Sunday, September 13, 2026
BREAKING
ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ ਦੀ ਜਾਇਦਾਦ ਫ੍ਰੀਜ਼ ਰਾਜਧਾਨੀ ਦੀਆਂ ਸੜਕਾਂ 'ਤੇ ਦੌੜ ਰਹੇ ਮਿਆਦ ਪੁੱਗੇ 2.25 ਲੱਖ ਵਾਹਨ ! ਪ੍ਰਦੂਸ਼ਣ ਦਾ ਮੁੜ ਵਧਿਆ ਖ਼ਤਰਾ ਸੀਤਾਰਮਨ ਨੇ ਈਰਾਨ ਦੇ ਵਿੱਤ ਮੰਤਰੀ ਨਾਲ ਆਰਥਿਕ ਸਹਿਯੋਗ 'ਤੇ ਕੀਤੀ ਚਰਚਾ ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼ PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ ਪ੍ਰਧਾਨਗੀ ! ਮੇਜ਼ਬਾਨੀ ਲਈ ਦਿੱਤੀਆਂ ਸ਼ੁਭਕਾਮਨਾਵਾਂ ਮੁੰਬਈ 'ਚ ਅਮਿਤ ਸ਼ਾਹ ਨੇ ਕਰ 'ਤਾ ਵੱਡਾ ਐਲਾਨ ! ਇਸ ਦਿਨ ਤੋਂ ਸ਼ੁਰੂ ਹੋਵੇਗਾ 'ਸੇਵਾ ਸੰਕਲਪ ਅਭਿਆਨ' ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ ਬ੍ਰਿਕਸ ਦੇਸ਼ਾਂ ਨੇ ਸੁਰੱਖਿਆ ਪ੍ਰੀਸ਼ਦ ’ਚ ਭਾਰਤ-ਬ੍ਰਾਜ਼ੀਲ ਦੀ ਸਥਾਈ ਮੈਂਬਰਸ਼ਿਪ ਦੀ ਦਾਅਵੇਦਾਰੀ ਦਾ ਕੀਤਾ ਸਮਰਥਨ ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਪੰਜਾਬ

ਆਬਕਾਰੀ ਵਿਭਾਗ ਵੱਲੋਂ ਤਿਉਹਾਰਾ ਦੇ ਮੱਦੇਨਜ਼ਰ ਨਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਮਾੜੇ ਪ੍ਰਭਾਵਾ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

13 ਸਤੰਬਰ, 2026 05:43 PM

ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਪੰਜਾਬ ਦੇ ਕਮਿਸ਼ਨਰ ਮਾਨਯੋਗ ਸ਼੍ਰੀ ਜਤਿੰਦਰ ਜੋਰੇਵਾਲ, ਡਿਪਟੀ ਕਮਿਸ਼ਨਰ ਰਾਜੇਸ ਐਰੀ, ਆਬਕਾਰੀ ਅਫਸਰ ਸਰਦਾਰ ਦਿਲਪ੍ਰੀਤ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸ਼੍ਰੀ ਗੁਲਸ਼ਨ ਹੂਰੀਆ ਸਹਾਇਕ ਕਮਿਸ਼ਨ ਸੰਗਰੂਰ ਜੀ ਦੀ ਅਗਵਾਈ ਦੇ ਵਿੱਚ ਆਬਕਾਰੀ ਇੰਸਪੈਕਟਰ ਸੁਨਾਮ ਸ੍ਰੀ ਗੋਰਵ ਜਿੰਦਲ ਅਤੇ ਆਬਕਾਰੀ ਇੰਸਪੈਕਟਰ ਲੌਂਗੋਵਾਲ ਸਰਦਾਰ ਬਿਕਰਮ ਢੀਂਡਸਾ ਵੱਲੋਂ ਨਾਜਾਇਜ਼, ਨਕਲੀ ਅਤੇ ਘਰ ਦੀ ਕੱਢੀ ਸ਼ਰਾਬ ਦੇ ਸਿਹਤ ਨੂੰ ਹੋਣ ਵਾਲੇ ਮਾੜੇ ਪ੍ਰਭਾਵ ਸਬੰਧੀ ਲੋਕਾਂ ਨੂੰ ਪ੍ਰਮੁੱਖ ਜਨਤਕ ਥਾਵਾਂ ਜਿਵੇਂ ਕਿ ਬਸ ਸਟੈਂਡ, ਰੇਲਵੇ ਸਟੇਸ਼ਨ, ਤਹਿਸੀਲ ਦਫਤਰ ਅਤੇ ਸਿਵਲ ਹਸਪਤਾਲ ਵਿੱਚ ਜਾਗਰੂਕ ਕੀਤਾ ਗਿਆ
ਉਹਨਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਨਜਾਇਜ਼ ਅਤੇ ਨਕਲੀ ਸ਼ਰਾਬ ਵਿਰੁੱਧ ਮੁਹਿੰਮ ਜੰਗੀ ਪੱਧਰ ਤੇ ਚਲਾਈ ਗਈ ਹੈ ਅਤੇ ਜਾਲੀ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਨੂੰ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਜਾਵੇਗਾ
ਇਸ ਮੌਕੇ ਉਹਨਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਕਲੀ, ਮਾੜੀ ਸ਼ਰਾਬ ਅਤੇ ਘਰ ਦੀ ਕੱਢੀ ਹੋਈ ਸ਼ਰਾਬ ਦੇ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਪੋਸਟਰ ਵੀ ਲਗਾਏ ਗਏ

Have something to say? Post your comment

ਅਤੇ ਪੰਜਾਬ ਖਬਰਾਂ

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ, SDM ਦੀ ਖ਼ਾਲੀ ਕੋਠੀ 'ਚੋਂ ਮਿਲੀ ਲਾਸ਼

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਰੋਟਰੀ ਡਿਸਟ੍ਰਿਕਟ 3090 20 ਸਤੰਬਰ ਨੂੰ ਸ਼੍ਰੀ ਗੰਗਾਨਗਰ ਵਿੱਚ ਮੈਂਬਰਸ਼ਿਪ ਅਤੇ ਜਨਤਕ ਪ੍ਰਤੀਬਿੰਬ 'ਤੇ ਵਿਸ਼ਾਲ ਜ਼ਿਲ੍ਹਾ ਸੈਮੀਨਾਰ ਆਯੋਜਿਤ ਕਰੇਗਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਗਊਸ਼ਾਲਾ ਨੂੰ ਦਵਾਈਆਂ ਦਿੱਤੀਆਂ ਗਈਆਂ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ 29 ਤਸਕਰ ਕਾਬੂ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ

ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ