Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

'ਆਪ' ਨੇ ਕੱਢਿਆ ਰੋਡ ਸ਼ੋਅ, CM ਮਾਨ ਨੇ ਕੰਮਾਂ ਦੀ ਰਾਜਨੀਤੀ ਜਿਤਾਉਣ ਲਈ ਲੁਧਿਆਣਾ ਵਾਸੀਆਂ ਦਾ ਕੀਤਾ ਧੰਨਵਾਦ

24 ਜੂਨ, 2025 07:55 PM

ਲੁਧਿਆਣਾ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ। ਇਸ ਜਿੱਤ ਮਗਰੋਂ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਦੇ ਵੋਟਰਾਂ ਅਤੇ ਪਾਰਟੀ ਵਲੰਟਰੀਆਂ ਦਾ ਧੰਨਵਾਦ ਕਰਨ ਲਈ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਈ ਲੀਡਰ ਉਚੇਚੇ ਤੌਰ 'ਤੇ ਪਹੁੰਚੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਰਿਕਾਰਡ ਤੋੜ ਜਿੱਤ ਤੁਹਾਡੇ ਸਾਰਿਆਂ ਵੱਲੋਂ ਕੀਤੀ ਮਿਹਨਤ ਦਾ ਨਤੀਜਾ ਹੈ। ਤੁਸੀਂ ਸਾਰਿਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ ਹੈ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਇਸੇ ਤਰ੍ਹਾਂ ਵਧਦਾ ਰਹੇਗਾ। ਕੰਮਾਂ ਦੀ ਰਾਜਨੀਤੀ ਦੇ ਹੱਕ 'ਚ ਦਿੱਤੇ ਇਸ ਫ਼ਤਵੇ ਲਈ ਲੁਧਿਆਣਾ ਪੱਛਮੀ ਦੇ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀਆਂ 'ਤੇ ਵੀ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਲੋਕਾਂ ਨੂੰ ਲੁੱਟ ਰਹੀਆਂ ਸਿਆਸੀ ਪਾਰਟੀਆਂ ਦੀਆਂ ਲੋਕਾਂ ਨੇ ਜ਼ਮਾਨਤਾਂ ਜ਼ਬਤ ਕਰਵਾ ਦਿੱਤੀਆਂ। ਲੁਧਿਆਣਾ ਦੇ ਲੋਕਾਂ ਨੇ ਲੋਕਾਂ ਨੂੰ ਪਿਆਰ ਕਰਨ ਵਾਲਾ ਵਿਧਾਇਕ ਚੁਣ ਕੇ ਵਿਰੋਧੀਆਂ ਦਾ ਹੰਕਾਰ ਭੰਨ੍ਹਿਆ ਹੈ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਜ਼ਿਮਨੀ ਚੋਣ ਨੂੰ 2027 ਦੇ ਸੈਮੀਫ਼ਾਈਨਲ ਵਜੋਂ ਵੇਖਿਆ ਜਾ ਰਿਹਾ ਸੀ। ਆਮ ਆਦਮੀ ਪਾਰਟੀ ਨੇ ਇਹ ਸੈਮੀਫ਼ਾਈਨਲ ਜਿੱਤ ਲਿਆ ਹੈ ਤੇ ਹੁਣ ਫ਼ਾਈਨਲ ਦੀ ਵੀ ਤਿਆਰੀ ਹੈ। ਉਨ੍ਹਾਂ ਕਿਹਾ ਕਿ 2022 ਵਿਚ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਹਨੇਰੀ ਝੁੱਲੀ ਸੀ, ਪਰ ਇਸ ਜ਼ਿਮਨੀ ਚੋਣ ਵਿਚ 2022 ਨਾਲੋਂ ਵੀ ਵੱਧੀ ਲੀਡ ਨਾਲ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ, ਇਸ ਲਈ ਹੁਣ 2027 ਵਿਚ ਤੂਫ਼ਾਨ ਦੇ ਲਈ ਤਿਆਰ ਰਹੋ। ਉਨ੍ਹਾਂ ਨੇ ਪਾਰਟੀ ਮੈਂਬਰਾਂ ਨੂੰ ਪੰਜਾਬ ਦੀ ਤਰੱਕੀ ਲਈ ਜ਼ੋਰਾਂ-ਸ਼ੋਰਾਂ ਨਾਲ ਕੰਮ ਕਰਨ ਦੀ ਵੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ