Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ ਨਿਰਮਾਣ ਕਰਨਗੀਆਂ : ਅਰਵਿੰਦ ਕੇਜਰੀਵਾਲ

12 ਜੂਨ, 2025 07:32 PM

ਜਲੰਧਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਖੇਡਾਂ ਨੂੰ ਹੱਲਾਸ਼ੇਰੀ ਦੇ ਕੇ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਤੇਜ਼ ਕਰਨ ਦਾ ਐਲਾਨ ਕੀਤਾ। ਜਲੰਧਰ ਦਾ ਬਰਲਟਨ ਪਾਰਕ ਸਪੋਰਟਸ ਹੱਬ, ਜੋ ਲਗਭਗ 78 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਹੋਣ ਵਾਲਾ ਇਕ ਮਹੱਤਵਪੂਰਨ ਪ੍ਰਾਜੈਕਟ ਹੈ, ਦੀ ਨੀਂਹ ਰੱਖਣ ਤੋਂ ਬਾਅਦ ਸਭਾ ਨੂੰ ਸੰਬੋਧਿਤ ਕਰਦਿਆਂ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪਹਿਲ ਹਜ਼ਾਰਾਂ ਲੋਕਾਂ ਨੂੰ ਖੇਡਾਂ ਵਿਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨਸ਼ੈਲੀ ਬਣਾਈ ਰੱਖਣ ਦੇ ਮੌਕੇ ਪ੍ਰਦਾਨ ਕਰੇਗੀ। ਇਹ ਦੇਸ਼ ਦਾ ਆਪਣੀ ਤਰ੍ਹਾਂ ਦਾ ਪਹਿਲਾ ਖੇਡ ਕੰਪਲੈਕਸ ਇਕ ਸਾਲ ਵਿਚ ਪੂਰਾ ਹੋ ਜਾਵੇਗਾ।

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਕਦੇ ਖੇਡਾਂ ਸਮੇਤ ਕਈ ਖੇਤਰਾਂ ਵਿਚ ਮੋਹਰੀ ਸੀ ਪਰ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਕਾਰਨ ਇਸ ਦਾ ਪਤਨ ਹੋਇਆ। ਉਨ੍ਹਾਂ ਨੇ ਇਨ੍ਹਾਂ ਪਾਰਟੀਆਂ ਨੂੰ ਨਸ਼ਿਆਂ ਦੇ ਖ਼ਤਰੇ ਨੂੰ ਵਧਾਉਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਹੁਣ ਨਸ਼ੇ ਦੇ ਨੈੱਟਵਰਕ ਦੀ ਰੀੜ੍ਹ ਤੋੜ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਕਾਰਵਾਈਆਂ, ਜਿਵੇਂ ਆਪ੍ਰੇਸ਼ਨ 'ਬੁਲਡੋਜ਼ਰ' ਰਾਹੀਂ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਢਹਿ-ਢੇਰੀ ਕਰਨ ਬਾਰੇ ਦੱਸਿਆ।

ਕੇਜਰੀਵਾਲ ਨੇ ਕਿਹਾ ਕਿ ਜਲਦ ਹੀ ਹਰ ਪਿੰਡ ਵਿਚ ਅਤਿ-ਆਧੁਨਿਕ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਨੇ ਸੂਬੇ ਦੇ ਉਦਯੋਗ ਅਨੁਕੂਲ ਰੁਖ਼ ਦਾ ਵੀ ਜ਼ਿਕਰ ਕੀਤਾ, ਜਿਸ ਨੇ ਮਹੱਤਵਪੂਰਨ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ। ਕੇਜਰੀਵਾਲ ਨੇ ਪੂਰੇ ਪੰਜਾਬ ਵਿਚ ਨਵੇਂ ਫੋਕਲ ਪੁਆਇੰਟਾਂ ਦੀ ਸਥਾਪਨਾ ਅਤੇ ਫਾਸਟ ਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ ਤਾਂ ਜੋ ਨਿਵੇਸ਼ਕਾਂ ਨੂੰ 45 ਦਿਨਾਂ ਅੰਦਰ ਸਾਰੀਆਂ ਜ਼ਰੂਰੀ ਮਨਜ਼ੂਰੀਆਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਆਪਣੀ ਹਿੰਮਤ ਅਤੇ ਉੱਦਮੀ ਸੁਭਾਅ ਲਈ ਜਾਣਿਆ ਜਾਂਦਾ ਹੈ, ਹੁਣ ਭਾਰਤ ਦੇ ਉਭਾਰ ਦੀ ਅਗਵਾਈ ਕਰਨ ਲਈ ਤਿਆਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ