Saturday, July 11, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਆਦਿੱਤਿਆ ਬਿਰਲਾ ਸਨ ਲਾਈਫ ਇੰਸ਼ੋਰੈਂਸ ਦਾ ਅਨਿਸ਼ਚਿਤ ਇੰਡੈਕਸ 2.0 ਲਾਂਚ

30 ਜਨਵਰੀ, 2026 05:04 PM

ਭਾਰਤ ਵਿੱਤੀ ਦਬਾਅ, ਸਿਹਤ ਸਬੰਧੀ ਚਿੰਤਾਵਾਂ, ਸੁਰੱਖਿਆ ਚਿੰਤਾਵਾਂ ਅਤੇ ਵਿਆਪਕ ਸਮਾਜਿਕ ਚੁਣੌਤੀਆਂ ਰਾਹੀਂ ਪ੍ਰੇਰਿਤ ਉੱਚੀ ਅਨਿਸ਼ਚਿਤਤਾ ਦਾ ਅਨੁਭਵ ਕਰਨਾ ਜਾਰੀ ਰੱਖਦਾ ਹੈ, ਜਿਵੇਂ ਕਿ ਅਨਿਸ਼ਚਿਤ ਇੰਡੈਕਸ-2025 ਵਿਚ ਦਰਸਾਇਆ ਗਿਆ ਹੈ। ਅਨਿਸ਼ਚਿਤ ਇੰਡੈਕਸ 2.0 ਇਕ ਦੇਸ਼ ਵਿਆਪੀ ਅਧਿਐਨ ਹੈ, ਜੋ ਆਦਿੱਤਿਆ ਬਿਰਲਾ ਸਨ ਲਾਈਫ ਇੰਸ਼ੋਰੈਂਸ ਵਲੋਂ ਸ਼ੁਰੂ ਕੀਤਾ ਗਿਆ ਹੈ ਅਤੇ 3,583 ਉੱਤਰਦਾਤਾਵਾਂ ਅਤੇ 21 ਗੁਣਾਤਮਕ ਇੰਟਰਵਿਊਆਂ ਦੇ ਇਕ ਸਰਵੇਖਣ ’ਤੇ ਅਧਾਰਤ ਹੈ, ਜੋ ਕਿ ਸ਼ਹਿਰਾਂ ਅਤੇ ਜੀਵਨ ਦੇ ਪੜਾਵਾਂ ਵਿਚ ਭਾਰਤੀ ਕਿਵੇਂ ਅਨਿਸ਼ਚਿਤਤਾ ਨੂੰ ਸਮਝਦੇ ਹਨ, ਨੂੰ ਦਰਸਾਉਂਦਾ ਹੈ।

ਲੁਧਿਆਣਾ ਇਸ ਭਾਵਨਾ ਨੂੰ ਦਰਸਾਉਂਦਾ ਹੈ ਪਰ ਇਕ ਉੱਚੇ ਪੱਧਰ ’ਤੇ 88 ਦਾ ਇੰਡੈਕਸ ਸਕੋਰ ਦਰਜ ਕਰਦਾ ਹੈ ਰਾਸ਼ਟਰੀ ਅਤੇ ਖੇਤਰੀ ਔਸਤ ਨਾਲੋਂ ਕਾਫ਼ੀ ਜ਼ਿਆਦਾ। ਪ੍ਰਦੂਸ਼ਣ ਨਿਵਾਸੀਆਂ ਲਈ ਸਭ ਤੋਂ ਵੱਡੀ ਚਿੰਤਾ ਵਜੋਂ ਉੱਭਰਦਾ ਹੈ, ਇਸ ਤੋਂ ਬਾਅਦ ਅਾਨਲਾਈਨ ਘਪਲੇ ਅਤੇ ਵਸਤੂਆਂ ਦੀ ਵਧਦੀ ਕੀਮਤ ਆਉਂਦੀ ਹੈ, ਜੋ ਬੱਚਤ ਨੂੰ ਘਟਾਉਂਦੀਆਂ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ