Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

'ਆਪ' ਦੀ ਜਿੱਤ 'ਤੇ CM ਮਾਨ ਦਾ ਪਹਿਲਾ ਬਿਆਨ, ਕਿਹਾ- 'ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਕਰਾਂਗੇ ਪੂਰਾ'

23 ਜੂਨ, 2025 05:23 PM

ਲੁਧਿਆਣਾ : ਲੁਧਿਆਣਾ ਪੱਛਮੀ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਪਈਆਂ ਤੇ ਉਹ 10 ਹਜ਼ਾਰ 637 ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਰਹੇ। ਇਸ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਉਨ੍ਹਾਂ ਅੱਗੇ ਲਿਖਿਆ ਕਿ ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ