Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਆਪ੍ਰੇਸ਼ਨ ਕਵਚ' ਦਾ ਸ਼ਿਕੰਜਾ, ਪੁਲਸ ਨੇ ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ, 1500 ਗ੍ਰਿਫ਼ਤਾਰ

23 ਜੂਨ, 2025 05:37 PM

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਨਸ਼ੇ 'ਤੇ ਨਕੇਲ ਕੱਸਣ ਲਈ ਦਿੱਲੀ ਪੁਲਸ ਨੇ ਤਸਕਰੀ ਦੇ ਦੋਸ਼ੀ ਕਰੀਬ 1500 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਕਰੋੜਾਂ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕੀਤੀ ਹੈ। ਦਿੱਲੀ ਪੁਲਸ ਵਲੋਂ ਸੋਮਵਾਰ ਨੂੰ ਜਾਰੀ ਇਕ ਬਿਆਨ ਮੁਤਾਬਕ ਇਸ ਸਾਲ 15 ਜੂਨ ਤੱਕ 1127 ਮੁਕੱਦਮਿਆਂ ਵਿਚ 1439 ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਇਸ ਤਰ੍ਹਾਂ ਨਾਰਕੋਟਿਕ ਡਰੱਗ ਅਤੇ ਸਾਈਕੋਟ੍ਰੋਪਿਕ ਪਦਾਰਥ ਗੈਰ-ਕਾਨੂੰਨੀ ਤਸਕਰੀ ਰੋਕਥਾਮ ਐਕਟ ਤਹਿਤ 7.76 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ 19.03 ਕਰੋੜ ਰੁਪਏ ਦੀ ਜਾਇਦਾਦ ਦੀ ਜਾਂਚ ਅੰਤਿਮ ਪੜਾਅ 'ਚ ਹੈ। ਨਸ਼ੀਲੇ ਪਦਾਰਥਾਂ ਦੀ ਵਿਕਰੀ ਦੇ ਜਾਲ ਨੂੰ ਤੋੜਨ ਲਈ ਪੁਲਸ ਨੇ ਹੁਣ ਤੱਕ 28 ਹਿਰਾਸਤ ਦੇ ਹੁਕਮ ਜਾਰੀ ਕੀਤੇ ਹਨ, ਜਦੋਂ ਕਿ 32 ਪ੍ਰਸਤਾਵ ਪ੍ਰਕਿਰਿਆ ਚੱਲ ਰਹੀ ਹੈ।

ਪਿਛਲੇ ਸਾਲ ਪੁਲਸ ਨੂੰ ਇਸ ਮਾਮਲੇ ਵਿਚ ਵੱਡੀ ਸਫਲਤਾ ਮਿਲੀ ਸੀ। ਸਾਲ 2024 ਵਿਚ 1789 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚ 2290 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਮਈ 2023 ਵਿਚ ਦਿੱਲੀ ਪੁਲਸ ਨੇ ਦਿੱਲੀ ਵਿਚ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ "ਆਪ੍ਰੇਸ਼ਨ ਕਵਚ" ਸ਼ੁਰੂ ਕੀਤਾ ਸੀ। ਇਸ ਮੁਹਿੰਮ ਦਾ ਉਦੇਸ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿਕਰੀ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਸੀ। ਇਸ ਮੁਹਿੰਮ ਤਹਿਤ ਸਥਾਨਕ ਪੱਧਰ ਤੋਂ ਲੈ ਕੇ ਉੱਚ ਪੱਧਰੀ ਤਸਕਰਾਂ ਤੱਕ ਮੁੱਖ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਦਿੱਲੀ ਪੁਲਸ ਦਾ ਕਹਿਣਾ ਹੈ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਅੱਠ ਵੱਡੇ ਛਾਪੇ ਮਾਰੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ ਆਖਰੀ ਵੱਡੀ ਕਾਰਵਾਈ 18-19 ਜੂਨ 2025 ਨੂੰ ਕੀਤੀ ਗਈ ਸੀ। 24 ਘੰਟੇ ਚੱਲੇ ਇਸ ਆਪ੍ਰੇਸ਼ਨ ਵਿਚ 350 ਪੁਲਸ ਟੀਮਾਂ ਨੇ ਦਿੱਲੀ ਦੇ ਸਾਰੇ 15 ਜ਼ਿਲ੍ਹਿਆਂ 'ਚ 1040 ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਪੁਲਸ ਨੇ ਅਸਲਾ ਐਕਟ ਦੇ 29 ਮਾਮਲਿਆਂ ਵਿਚ ਗ਼ੈਰ-ਕਾਨੂੰਨੀ ਹਥਿਆਰ ਜ਼ਬਤ ਕੀਤੇ ਅਤੇ 30 ਗ਼ੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦਾ ਉਦੇਸ਼ ਤਸਕਰਾਂ ਵਿਰੁੱਧ ਨਿਸ਼ਾਨਾਬੱਧ ਕਾਰਵਾਈ ਕਰਨਾ ਅਤੇ ਨਸ਼ਿਆਂ ਦੇ ਵੰਡ ਨੈੱਟਵਰਕ ਨੂੰ ਤੋੜਨਾ ਹੈ। ਦਿੱਲੀ ਪੁਲਸ ਦਾ ਦਾਅਵਾ ਹੈ ਕਿ ਇਸ ਮੁਹਿੰਮ ਨੇ ਨਸ਼ਾ ਤਸਕਰਾਂ ਵਿਚ ਡਰ ਪੈਦਾ ਕੀਤਾ ਹੈ, ਜਿਸ ਕਾਰਨ ਨਸ਼ਿਆਂ ਦੀ ਸਪਲਾਈ ਘੱਟ ਗਈ ਹੈ। ਵੱਡੇ ਤਸਕਰ ਪੁਲਸ ਕਾਰਵਾਈ ਦੇ ਡਰੋਂ ਰੂਪੋਸ਼ ਹੋ ਗਏ ਹਨ ਅਤੇ ਦਿੱਲੀ ਵਿਚ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਲਿਆਉਣ ਤੋਂ ਬਚ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ