾ ਕਾਗਰਸ ਦੇ ਪ੍ਧਾਨ ਅਜੇ ਮੰਗੂਪੁਰ ਦੀ ਅਗੁਵਾਈ ਵਿਚ ਕਾਗਰਸ ਵਰਕਰਾ ਨੇ ਬਲਾਚੌਰ ਵਿਚ ਨਸ਼ੇ ਖਿਲਾਫ ਕਾਰਵਾਈ ਨੂੰ ਲੈ ਕੇ ਡੀਸੀ ਗੁਲਪੀਤ ਔਲਖ ਨੂੰ ਇਕ ਮੰਗ ਪੱਤਰ ਸੌਪਿਆ।

 ਇਸ ਦੌਰਾਨ ਅਜੇ ਮੰਗੂਪੁਰ ਨੇ ਕਿਹਾ ਕਿ ਪੁਲਿਸ ਵੱਲੋ ਨਸ਼ਾ ਤਸਕਰਾ ਖਿਲਾਫ ਕਾਰਵਾਈ ਦੇ ਨਾਲ  ਨਾਲ ਨੌਜਵਾਨਾ ਨੂੰ ਨਸ਼ਿਆ ਤੋ ਦੂਰ ਰਹਿਣ ਲਈ  ਜਾਗਰੂਕ ਕਰਨ ਦੀ ਵੀ ਲੋੜ ਹੈ। ਉਨਾ ਨੇ ਕਿਹਾ ਕਿ ਬਲਾਚੌਰ ਇਲਾਕੇ ਵਿਚ ਪਿਛਲੇ ਇਕ ਸਾਲ ਦੌਰਾਨ ਕਥਿਤ ਤੌਰ ਤੇ ਸੌ ਦੇ ਕਰੀਬ ਨੌਜਵਾਨਾ ਨੂੰ ਨਸ਼ੇ ਦੇ ਕਾਰਨ  ਮੌਤ ਹੋ ਗਈ ਹੈ। ਅਜੇ ਮੰਗੂਪੁਰ ਨੇ ਇਹ ਵੀ ਆਰੋਪ ਲਗਾਇਆ ਕਿ ਨੀਚਲੇ ਅਫਸਰ ਉਚ ਅਧਿਕਾਰੀਆ ਤੱਕ ਜਮੀਨੀ ਪੱਧਰ ਦੀ ਸਹੀ ਤਸਵੀਰ ਨਹੀ ਦੇ ਰਹੇ। ਚਿੱਟੇ ਨੇ ਪੰਜਾਬ ਦੀ ਨੌਜਵਾਨੀ ਤਬਾਹ ਕਰ ਦਿੱਤਾ ਹੈ। ਪੁਲਿਸ ਨੂੰ ਨਸ਼ਾ ਤਸਕਰਾ ਦੇ ਖਿਲਾਫ ਠੋਸ ਕਾਰਵਾਈ ਕਰਨੀ ਚਾਹੀਦੀ ਹੈ।ਨਸ਼ਾ ਜਿਲੇ ਵਿੱਚ ਕਹਿਰ ਵਰਸਾ ਰਿਹਾ ਹੈ ਜੇ ਇਸ ਨੂੰ ਸਮੇ ਸਿਰ ਨਾ ਰੋਕਿਆ ਗਿਆ ਤਾ ਜਿਲੇ ਵਿਚ ਨੌਜਵਾਨ ਭਾਰੀ ਜਾਨੀ ਨੁਕਸਾਨ ਹੋ ਸਕਦਾ ਹੈ।  

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ