Saturday, November 07, 2026
BREAKING
• ਪਰਵਿੰਦਰ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ-ਹੜਤਾਲ ਜਾਰੀ • ਪੰਜਾਬ 'ਚ ਵੱਡੀ ਸਿਆਸੀ ਹਲਚਲ: 13 ਤਾਰੀਖ਼ ਨੂੰ ਬੇਗੋਵਾਲ ਜਾਣਗੇ ਸੁਖਬੀਰ; ਬੀਬੀ ਜਗੀਰ ਕੌਰ ਦੀ ਹੋਵੇਗੀ ਘਰ ਵਾਪਸੀ • ਪੰਜਾਬ ਦੇ ਕੰਪਿਊਟਰ ਅਧਿਆਪਕਾਂ ਦੇ DA ਵਿਚ 40% ਵਾਧਾ • ਗੁਰਨੂਰ ਕੋਲ ਰਫ਼ਤਾਰ ਅਤੇ ਉਛਾਲ ਦੋਵੇਂ ਹਨ: ਗਿੱਲ • ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ • ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ • ਰੇਲਵੇ ਦੇ ਫਰਜ਼ੀ ਅਤੇ ਪੁਰਾਣੇ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ FIR : ਅਸ਼ਵਨੀ ਵੈਸ਼ਨਵ • ਦੀਵਾਲੀ ਤੋਂ ਪਹਿਲਾਂ ਜ਼ਹਿਰੀਲੀ ਹੋਈ ਦਿੱਲੀ ਦੀ ਹਵਾ, 'ਬਹੁਤ ਖਰਾਬ' ਸ਼੍ਰੇਣੀ 'ਚ ਪੁੱਜਾ AQI • ਵਿਸ਼ਾਲ ਦੀਪਉਤਸਵ 2026 ਦੇਖਣ ਵੱਡੀ ਗਿਣਤੀ 'ਚ ਅਯੁੱਧਿਆ ਪਹੁੰਚੇ ਸਾਧੂ-ਸੰਤ • E20 ਬਣਿਆ 420, ਜਨਤਾ ਦੀ ਗੱਡੀ ਤੋਂ ਪੈਟਰੋਲ ਚੋਰੀ ਕਰ ਰਹੀ ਸਰਕਾਰ : ਰਾਹੁਲ ਗਾਂਧੀ

ਦੁਨੀਆਂ

ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਪਾਕਿ ਨੇ ਬਣਾਏ ਛੋਟੇ ਅੱਤਵਾਦੀ ਅੱਡੇ

07 ਨਵੰਬਰ, 2026 05:54 PM

ਗੁਰਦਾਸਪੁਰ : ਆਪ੍ਰੇਸ਼ਨ ਸਿੰਧੂਰ ਦੌਰਾਨ ਭਾਰਤ ਵੱਲੋਂ ਪਾਕਿਸਤਾਨ ’ਚ ਟੈਰਰ ਟਿਕਾਣਿਆਂ ’ਤੇ ਹਮਲਾ ਕਰਨ ਤੋਂ ਬਾਅਦ ਪਾਕਿਸਤਾਨ ਨੇ ਕਥਿਤ ਤੌਰ ’ਤੇ ਆਪਣੀ ਰਣਨੀਤੀ ਬਦਲ ਦਿੱਤੀ ਹੈ। ਸੈਂਟ੍ਰਲਾਈਜ਼ਡ ਬੇਸ ’ਤੇ ਭਰੋਸਾ ਕਰਨ ਦੇ ਬਜਾਏ ਆਰਮੀ-ਆਈ. ਐੱਸ. ਆਈ. ਗੱਠਜੋੜ ਹੁਣ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (ਪੀ. ਓ. ਕੇ.) ਨੂੰ ਪਾਕਿਸਤਾਨ ਨਾਲ ਜੋੜਨ ਵਾਲੇ ਰਸਤਿਆਂ ’ਤੇ ਰੀਜਨਲ ਬੇਸ ਬਣਾ ਰਿਹਾ ਹੈ, ਤਾਂ ਜੋ ਜਿਹਾਦੀਆਂ ਨੂੰ ਪਨਾਹ ਦਿੱਤੀ ਜਾ ਸਕੇ ਅਤੇ ਟ੍ਰੇਨਿੰਗ ਦਿੱਤੀ ਜਾ ਸਕੇ।


ਇਸ ਰਣਨੀਤੀ ਤਹਿਤ ਪਾਕਿਸਤਾਨ ਨੇ ਮਸਜਿਦਾਂ ਅਤੇ ਮਿਲਟਰੀ ਇਨਫਰਾਸਟ੍ਰਕਚਰ ਨਾਲ ਲੈਸ ਕਈ ਕੰਪਲੈਕਸ ਬਣਾਏ ਹਨ। ਆਪ੍ਰੇਸ਼ਨ ਸਿੰਧੂਰ ਦੌਰਾਨ ਭਾਰਤ ਨੇ 6-7 ਮਈ 2025 ਦੀ ਰਾਤ ਨੂੰ ਬਹਾਵਲਪੁਰ ’ਚ ਮਰਕਜ਼ ਸੁਭਾਨਅੱਲਾ ਕੰਪਲੈਕਸ, ਜੋ ਜੈਸ਼-ਏ-ਮੁਹੰਮਦ ਦਾ ਹੈੱਡਕੁਆਰਟਰ ਹੈ ਅਤੇ ਮੁਰੀਦਕੇ ’ਚ ਮਰਕਜ਼ ਤੈਬਾ ਕੰਪਲੈਕਸ, ਜੋ ਲਸ਼ਕਰ-ਏ-ਤੋਇਬਾ ਦਾ ਹੈੱਡਕੁਆਰਟਰ ਹੈ, ਨੂੰ ਟਾਰਗੈੱਟ ਕੀਤਾ। ਭਾਰਤੀ ਇੰਟੈਲੀਜੈਂਸ ਏਜੰਸੀਆਂ ਅਨੁਸਾਰ ਭਾਰਤ ਨਾਲ ਬਾਰਡਰ ਦੇ ਨੇੜਲੇ ਇਲਾਕਿਆਂ ਨੂੰ ਪੀ. ਓ. ਕੇ. ਨਾਲ ਜੋੜਨ ਵਾਲੀਆਂ ਮੁੱਖ ਸੜਕਾਂ ਦੇ ਕਿਨਾਰੇ ਇਕ ਦਰਜਨ ਤੋਂ ਵੱਧ ਕੰਪਲੈਕਸਾਂ ਦੀ ਪਛਾਣ ਕੀਤੀ ਗਈ ਹੈ।

 

Have something to say? Post your comment

ਅਤੇ ਦੁਨੀਆਂ ਖਬਰਾਂ

ਰੂਸ-ਅਮਰੀਕਾ ਨਾਲ ਗੱਲਬਾਤ ਦੀਆਂ ਤਿਆਰੀਆਂ ਦੌਰਾਨ ਕੀਵ 'ਤੇ ਹੋ ਗਏ ਮਿਜ਼ਾਈਲ ਹਮਲੇ

ਰੂਸ-ਅਮਰੀਕਾ ਨਾਲ ਗੱਲਬਾਤ ਦੀਆਂ ਤਿਆਰੀਆਂ ਦੌਰਾਨ ਕੀਵ 'ਤੇ ਹੋ ਗਏ ਮਿਜ਼ਾਈਲ ਹਮਲੇ

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

ਇਜ਼ਰਾਈਲੀ ਰਾਸ਼ਟਰਪਤੀ ਨੇ ਪ੍ਰਮਾਣਿਤ ਚੋਣ ਨਤੀਜੇ ਕੀਤੇ ਸਵੀਕਾਰ

ਇਜ਼ਰਾਈਲੀ ਰਾਸ਼ਟਰਪਤੀ ਨੇ ਪ੍ਰਮਾਣਿਤ ਚੋਣ ਨਤੀਜੇ ਕੀਤੇ ਸਵੀਕਾਰ

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ ਚੋਣ

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ ਚੋਣ

'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ

'ਦੇਵਾਂਗੇ ਮੂੰਹ-ਤੋੜਵਾਂ ਜਵਾਬ' ! ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ ਦੇ'ਤੀ ਚੇਤਾਵਨੀ

ਗਾਜ਼ਾ 'ਚ ਇਜ਼ਰਾਈਲ ਨੇ ਕੀਤੀ ਏਅਰਸਟ੍ਰਾਈਕ ! 4 ਲੋਕਾਂ ਦੀ ਗਈ ਜਾਨ

ਗਾਜ਼ਾ 'ਚ ਇਜ਼ਰਾਈਲ ਨੇ ਕੀਤੀ ਏਅਰਸਟ੍ਰਾਈਕ ! 4 ਲੋਕਾਂ ਦੀ ਗਈ ਜਾਨ

ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ ਲੱਗੇ ਦੋਸ਼

ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ ਲੱਗੇ ਦੋਸ਼

ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ

ਮਿਡਟਰਮ ਚੋਣਾਂ ਤੋਂ ਪਹਿਲਾਂ ਟਰੰਪ ਨੂੰ ਲੱਗਾ ਵੱਡਾ ਝਟਕਾ ! ਅਦਾਲਤ ਨੇ ਇਸ ਫ਼ੈਸਲੇ 'ਤੇ ਲਾਈ ਰੋਕ

ਬੋਲਸੋਨਾਰੋ ਦੇ ਅਮਰੀਕਾ ਆਉਣ 'ਚ ਟਰੰਪ ਪ੍ਰਸ਼ਾਸਨ ਦੀ ਕੋਈ ਭੂਮਿਕਾ ਨਹੀਂ : ਰੂਬੀਓ ਦਾ ਦਾਅਵਾ

ਬੋਲਸੋਨਾਰੋ ਦੇ ਅਮਰੀਕਾ ਆਉਣ 'ਚ ਟਰੰਪ ਪ੍ਰਸ਼ਾਸਨ ਦੀ ਕੋਈ ਭੂਮਿਕਾ ਨਹੀਂ : ਰੂਬੀਓ ਦਾ ਦਾਅਵਾ