Sunday, September 13, 2026
BREAKING
ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ ਆਸਟ੍ਰੇਲੀਆ ਏ ਨੇ ਭਾਰਤ ਏ ਮਹਿਲਾ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਭਾਰਤ ਨੇ ਚੀਨ ਨੂੰ ਹਰਾ ਕੇ ਮਹਿਲਾ ਜੂਨੀਅਰ ਏਸ਼ੀਆ ਕੱਪ 'ਚ ਲਾਈ ਖਿਤਾਬੀ ਹੈਟ੍ਰਿਕ, ਵਿਸ਼ਵ ਕੱਪ ਦਾ ਟਿਕਟ ਪੱਕਾ ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ ਮਹਿਜ਼ 2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਕਮਾ ਲਏ 227 ਕਰੋੜ ਰੁਪਏ ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ, ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਸ਼ਟਰੀ

ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ

13 ਸਤੰਬਰ, 2026 06:29 PM

ਲਖਨਊ : ਉੱਤਰ ਪ੍ਰਦੇਸ਼ ਦੀ ਸਿਆਸਤ ’ਚ ਬਹੁਜਨ ਸਮਾਜ ਪਾਰਟੀ (ਬਸਪਾ) ਅੰਦਰ ਸਿਆਸੀ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਬਸਪਾ ਮੁਖੀ ਮਾਇਆਵਤੀ ਨੇ ਸ਼ੁਰੂ ’ਚ ਆਪਣੇ ਵੱਡੇ ਭਤੀਜੇ ਆਕਾਸ਼ ਆਨੰਦ ’ਚ ਭਰੋਸਾ ਪ੍ਰਗਟ ਕੀਤਾ ਸੀ। ਇੱਥੋਂ ਤੱਕ ਕਿ ਉਸ ਨੂੰ ਆਪਣਾ ਸਿਆਸੀ ਜਾਨਸ਼ੀਨ ਵੀ ਐਲਾਨਿਆ ਸੀ। ਹਾਲਾਂਕਿ, ਪਿਛਲੇ 3 ਸਾਲਾਂ ’ਚ ਉਨ੍ਹਾਂ 3 ਵਾਰ ਆਕਾਸ਼ ਆਨੰਦ ਨੂੰ ਵੱਖ-ਵੱਖ ਅਹੁਦਿਆਂ ਤੋਂ ਹਟਾਇਆ। ਹੁਣ ਉਨ੍ਹਾਂ ਉਸ ਨੂੰ ਫਿਰ ਪਾਰਟੀ ’ਚੋਂ ਕੱਢ ਦਿੱਤਾ ਹੈ।

ਮਾਇਆਵਤੀ ਪਹਿਲਾਂ ਹੀ ਆਪਣੇ ਦੂਜੇ ਭਤੀਜੇ ਈਸ਼ਾਨ ਆਨੰਦ ਨੂੰ ਸਿਆਸਤ ’ਚ ਲਿਆ ਚੁੱਕੀ ਹੈ। ਉਸ ਨੂੰ ਪਾਰਟੀ ਦੀ ਉੱਤਰੀ ਭਾਰਤ ਦੀ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਹੁਣ ਮਾਇਆਵਤੀ ਨੇ ਸਿਆਸੀ ਜਾਨਸ਼ੀਨ ਦੇ ਮੁੱਦੇ ’ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਭਰਾ ਆਨੰਦ ਕੁਮਾਰ ਦੇ ਪੁੱਤਰਾਂ ’ਚੋਂ ਕਿਸੇ ਨੂੰ ਵੀ ਕੋਈ ਵੱਡੀ ਜ਼ਿੰਮੇਵਾਰੀ ਨਹੀਂ ਮਿਲੇਗੀ। ਇਸ ਸਬੰਧ ’ਚ ਉਨ੍ਹਾਂ ਸਿਆਸੀ ਮਦਦ ਲਈ ਆਨੰਦ ਕੁਮਾਰ ਦੀ ਇਕਲੌਤੀ ਬੇਟੀ ਦੀਪਿਕਾ ਆਨੰਦ ਦਾ ਨਾਂ ਪ੍ਰਸਤਾਵਿਤ ਕੀਤਾ ਹੈ। ਇਸ ਤੋਂ ਇਲਾਵਾ ਆਨੰਦ ਕੁਮਾਰ ਦੇ ਪੁੱਤਰਾਂ ਲਈ ਨੋ-ਐਂਟਰੀ ਨੀਤੀ ਜਾਰੀ ਕੀਤੀ ਗਈ ਹੈ। ਆਨੰਦ ਕੁਮਾਰ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਸਭ ਤੋਂ ਸ਼ਕਤੀਸ਼ਾਲੀ ਨੇਤਾਵਾਂ ’ਚੋਂ ਇਕ ਮੰਨਿਆ ਜਾਂਦਾ ਹੈ। ਉਨ੍ਹਾਂ ਹਮੇਸ਼ਾ ਪਰਦੇ ਪਿੱਛੇ ਰਹਿ ਕੇ ਮਾਇਆਵਤੀ ਦਾ ਸਾਥ ਦਿੱਤਾ ਹੈ। ਹੁਣ ਤੱਕ ਦੀਪਿਕਾ ਆਨੰਦ ਬਾਰੇ ਕਦੇ ਕੋਈ ਚਰਚਾ ਨਹੀਂ ਹੋਈ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਜਦੋਂ ਮਲੇਸ਼ੀਅਨ PM ਨੇ ਗਾਇਆ- 'ਖ਼ਵਾਬ ਹੋ ਤੁਮ ਯਾ ਕੋਈ ਹਕੀਕਤ..!', ਜਿੱਤ ਲਿਆ ਸਭ ਦਾ ਦਿਲ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ ਮਿਲ ਕੇ ਕਰਾਂਗੇ ਕਾਰਵਾਈ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'

ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ'

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ

'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS ਦੀ ਮੇਜ਼ਬਾਨੀ 'ਤੇ ਕੀਤੀ ਨਵੀਂ ਦਿੱਲੀ ਦੀ ਸ਼ਲਾਘਾ