Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਮਿਆਰੀ ਐੰਟੀਨੇਟਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ : ਡਾ. ਹਰੀਸ਼ ਕਿਰਪਾਲ 

07 ਅਗਸਤ, 2025 07:30 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਿਆਰੀ ਐੰਟੀਨੇਟਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਵੀਰਵਾਰ ਨੂੰ ਆਮ ਆਦਮੀ ਕਲੀਨਿਕ, ਪੂਨੀਆਂ (ਬੰਗਾ) ਦਾ ਦੌਰਾ ਕੀਤਾ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਨਿਰੀਖਣ ਕੀਤਾ। 
 
ਇਸ ਮੌਕੇ ਡਾ. ਹਰੀਸ਼ ਕਿਰਪਾਲ ਨੇ ਸਿਹਤ ਕੇਂਦਰ ਵਿੱਚ ਆਏ ਮਰੀਜ਼ਾਂ ਨੂੰ ਆਪਣੇ ਆਭਾ ਅਕਾਊਂਂਟ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਮਰੀਜ਼ਾਂ ਤੋੰ ਫੀਡਬੈਕ ਲਈ, ਜਿਨ੍ਹਾਂ (ਮਰੀਜ਼ਾਂ) ਨੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਇਹ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਸਟਾਫ਼ ਨੂੰ ਸਾਰੇ ਸਿਹਤ ਰਿਕਾਰਡ ਦਾ ਸਹੀ ਢੰਗ ਨਾਲ ਵਰਗੀਕਰਨ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ।
 
ਡਾ. ਹਰੀਸ਼ ਨੇ ਸਿਹਤ ਕੇੰਦਰ ’ਤੇ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਲਿਆਉਣ ਦੀ ਲੋੜ 'ਤੇ ਜ਼ੋਰ ਵੀ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਲਈ ਐੰਟੀਨੇਟਲ ਤੇ ਫੈਮਿਲੀ ਪਲਾਨਿੰਗ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਮੈਡੀਕਲ ਅਧਿਕਾਰੀ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਗਰਭਵਤੀ ਔਰਤਾਂ ਨੂੰ ਪ੍ਰਾਇਮਰੀ ਹੈਲਥ ਕੇਅਰ ਸਰਵਿਸਿਜ਼ ਤੇ ਫੈਮਿਲੀ ਪਲਾਨਿੰਗ ਸੇਵਾਵਾਂ ਉਪਲੱਬਧ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ