Saturday, January 10, 2026
BREAKING
ਰੂਸ ਨੇ ਯੂਕਰੇਨ 'ਤੇ ਚਲਾ'ਤੀ 'Oreshnik' ਬੈਲਿਸਟਿਕ ਮਿਜ਼ਾਈਲ! ਰਾਜਧਾਨੀ 'ਚ ਕਈ ਮੌਤਾਂ ਦਾ ਖਦਸ਼ਾ ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ ਗੁਰੂ ਸਾਹਿਬ ਨੂੰ ਲੈ ਕੇ ਆਤਿਸ਼ੀ ਵਲੋਂ ਕੀਤੀ ਗਈ ਟਿੱਪਣੀ "ਸ਼ਰਮਨਾਕ" : CM ਰੇਖਾ ਗੁਪਤਾ 'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ ਹਿਮਾਚਲ 'ਚ ਭਿਆਨਕ ਹਾਦਸਾ! 300 ਮੀਟਰ ਡੂੰਘੀ ਖੱਡ 'ਚ ਡਿੱਗੀ ਨਿੱਜੀ ਬੱਸ, 12 ਲੋਕਾਂ ਦੀ ਮੌਤ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ : 10,000 ਰੁਪਏ ਦੀ ਗਿਰਾਵਟ ਤੋਂ ਬਾਅਦ ਚਾਂਦੀ ਨੇ ਮਾਰੀ ਲੰਬੀ ਛਾਲ ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 600 ਤੋਂ ਵਧ ਅੰਕ ਡਿੱਗਿਆ ਤੇ ਨਿਫਟੀ 25,683 ਦੇ ਪੱਧਰ 'ਤੇ ਬੰਦ ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ ਆਈ-ਪੀਏਸੀ ਦਫ਼ਤਰ 'ਤੇ ਈਡੀ ਦੇ ਛਾਪੇ ਵਿਰੁੱਧ ਸੜਕਾਂ 'ਤੇ ਉਤਰੇਗੀ ਮਮਤਾ ਬੈਨਰਜੀ ਕਸਟਮ ਡਿਊਟੀ ਸਲੈਬਾਂ ਦੀ ਗਿਣਤੀ 'ਚ ਬਦਲਾਅ ਦੀ ਤਿਆਰੀ, ਬਜਟ 'ਚ ਹੋ ਸਕਦੈ ਵੱਡਾ ਐਲਾਨ

ਪੰਜਾਬ

ਆਤਿਸ਼ੀ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਹੋਵੇ ਰੱਦ : ਸੁਖਬੀਰ ਸਿੰਘ ਬਾਦਲ

08 ਜਨਵਰੀ, 2026 08:36 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ’ਚ ਸ੍ਰੀ ਗੁਰੂ ਤੇਗ ਬਹਾਦਰ ਸਿੱਖ ਜੀ ਬਾਰੇ ਕੀਤੀ ਗਈ ਟਿੱਪਣੀ ਨੂੰ ਗੰਭੀਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘਾ ਦੁੱਖ ਅਤੇ ਪੀੜ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਆਤਿਸ਼ੀ ਦੀ ਇਹ ਟਿੱਪਣੀ ਆਮ ਆਦਮੀ ਪਾਰਟੀ ਦੀ ਸਿੱਖ ਵਿਰੋਧੀ ਸੋਚ ਨੂੰ ਬੇਨਕਾਬ ਕਰਦੀ ਹੈ। ਇਹ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਨਸਿਕਤਾ ਦਾ ਸਪੱਸ਼ਟ ਪ੍ਰਗਟਾਵਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਪ੍ਰਤੀ ਕਿਸੇ ਵੀ ਕਿਸਮ ਦੀ ਅਪਮਾਨਜਨਕ ਟਿੱਪਣੀ ਬਰਦਾਸ਼ਤਯੋਗ ਨਹੀਂ ਹੈ ਅਤੇ ਅਜਿਹੇ ਬਿਆਨ ਸਮਾਜ ’ਚ ਧਾਰਮਿਕ ਤਣਾਅ ਪੈਦਾ ਕਰ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਤਹਿਤ ਤੁਰੰਤ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਆਤਿਸ਼ੀ ਦੀ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਵਾਪਰਨ ਤੋਂ ਰੋਕਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ

ਮਾਘ ਮੇਲੇ ਦੇ ਮੱਦੇਨਜ਼ਰ ਰੇਲ ਮੁਸਾਫ਼ਰਾਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਦਿੱਤੀ ਵੱਡੀ ਸਹੂਲਤ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

'ਆਪ' ਆਗੂ ਆਤਿਸ਼ੀ ਖਿਲਾਫ ਹੁਸ਼ਿਆਰਪੁਰ 'ਚ ਪ੍ਰਦਰਸ਼ਨ, ਫੂਕਿਆ ਪੁਤਲਾ

ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਹੁਣ ਖਰੜ ਤਹਿਸੀਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਇਆ ਗਿਆ ਖ਼ਾਲੀ

ਪੰਜਾਬ ਦੇ ਵਪਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ, CM ਮਾਨ ਨੇ ਆਖੀਆਂ ਵੱਡੀਆਂ ਗੱਲਾਂ

ਪੰਜਾਬ ਦੇ ਵਪਾਰੀਆਂ ਲਈ ਮਾਨ ਸਰਕਾਰ ਦਾ ਵੱਡਾ ਕਦਮ, CM ਮਾਨ ਨੇ ਆਖੀਆਂ ਵੱਡੀਆਂ ਗੱਲਾਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਟਿੱਪਣੀ ਨੂੰ ਲੈ ਕੇ ਆਤਿਸ਼ੀ ’ਤੇ ਭੜਕੇ ਪਰਮਜੀਤ ਸਿੰਘ ਸਰਨਾ

CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

CM ਮਾਨ ਦੀ ਜਥੇਦਾਰ ਨੂੰ ਅਪੀਲ, ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੁੱਖਦਾਈ, ਅਰਵਿੰਦ ਕੇਜਰੀਵਾਲ ਚੁੱਪ ਕਿਉਂ : ਸੁਖਪਾਲ ਖਹਿਰਾ

ਆਤਿਸ਼ੀ ਵੱਲੋਂ ਸਿੱਖ ਗੁਰੂਆਂ ਬਾਰੇ ਕੀਤੀ ਟਿੱਪਣੀ ਦੁੱਖਦਾਈ, ਅਰਵਿੰਦ ਕੇਜਰੀਵਾਲ ਚੁੱਪ ਕਿਉਂ : ਸੁਖਪਾਲ ਖਹਿਰਾ

'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

'ਆਪ' ਦੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜ੍ਹਾਅ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

ਵੱਡੀ ਖ਼ਬਰ: 9 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਵੱਡੀ ਖ਼ਬਰ: 9 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜ਼ਿਲ੍ਹਾ ਪ੍ਰੀਸ਼ਦ 'ਚ ਜਿੱਤਣ ਵਾਲੇ ਵਿਧਾਨ ਸਭਾ ਵੀ ਜਾਣਗੇ: CM ਮਾਨ

ਜ਼ਿਲ੍ਹਾ ਪ੍ਰੀਸ਼ਦ 'ਚ ਜਿੱਤਣ ਵਾਲੇ ਵਿਧਾਨ ਸਭਾ ਵੀ ਜਾਣਗੇ: CM ਮਾਨ