Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

'ਆਪ' ਸਰਪੰਚ ਕਤਲ ਮਾਮਲੇ 'ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ

19 ਫ਼ਰਵਰੀ, 2026 12:54 PM

ਜਲੰਧਰ : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਦੇ ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਵਾਸੀ ਠੱਠੀਆਂ ਮਹੰਤਾ ਦਾ ਬੀਤੇ ਦਿਨੀਂ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਅਤੇ ਚੀਕ ਚਿਹਾੜਾ ਪੈ ਗਿਆ। ਇਸ ਮਾਮਲੇ ਦੇ ਸਬੰਧ ਵਿਚ ਡੀ.ਜੀ.ਪੀ. ਪੰਜਾਬ ਨੇ ਡਿਊਟੀ ’ਚ ਲਾਪ੍ਰਵਾਹੀ ਵਰਤਦੇ ਹੋਏ ਡੀ.ਐੱਸ.ਪੀ. ਪੱਟੀ ਜਗਬੀਰ ਸਿੰਘ ਅਤੇ ਸਰਹਾਲੀ ਪੁਲਸ ਸਟੇਸ਼ਨ ਇੰਚਾਰਜ ਗੁਰਵਿੰਦਰ ਸਿੰਘ ਲਾਡਾ ਨੂੰ ਸਸਪੈਂਡ ਕਰ ਦਿੱਤਾ ਹੈ।

ਗੈਂਗਸਟਰ ਸਤਨਾਮ ਸਿੰਘ ਸੱਤਾ ਨੇ ਲਈ ਜ਼ਿੰਮੇਵਾਰੀ
ਸਰਪੰਚ ਹਰਭਿੰਦਰ ਸਿੰਘ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀ ਵਿਦੇਸ਼ ਵਿਚ ਰਹਿ ਰਹੇ ਗੈਂਗਸਟਰ ਸਤਨਾਮ ਸਿੰਘ ਸੱਤਾ ਨੇ ਇਕ ਪੋਸਟ ਪਾ ਕੇ ਲਈ ਹੈ। ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਪੋਸਟ ਵਿਚ ਉਨ੍ਹਾਂ ਕਿਹਾ ਕਿ ਜੋ ਲੋਕ ਖੁਦ ਨੂੰ ਮੇਰਾ ਦੁਸ਼ਮਣ ਕਹਿੰਦੇ ਹਨ ਮੈਂ ਉਨ੍ਹਾਂ ਨੂੰ ਖੁੱਲ੍ਹੇਆਮ ਮਾਰ ਦਵਾਂਗਾ।

ਦੱਸ ਦੇਈਏ ਕਿ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਵਿਆਹ ਸਮਾਗਮ ਮੌਕੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋਇਆ ਹੈ, ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ