Thursday, July 30, 2026
BREAKING
ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ 'ਪ੍ਰੀਤਮ ਐਂਡ ਪੇਡਰੋ' ਦੇ ਕੋਰੀਆਈ ਰੀਮੇਕ ਨੂੰ ਲੈ ਕੇ ਚਰਚਾਵਾਂ ਸ਼ੁਰੂ

ਰਾਸ਼ਟਰੀ

ਆਫ ਦਿ ਰਿਕਾਰਡ : ਯਾਸੀਨ ਮਲਿਕ ਦਾ ਦਾਅਵਾ- '7 ਪ੍ਰਧਾਨ ਮੰਤਰੀਆਂ ਨੂੰ ਮਿਲੇ, ਮੋਦੀ ਨੇ ਵੱਟਿਆ ਪਾਸਾ'

21 ਸਤੰਬਰ, 2025 05:23 PM

ਜੇਲ ’ਚ ਬੰਦ ਕਸ਼ਮੀਰੀ ਵੱਖਵਾਦੀ ਯਾਸੀਨ ਮਲਿਕ ਨੇ ਭਾਵੇਂ ਹੀ ਦਾਅਵਾ ਕੀਤਾ ਹੋਵੇ ਕਿ ਕੇਂਦਰ ਦੀਆਂ ‘ਲਗਾਤਾਰ 6’ ਸਰਕਾਰਾਂ (ਵੀ.ਪੀ.ਸਿੰਘ ਤੋਂ ਲੈ ਕੇ ਮਨਮੋਹਨ ਸਿੰਘ ਤੱਕ) ਨੇ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਵਿਚ ਮਦਦ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਪਰ 2014 ਵਿਚ ਸੱਤਾ ’ਚ ਆਉਣ ਤੋਂ ਬਾਅਦ ਮੋਦੀ ਸਰਕਾਰ ਨੇ ਉਨ੍ਹਾਂ ਤੋਂ ਪੂਰੀ ਤਰ੍ਹਾਂ ਪਾਸਾ ਵੱਟ ਲਿਆ ਅਤੇ ਪਿਛਲੀਆਂ ਸਰਕਾਰਾਂ ਵਾਂਗ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਇਹ 59 ਸਾਲਾ ਸਾਬਕਾ ਅੱਤਵਾਦੀ ਵੱਲੋਂ ਦਿੱਲੀ ਹਾਈ ਕੋਰਟ ਵਿਚ ਦਾਇਰ ਇਕ ਹਲਫਨਾਮੇ ਵਿਚ ਦਿੱਤੇ ਗਏ ਇਸ ਦਾਅਵੇ ਦੇ ਬਾਵਜੂਦ ਹੋਇਆ ਕਿ ਮੌਜੂਦਾ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਅਜੀਤ ਡੋਭਾਲ ਨੇ 2000 ਵਿਚ ਜੇਲ ’ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ, ਜਦੋਂ ਉਹ ਆਈ. ਬੀ. ਦੇ ਵਿਸ਼ੇਸ਼ ਡਾਇਰੈਕਟਰ ਸਨ ਅਤੇ ਬਾਅਦ ਵਿਚ ਤਤਕਾਲੀ ਆਈ. ਬੀ. ਡਾਇਰੈਕਟਰ ਅਤੇ ਐੱਨ. ਐੱਸ. ਏ. ਨਾਲ ਮੁਲਾਕਾਤਾਂ ਤੈਅ ਕੀਤੀਆਂ ਸਨ। ਡੋਭਾਲ ਆਈ. ਬੀ. ਮੁਖੀ ਦੇ ਅਹੁਦੇ ’ਤੇ ਰਿਟਾਇਰ ਹੋਏ ਅਤੇ ਮੌਜੂੁਦਾ ਮੋਦੀ ਸਰਕਾਰ ’ਚ 11 ਸਾਲਾਂ ਤੱਕ ਪੀ. ਐੱਮ. ਓ. ਵਿਚ ਐੱਨ. ਐੱਸ. ਏ. ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਵਾਜਪਾਈ ਨਾਲ ਵੀ ਮੁਲਾਕਾਤ ਕੀਤੀ ਸੀ।

ਪਰ ਉਨ੍ਹਾਂ ਦੇ ਹਲਫਨਾਮੇ ਤੋਂ ਸਾਫ ਪਤਾ ਚਲਦਾ ਹੈ ਕਿ ਮੋਦੀ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਅਤੇ ਭਾਰਤੀ ਸਰਕਾਰਾਂ ਦੇ ਇਸ਼ਾਰੇ ’ਤੇ ਸ਼ਾਂਤੀ ਪ੍ਰਕਿਰਿਆ ਵਿਚ ਮਦਦ ਲਈ ਲਸ਼ਕਰ-ਏ-ਤੈਇਬਾ ਮੁਖੀ ਹਾਫਿਜ ਸਈਅਦ ਤੇ ਪਾਕਿਸਤਾਨ ਦੇ ਹੋਰ ਅੱਤਵਾਦੀਆਂ ਨਾਲ ਗੱਲ ਕਰਨ ਲਈ ਵਾਰਤਾਕਾਰ ਵਜੋਂ ਉਨ੍ਹਾਂ ਦੀ ਭੂਮਿਕਾ ਨੂੰ ਸਮਾਪਤ ਕਰ ਦਿੱਤਾ। ਮਲਿਕ ਨੇ 7 ਪ੍ਰਧਾਨ ਮੰਤਰੀਆਂ ਦਾ ਨਾਂ ਲਿਆ ਜਿਨ੍ਹਾਂ ਨੇ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਵਿਚ ਉਨ੍ਹਾਂ ਦੀ ਮਦਦ ਲਈ। ਉਹ ਸਨ ਵੀ. ਪੀ. ਸਿੰਘ, ਚੰਦਰਸ਼ੇਖਰ, ਪੀ. ਵੀ. ਨਰਸਿਮ੍ਹਾ ਰਾਵ, ਐੱਚ. ਡੀ. ਦੇਵੇਗੌੜਾ, ਇੰਦਰ ਕੁਮਾਰ ਗੁਜਰਾਲ, ਅਟਲ ਬਿਹਾਰੀ ਵਾਜਪਾਈ ਅਤੇ ਮਨਮੋਹਨ ਸਿੰਘ।

ਮਲਿਕ ਨੇ ਕਿਹਾ ਕਿ ਉਹ ਕਸ਼ਮੀਰ ਵਿਚ ਸ਼ਾਂਤੀ ਪ੍ਰਕਿਰਿਆ ਲਈ ਸਮਰਥਨ ਪ੍ਰਾਪਤ ਕਰਨ ਲਈ ਸੋਨੀਆ ਗਾਂਧੀ ਤੇ ਕਮਿਊਨਿਸਟ ਅਤੇ ਆਰ. ਐੱਸ. ਐੱਸ. ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਸੀ। ਮਲਿਕ ਦਿੱਲੀ ਦੀ ਤਿਹਾੜ ਜੇਲ ਵਿਚ ਬੰਦ ਹੈ, 2022 ਤੋਂ ਅੱਤਵਾਦੀ ਫੰਡਿੰਗ ਲਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ