Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

'ਆਪ' ਦੇ ਰਾਸ਼ਟਰੀ ਬੁਲਾਰੇ ਅਤੇ MP ਰਾਘਵ ਚੱਢਾ ਵੱਲੋਂ ਹੜ੍ਹ ਪੀੜਤ ਇਲਾਕੇ ਦਾ ਦੌਰਾ

29 ਅਗਸਤ, 2025 06:27 PM

ਦੀਨਾਨਗਰ : ਜਿੱਥੇ ਪਿਛਲੇ ਕੁਝ ਦਿਨਾਂ ਤੋਂ ਰਾਵੀ ਦਰਿਆ ਵੱਲੋਂ ਇਲਾਕੇ ਅੰਦਰ 40 ਤੋਂ 50 ਪਿੰਡਾਂ ਨੂੰ ਆਪਣੀ ਲਪੇਟ ਵਿਚ ਆਉਣਾ ਕਾਰਨ ਹੜ ਦੀ ਸਥਿਤੀ ਨਾਲ ਲੋਕਾਂ ਨੂੰ ਨਜਿੱਠਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਉੱਥੇ ਹੀ ਜਿੱਥੇ ਪਿਛਲੇ ਦਿਨੀ ਲੋਕਾਂ ਦਾ ਹਾਲ ਚਾਲ ਜਾਣਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਾਰੀ ਸਥਿਤੀ ਦਾ ਦੌਰਾ ਕਰਕੇ ਜਾਇਜਾ ਲਿਆ ਗਿਆ ਅਤੇ ਲੋਕਾਂ ਨੂੰ ਰਾਸ਼ਨ ਪਾਣੀ ਮੁਹਈਆ ਕਰਾਉਣ ਲਈ ਉਨ੍ਹਾਂ ਵੱਲੋਂ ਆਪਣਾ ਹੈਲੀਕਾਪਟਰ ਵੀ ਲੋਕਾਂ ਦੀ ਸੇਵਾ ਲਈ ਇਥੇ ਹੀ ਛੱਡ ਕੇ ਆਪ ਗੱਡੀ ਰਾਹੀਂ ਸਵਾਰ ਹੋ ਕੇ ਚੰਡੀਗੜ੍ਹ ਗਏ ਸਨ।

ਉੱਥੇ ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਮੈਂਬਰ ਆਫ ਪਾਰਲੀਮੈਂਟ ਰਾਘਵ ਚੱਢਾ ਵੱਲੋਂ ਵੀ ਦੀਨਾਨਗਰ ਹਲਕੇ ਅਧੀਨ ਆਉਂਦੇ ਹੜ ਪੀੜਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਪਹਿਲਾਂ ਪਿੰਡ ਬਾਹਮਣੀ, ਚੰਡੀਗੜ੍ਹ ਆਬਾਦੀ, ਝਬਕਰਾ, ਜਾਗੋਚੱਕ ਟਾਡਾ, ਬਾਬਾ ਨਾਭਾ ਦਾਸ ਕਾਲੋਨੀ, ਮਕੌੜਾ ਸਮੇਤ ਹੋਰ ਕਈ ਪਿੰਡਾਂ ਅੰਦਰ ਟਰੈਕਟਰ ਤੇ ਸਵਾਰ ਹੋ ਕੇ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਲੋਕਾਂ ਲਈ ਹਰ ਵੇਲੇ ਹਾਜ਼ਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਸਖਤ ਹੁਕਮ ਜਾਰੀ ਕੀਤੇ ਕਿ ਲੋਕਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ 'ਆਪ' ਦੇ ਆਗੂ ਅਤੇ ਪ੍ਰਸ਼ਾਸਨਕ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ