Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਆਖਿਰਕਾਰ ਵਿਜੇ ਦੀ ਹੋਈ ਰਸ਼ਮਿਕਾ, ਦਿਓਰ ਆਨੰਦ ਨੇ 'ਭਾਬੀ' ਕਹਿ ਕੇ ਪਰਿਵਾਰ 'ਚ ਕੀਤਾ ਨਿੱਘਾ ਸਵਾਗਤ

27 ਫ਼ਰਵਰੀ, 2026 08:52 PM

ਮੁੰਬਈ : ਸਾਊਥ ਸਿਨੇਮਾ ਦੇ ਸਭ ਤੋਂ ਪਿਆਰੇ ਜੋੜੇ ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਆਖਿਰਕਾਰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਲੰਬੇ ਸਮੇਂ ਦੇ ਅਫੇਅਰ ਦੀਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇ ਰਵਾਇਤੀ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾ ਲਿਆ। ਇਸ ਦੌਰਾਨ ਵਿਜੇ ਦੇ ਛੋਟੇ ਭਰਾ ਆਨੰਦ ਦੇਵਰਕੋਂਡਾ ਦੀ ਇੱਕ ਭਾਵੁਕ ਪੋਸਟ ਨੇ ਸੋਸ਼ਲ ਮੀਡੀਆ 'ਤੇ ਸਭ ਦਾ ਧਿਆਨ ਖਿੱਚ ਲਿਆ ਹੈ, ਜਿਸ ਵਿੱਚ ਉਨ੍ਹਾਂ ਨੇ ਰਸ਼ਮਿਕਾ ਨੂੰ ਆਪਣੀ 'ਵਦੀਨਾ' (ਭਾਬੀ ) ਕਿਹਾ।

ਆਨੰਦ ਦੇਵਰਕੋਂਡਾ ਨੇ ਲਿਖਿਆ ਭਾਵੁਕ ਸੁਨੇਹਾ
ਆਪਣੇ ਇੰਸਟਾਗ੍ਰਾਮ 'ਤੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦਿਆਂ ਆਨੰਦ ਨੇ ਲਿਖਿਆ, "ਕਈ ਵਾਰ ਪ੍ਰਸ਼ੰਸਕ ਮੈਨੂੰ ਪੁੱਛਦੇ ਸਨ, 'ਵਦੀਨਾ, ਏਲਾ ਉਨਾਰੂ?' (ਤੁਹਾਡੀ ਭਾਬੀ ਕਿਵੇਂ ਹੈ?) ਅਤੇ ਮੈਨੂੰ ਸਮਝ ਨਹੀਂ ਆਉਂਦੀ ਸੀ ਕਿ ਕੀ ਜਵਾਬ ਦੇਵਾਂ। ਅੱਜ ਮੇਰੇ ਭਰਾ ਦਾ ਵਿਆਹ ਹੋ ਗਿਆ ਹੈ ਅਤੇ ਮੈਨੂੰ 'ਵਦੀਨਾ' ਦੇ ਰੂਪ ਵਿੱਚ ਦੁਨੀਆ ਦੀ ਸਭ ਤੋਂ ਪਾਜ਼ੇਟਿਵ ਅਤੇ ਦਿਆਲੂ ਇਨਸਾਨ ਮਿਲੀ ਹੈ।" ਆਨੰਦ ਨੇ ਨਵੀਂ ਵਿਆਹੀ ਜੋੜੀ ਨੂੰ ਗਲੇ ਲਗਾਉਂਦੇ ਹੋਏ ਇੱਕ ਖੂਬਸੂਰਤ ਤਸਵੀਰ ਵੀ ਸਾਂਝੀ ਕੀਤੀ, ਜਿਸ ਵਿੱਚ ਤਿੰਨੋਂ ਬਹੁਤ ਖੁਸ਼ ਨਜ਼ਰ ਆ ਰਹੇ ਹਨ।

ਰਵਾਇਤੀ ਦੱਖਣੀ ਭਾਰਤੀ ਲਿਬਾਸ ਵਿੱਚ ਸਜਿਆ ਜੋੜਾ
ਵਿਜੇ ਅਤੇ ਰਸ਼ਮਿਕਾ ਦਾ ਵਿਆਹ ਤੇਲਗੂ ਅਤੇ ਕੋਡਵਾ ਰੀਤੀ-ਰਿਵਾਜਾਂ ਅਨੁਸਾਰ ਹੋਇਆ। ਰਸ਼ਮਿਕਾ ਸੰਤਰੀ ਰੰਗ ਦੀ ਰੇਸ਼ਮੀ ਸਾੜੀ ਵਿੱਚ ਕਿਸੇ ਪਰੀ ਵਰਗੀ ਲੱਗ ਰਹੀ ਸੀ। ਉਸਨੇ Temple Jewellery ਅਤੇ ਵਾਲਾਂ ਵਿੱਚ ਤਾਜ਼ੇ ਫੁੱਲਾਂ ਨਾਲ ਆਪਣਾ ਬ੍ਰਾਈਡਲ ਲੁੱਕ ਪੂਰਾ ਕੀਤਾ। ਉਥਏ ਹੀ ਵਿਜੇ ਦੇਵਰਕੋਂਡਾ ਨੇ ਰਵਾਇਤੀ 'ਵੇਸ਼ਟੀ' ਅਤੇ 'ਅੰਗਵਸਤਰਮ' ਪਹਿਨਿਆ ਹੋਇਆ ਸੀ, ਜਿਸ ਵਿੱਚ ਉਹ ਬੇਹੱਦ ਡੈਸ਼ਿੰਗ ਨਜ਼ਰ ਆ ਰਹੇ ਸਨ।

ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ
ਦੱਸ ਦੇਈਏ ਕਿ ਪ੍ਰਸ਼ੰਸਕ ਪਿਛਲੇ ਕਈ ਸਾਲਾਂ ਤੋਂ ਇਸ ਜੋੜੇ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਸਨ। ਜਿਵੇਂ ਹੀ ਆਨੰਦ ਦੇਵਰਕੋਂਡਾ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ, ਸੋਸ਼ਲ ਮੀਡੀਆ 'ਤੇ ਵਧਾਈਆਂ ਦਾ ਹੜ੍ਹ ਆ ਗਿਆ। 'ਪੁਸ਼ਪਾ' ਸਟਾਰ ਰਸ਼ਮਿਕਾ ਅਤੇ 'ਲਾਈਗਰ' ਫੇਮ ਵਿਜੇ ਦੀ ਜੋੜੀ ਨੂੰ ਹੁਣ ਅਧਿਕਾਰਤ ਤੌਰ 'ਤੇ 'ਮਿਸਟਰ ਐਂਡ ਮਿਸਿਜ਼ ਦੇਵਰਕੋਂਡਾ' ਕਿਹਾ ਜਾ ਰਿਹਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ