Tuesday, November 10, 2026
BREAKING
• ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ • ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ • 12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ • ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ • 'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ • ਮਰਹੂਮ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ 'ਤੇ ਸੋਨੀਆ ਗਾਂਧੀ ਦਾ ਅਹਿਮ ਬਿਆਨ • 16 ਨਵੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਛੱਠ ਪੂਜਾ ਲਈ ਰੇਖਾ ਸਰਕਾਰ ਨੇ ਲਿਆ ਵੱਡਾ ਫੈਸਲਾ • ਹਵਾ ਪ੍ਰਦੂਸ਼ਣ 'ਚ 'ਵਿਸ਼ਵਗੁਰੂ' ਬਣ ਰਹੇ ਹਾਂ ਅਸੀਂ? ਖੜਗੇ ਨੇ ਮੰਗਿਆ PM ਮੋਦੀ ਤੋਂ ਜਵਾਬ • ਕਾਂਗੜਾ: ਦੀਵਾਲੀ 'ਤੇ ਪਟਾਕਿਆਂ ਨਾਲ ਝੁਲਸੇ 37 ਲੋਕ, ਹਿਮਾਚਲ ਭਰ 'ਚ 126 ਥਾਵਾਂ 'ਤੇ ਲੱਗੀ ਅੱਗ • ਅਮਰੀਕਾ ਤੋਂ ਡਿਪੋਰਟ ਹੋਣਗੇ 18,000 ਭਾਰਤੀ ! ਚੋਣਾਂ 'ਚ ਹਾਰ ਮਗਰੋਂ ਟਰੰਪ ਕੱਢਣ ਲੱਗੇ 'ਭੜਾਸ'

ਪੰਜਾਬ

'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ ਗੁਆਚਿਆ ਸਾਮਾਨ

10 ਨਵੰਬਰ, 2026 04:15 PM

ਜੈਤੋ : ਉੱਤਰੀ ਰੇਲਵੇ ਦੇ ਫਿਰੋਜ਼ਪੁਰ ਰੇਲਵੇ ਡਿਵੀਜ਼ਨ ਵੱਲੋਂ ਸੋਮਵਾਰ ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਦੱਸਿਆ ਗਿਆ ਹੈ ਕਿ ਫਿਰੋਜ਼ਪੁਰ ਡਿਵੀਜ਼ਨ ਦੀ ਰੇਲਵੇ ਸੁਰੱਖਿਆ ਫੋਰਸ (ਆਰ.ਪੀ.ਐੱਫ.) ਨੇ ਚਾਲੂ ਵਿੱਤੀ ਸਾਲ ਦੇ ਅਪ੍ਰੈਲ ਤੋਂ ਅਕਤੂਬਰ ਮਹੀਨਿਆਂ ਦੌਰਾਨ ਯਾਤਰੀਆਂ ਦਾ ਗੁਆਚਿਆ ਸਾਮਾਨ, ਜਿਸ ਦੀ ਕੀਮਤ ਲਗਭਗ 46 ਲੱਖ ਰੁਪਏ ਸੀ, ਬਰਾਮਦ ਕੀਤਾ ਅਤੇ ਇਸ ਨੂੰ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤਾ। ਇਸ ਤੋਂ ਇਲਾਵਾ ਰੇਲ ਗੱਡੀਆਂ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਰੇਲਵੇ ਸੰਪਤੀ ਤੇ ਮਹੱਤਵਪੂਰਨ ਬੁਨਿਆਦੀ ਢਾਂਚੇ ਦੀ ਰਾਖੀ ਕਰਨ ਦੇ ਉਦੇਸ਼ ਨਾਲ, ਆਰ.ਪੀ.ਐੱਫ. ਨੇ ਇਸ ਸਮੇਂ ਦੌਰਾਨ ਕਈ ਮੁਹਿੰਮਾਂ (ਆਪਰੇਸ਼ਨ) ਚਲਾਈਆਂ।


ਅਪ੍ਰੈਲ ਤੋਂ ਅਕਤੂਬਰ ਤੱਕ ਚਲਾਈਆਂ ਗਈਆਂ ਇਨ੍ਹਾਂ ਮੁਹਿੰਮਾਂ ਦਾ ਵੇਰਵਾ ਹੇਠਾਂ ਦਿੱਤਾ ਗਿਆ ਹੈ:
ਆਪਰੇਸ਼ਨ ਅਮਾਨਤ: ‘ਆਪਰੇਸ਼ਨ ਅਮਾਨਤ’ ਤਹਿਤ, ਆਰ.ਪੀ.ਐਫ. ਨੇ 349 ਵੱਖ-ਵੱਖ ਮਾਮਲਿਆਂ ਵਿੱਚ ਯਾਤਰੀਆਂ ਦਾ ਗੁਆਚਿਆ ਸਮਾਨ ਬਰਾਮਦ ਕਰਕੇ ਵਾਪਸ ਕੀਤਾ, ਜਿਸ ਦੀ ਅਨੁਮਾਨਿਤ ਕੀਮਤ 45,76,444 ਰੁਪਏ ਸੀ। ਬਰਾਮਦ ਕੀਤੀਆਂ ਗਈਆਂ ਵਸਤੂਆਂ ਵਿੱਚ ਲੈਪਟਾਪ, ਮੋਬਾਈਲ ਫੋਨ, ਬੈਗ, ਬਟੂਏ ਅਤੇ ਹੋਰ ਕੀਮਤੀ ਸਮਾਨ ਸ਼ਾਮਲ ਸਨ।
ਆਪਰੇਸ਼ਨ ਨੰਨ੍ਹੇ ਫਰਿਸ਼ਤੇ: ਆਰ.ਪੀ.ਐੱਫ. ਨੇ ਗੁੰਮ ਹੋਏ, ਘਰੋਂ ਭੱਜੇ ਜਾਂ ਅਗਵਾ ਕੀਤੇ ਗਏ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਉਣ ਲਈ ‘ਆਪਰੇਸ਼ਨ ਨੰਨ੍ਹੇ ਫਰਿਸ਼ਤੇ’ ਸ਼ੁਰੂ ਕੀਤਾ। ਇਸ ਪਹਿਲਕਦਮੀ ਰਾਹੀਂ, 71 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਇਆ ਗਿਆ।


ਆਪਰੇਸ਼ਨ ਜਨ ਜਾਗਰਣ: ਰੇਲ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜਾਗਰੂਕਤਾ ਫੈਲਾਉਣ ਲਈ, ਫਿਰੋਜ਼ਪੁਰ ਡਿਵੀਜ਼ਨ ਦੀ ਆਰ.ਪੀ.ਐਫ. ਨੇ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਚਲਾਈਆਂ। ਇਨ੍ਹਾਂ ਮੁਹਿੰਮਾਂ ਰਾਹੀਂ ਯਾਤਰੀਆਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਰੇਲ ਯਾਤਰਾ ਬਾਰੇ ਜਾਣਕਾਰੀ ਦਿੱਤੀ ਗਈ। ਆਰ.ਪੀ.ਐੱਫ. ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰੇਲ ਗੱਡੀਆਂ ਵਿੱਚ ਜਾਂ ਸਟੇਸ਼ਨ ਦੇ ਅਹਾਤੇ ਵਿੱਚ ਕੋਈ ਲਾਵਾਰਿਸ ਵਸਤੂ ਦਿਖਾਈ ਦਿੰਦੀ ਹੈ ਜਾਂ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਰੇਲਵੇ ਪ੍ਰਸ਼ਾਸਨ ਨੂੰ ਸੂਚਿਤ ਕਰਨ।


ਇਨ੍ਹਾਂ ਮੁਹਿੰਮਾਂ ਰਾਹੀਂ ਯਾਤਰੀਆਂ ਅਤੇ ਆਮ ਲੋਕਾਂ ਨੂੰ ਰੇਲ ਰਾਹੀਂ ਸੁਰੱਖਿਅਤ ਸਫ਼ਰ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਆਰ.ਪੀ.ਐਫ. (RPF) ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਰੇਲਗੱਡੀਆਂ ਵਿੱਚ ਜਾਂ ਸਟੇਸ਼ਨ ਦੇ ਅਹਾਤੇ ਅੰਦਰ ਕੋਈ ਲਾਵਾਰਿਸ ਵਸਤੂ ਦਿਖਾਈ ਦਿੰਦੀ ਹੈ, ਜਾਂ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਰੇਲਵੇ ਪ੍ਰਸ਼ਾਸਨ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਲੋਕਾਂ ਨੂੰ ਬਿਨਾਂ ਕਿਸੇ ਜਾਇਜ਼ ਕਾਰਨ ਦੇ ਐਮਰਜੈਂਸੀ ਅਲਾਰਮ ਚੇਨ (ਜ਼ੰਜੀਰ) ਨਾ ਖਿੱਚਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਨਸ਼ੀਲੇ ਪਦਾਰਥ ਦੇ ਕੇ ਕੀਤੀ ਜਾਣ ਵਾਲੀ ਲੁੱਟ-ਖੋਹ ਵਰਗੀਆਂ ਘਟਨਾਵਾਂ ਤੋਂ ਆਪਣੇ ਆਪ ਨੂੰ ਕਿਵੇਂ ਬਚਾਇਆ ਜਾਵੇ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ! ਪਰਗਟ ਸਿੰਘ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤਾ ਸੁਨੇਹਾ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

12 ਦਸੰਬਰ ਨੂੰ ਲੱਗੇਗੀ ਸਾਲ ਦੀ ਚੌਥੀ ਤੇ ਆਖਰੀ ਕੌਮੀ ਲੋਕ ਅਦਾਲਤ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਦੀਵਾਲੀ ਮੌਕੇ ਹੋਵੇਗਾ ਪਰਵਿੰਦਰ ਝੋਟਾ ਦਾ ਸਸਕਾਰ, ਪਿਤਾ ਨੇ ਦੱਸਿਆ ਕਿਉਂ ਚੁਣੀ ਗਈ 8 ਨਵੰਬਰ

ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ

ਕਾਂਗਰਸ ਆਗੂ ਬਰਿੰਦਰ ਸਿੰਘ ਢਿੱਲੋਂ ਦਾ ਬਿਆਨ, ਕਿਹਾ- ਮੇਰੇ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ ਸਤਿਕਾਰ (ਸੋਧ) ਐਕਟ ’ਤੇ ਰੋਕ ਲਗਾਉਣ ਨੂੰ ਕਿਹਾ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਪੰਜਾਬ 'ਚ ED ਦਾ ਵੱਡਾ ਐਕਸ਼ਨ! 14 ਟਿਕਾਣਿਆਂ 'ਤੇ ਛਾਪੇਮਾਰੀ, ਸਾਬਕਾ ਮੰਤਰੀ ਬਾਰੇ ਵੱਡੇ ਖ਼ੁਲਾਸੇ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਜਲਦ ਪੰਜਾਬ ਆਉਣਗੇ ਪ੍ਰਿਅੰਕਾ ਗਾਂਧੀ, ਦੌਰੇ ਨੂੰ ਲੈ ਕੇ ਕਾਂਗਰਸ ਨੇ ਸ਼ੁਰੂ ਕੀਤੀਆਂ ਤਿਆਰੀਆਂ

ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ

ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ