Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

13 ਅਪ੍ਰੈਲ, 2026 08:19 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਫੂਡ ਸੇਫਟੀ ਵਿਭਾਗ ਵੱਲੋਂ ਬਲਾਚੌਰ ਵਿਖੇ ਦੁੱਧ ਦੀਆਂ ਡੇਅਰੀਆਂ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਨਾਲ ਸਬੰਧਿਤ ਫੂਡ ਸੇਫਟੀ ਵਿਭਾਗ ਦੇ ਮਿਆਰਾਂ/ਮਾਪਦੰਡਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਫੂਡ ਸੇਫਟੀ ਵਿਭਾਗ ਵੱਲੋਂ ਮਾਣਯੋਗ ਸਿਹਤ ਮੰਤਰੀ ਡਾ ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਅਤੇ ਮਾਣਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਸ੍ਰੀਮਤੀ ਕੰਵਲਪ੍ਰੀਤ ਬਰਾੜ ਦੀਆਂ ਹਦਾਇਤਾਂ ਅਨੁਸਾਰ, ਜਿਲੇ ਵਿੱਚ ਖਾਧ ਪਦਾਰਥਾਂ ਦੀ ਗੁਣਵੱਤਾ ਨੂੰ ਚੈੱਕ ਕਰਨ, ਦੁਕਾਨਦਾਰਾਂ ਨੂੰ ਮਾਪਦੰਡਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਕੋਈ ਵੀ ਦੁਕਾਨਦਾਰ/ਗਾਹਕ, ਫੂਡ ਸੇਫਟੀ ਵਿਭਾਗ ਨੂੰ ਖਾਧ-ਪਦਾਰਥ ਚੈੱਕ ਕਰਵਾਉਣ ਲਈ ਸੈਂਪਲ ਆਪਣੇ ਤੌਰ 'ਤੇ ਦੇ ਸਕਦਾ ਹੈ।

ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਡੇਅਰੀਆਂ ਦੇ ਨੁਮਾਇੰਦਿਆਂ ਨੂੰ, ਵਿਸ਼ੇਸ਼ ਤੌਰ 'ਤੇ ਪਨੀਰ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ। ਭਰੋਸੇਯੋਗ ਸੂਤਰਾਂ ਤੋਂ ਦੁੱਧ ਦੀ ਖਰੀਦ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡੇਅਰੀਆਂ ਵਿੱਚ ਖੁਦ ਪਨੀਰ ਤਿਆਰ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਮੌਕੇ 'ਤੇ ਕਈ ਦੁਕਾਨਦਾਰਾਂ ਵੱਲੋਂ ਖਾਧ-ਪਦਾਰਥਾਂ ਦੇ ਸੈਂਪਲ ਵੀ ਟੈਸਟਿੰਗ ਲਈ ਦਿੱਤੇ ਗਏ। ਇਹ ਮੁਹਿੰਮ ਵਿਭਾਗ ਵੱਲੋਂ ਇਸੇ ਤਰ੍ਹਾਂ ਜਾਰੀ ਰਹੇਗੀ ਤਾਂ ਜੋ ਮਿਲਾਵਟੀ ਖਾਧ-ਪਦਾਰਥਾਂ ਦੀ ਵਿਕਰੀ 'ਤੇ ਰੋਕ ਲਗਾਈ ਜਾ ਸਕੇ ਅਤੇ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਾ ਹੋਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ