Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

ਆਨਲਾਈਨ ਵਿਕਰੀ ਦੇ ਖਿਲਾਫ ਕੈਮਿਸਟਾ ਦੀ ਹੜਤਾਲ ਪੂਰੀ ਤਰਾ ਰਹੀ ਸਫਲ

20 ਮਈ, 2026 07:37 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੈਮਿਸਟ ਐੰਡ ਡਰੱਗਜ਼  ਦੇ ਸੱਦੇ ਤੇ  ਨਜਾਇਜ  ਅਤੇ ਨਸ਼ੀਲੀ ਦਵਾਈਆ ਦੀ ਆਨਲਾਈਨ ਦਵਾ ਵਿਕਰੀ ਦੇ ਮੁੱਦਿਆ ਨੂੰ  ਲੈ ਕੇ  ਅੱਜ ਬੁੱਧਵਾਰ ਨੂੰ  ਕੈਮਿਸਟਾ ਦੀ ਇਕ ਦਿਨ ਦੀ ਹੜਤਾਲ ਪੂਰਨ ਤੌਰ ਤੇ ਸਫਲ ਰਹੀ | ਜਿਲੇ ਭਰ ਵਿੱਚ ਕੈਮਿਸਟਾਂ ਨੇ ਆਪਣੀਆ ਦੁਕਾਨਾ ਪੂਰਾ ਦਿਨ ਬੰਦ ਰੱਖੀਆ | ਇਸ ਦੌਰਾਨ ਜਿਲਾ ਕੈਮਿਸਟ ਐਸੋਸੀਏਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਔਲਖ ਨੂੰ  ਸੌਪਿਆ  |  

ਮੰਗ ਪੱਤਰ ਵਿੱਚ ਸਰਕਾਰ ਤੋਂ ਨਜਾਇਜ  ਤੇ ਨਸ਼ੀਲੀ ਦਵਾਈਆ ਦੀ ਆਨਲਾਈਨ ਵਿਕਰੀ  ਨੂੰ  ਬੰਦ ਕਰਨ ਦੀ ਅਪੀਲ ਕੀਤੀ ਗਈ |  ਬਿਨਾ ਡਾਕਟਰ ਦੀ ਪਰਚੀ ਤੋ ਦਵਾਈਆ ਦੀ ਵਿਕਰੀ ਦੀ ਹੋਮ ਡਿਲਵਰੀ ਬੰਦ ਕਰਨ ਨੂੰ  ਕਿਹਾ ਗਿਆ |  ਮੰਗ ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਜੀਐਸਆਰ 817 (ਈ)  ਅਤੇ ਜੀਐਸਆਰ 220 (ਈ)  ਨੂੰ   ਤੱਤਕਾਲ ਵਾਪਸ ਲਿਆ ਜਾਵੇ |  ਜਿੰਨਾ ਦਾ ਦੁਰਪ੍ਰਯੋਗ ਆਨਲਾਈਨ ਡਿਲਵਰੀ ਦੇ ਲਈ ਕੀਤਾ ਜਾ ਰਿਹਾ ਹੈ |  ਕੈਮਿਸਟਾ ਨੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਦਵਾਈਆ ਕੋਈ ਆਮ ਉਪਭੋਗਤਾ ਵਾਲੀ ਚੀਜ ਨਹੀ ਹੈ | ਇਸ ਲਈ ਇਹ ਮਰੀਜਾ ਦੀ ਸੁਰੱਖਿਆ ਦੇ ਲਈ  ਆਨਲਾਈਨ ਦਵਾਈਆ ਦੀ ਵਿਕਰੀ ਤੋ ਰੋਕ ਲਗਾਈ ਜਾਵੇ | ਕੈਮਿਸਟਾਂ ਨੇ ਕੇਂਦਰ ਸਰਕਾਰ ਤੋ ਮੰਗ ਕੀਤੀ ਕਿ ਮਰੀਜਾ ਦੀ ਸੁਰੱਖਿਆ , ਜਨ ਸਿਹਤ  ਅਤੇ ਲੱਖਾ  ਛੋਟੇ ਲਾਈਸੇਸਧਾਰੀ ਕੈਮਿਸਟ ਅਤੇ ਉਨਾ ਦਾ ਕਰਮਚਾਰੀਆ ਦੇ ਹਿੱਤਾ ਦੀ ਰੱਖਿਆ ਲਈ  ਤੱਤਕਾਲ  ਪ੍ਰਭਾਵੀ ਕਦਮ ਚੁੱਕੇ ਜਾਣ | ਇਸ ਮੌਕੇ ਤੇ  ਜਿਲਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਪੁਰੀ , ਜਿਲਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਮਨੋਰੰਜਨ ਕਾਲੀਆ ,  ਰਾਹੋ  ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਾਮੇਸ਼ ਚੋਪੜਾ, ਹਰਵਿੰਦਰ ਵਿਰਦੀ, ਅਨਿਲ ਬਾਲੀ, ਰਮਨ ਗਖੜ, ਵਰਿੰਦਰ ਓਮਟ, ਵਿਨੋਦ ਸਰਮਾ, ਸੰਨੀ ਆਰੋੜਾ, ਤਰੁਣ ਆਰੋੜਾ,  ਸੁਮਿਤ ਪੁਰੀ, ਅਜੇ ਦੀਵਾਨ ,ਦੀਪਾ ਦੀਵਾਨ ਆਦਿ ਮੌਜੂਦ ਰਹੇ |

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ