Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ ਉਮੀਦਵਾਰ ਜਿੱਤੇ

29 ਮਈ, 2026 05:17 PM

ਆਦਮਪੁਰ : ਨਗਰ ਕੌਂਸਲ ਆਦਮਪੁਰ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਥੇ ਕੁੱਲ੍ਹ 13 ਵਾਰਡਾਂ ਵਿਚ ਨਗਰ ਕੌਂਸਲ ਦੀਆਂ ਚੋਣਾਂ ਹੋਈਆਂ ਸਨ, ਜਿਸ ਦੇ ਨਤੀਜੇ ਹੁਣ ਮੁਕੰਮਲ ਹੋ ਚੁੱਕੇ ਹਨ। ਸੱਤਾਧਿਰ ਨੇ ਇਥੇ 10 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਉਥੇ ਹੀ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਵਿਰੋਧੀ ਧਿਰਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਪਣੇ ਖਾਤੇ ਤੱਕ ਵੀ ਨਹੀਂ ਖੋਲ੍ਹ ਸਕੀ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਸਵੇਰ ਤੋਂ ਲਗਾਤਾਰ ਜਾਰੀ ਹੈ। ਕੁੱਲ੍ਹ 341 ਉਮੀਦਵਾਰਾਂ ਨੇ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਨ, ਪਾਰਦਰਸ਼ਿਤਾ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਾਰੀਆਂ ਜ਼ਰੂਰੀ ਪ੍ਰਬੰਧ ਕੀਤੇ ਹੋਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ