Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਆਮ, ਜੀ, ਹਸਪਤਾਲ ਸਸਤੀਆਂ ਤੇ ਵਧੀਆਂ ਸੇਵਾਵਾਂ ਦੇਵੇਗਾ, ਡਾ, ਸਿੰਘ   

12 ਅਪ੍ਰੈਲ, 2026 06:43 PM
ਸੁਨਾਮ  (ਰਮੇਸ਼ ਗਰਗ) : ਸਥਾਨਕ ਪਟਿਆਲਾ ਰੋਡ ਤੇ ਜਗਦੀਸ਼ ਕੰਪਲੈਕਸ ਵਿੱਚ ਆਮ, ਜੀ, ਮਲਟੀਸਪੈਸ਼ਲਿਸ਼ਟੀ ਹਸਪਤਾਲ ਦੀ ਸੁ਼ਰੁਆਤ ਕੀਤੀ ਗਈ ਹੈ ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੀ, ਏ ਸੰਜੀਵ ਕਾਂਸਲ ਮੁੱਖ ਮਹਿਮਾਨ,ਰੋਟਰੀ ਦੇ ਸਾਬਕ ਗਵਰਨਰ ਘਨਸਾ਼ਮ ਕਾਂਸਲ ਤੇ ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਵਿਸੇ਼ਸ਼ ਮਹਿਮਾਨ ਵਜੋਂ ਸਾ਼ਮਲ ਹੋਏ ਅਤੇ ਇਨ੍ਹਾਂ ਤਿੰਨਾ  ਨੇ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਬੋਲਦਿਆਂ ਤਿੰਨਾ ਨੇ ਪ੍ਰਬੰਧਕਾਂ ਦਾ ਇਸ ਸ਼ਹਿਰ ਵਿੱਚ ਅਜੇਹਾ ਵਧੀਆ ਹਸਪਤਾਲ ਖੋਹਲਣ ਤੇ ਧੰਨਵਾਦ ਕੀਤਾ ਤੇ ਵਧਾਈ ਦਿੱਤੀ।
 
ਇਸ ਮੌਕੇ ਤੇ ਡਾ, ਸਿੰਘ ਅਤੇ ਡਾ, ਅਰੁਣ ਜਿੰਦਲ ਨੇ ਕਿਹਾ ਕਿ ਉਹ  ਇਲਾਕੇ ਦੇ ਲੋਕਾਂ ਨੂੰ ਸਸਤੀਆਂ ਤੇ ਵਧੀਆ ਸਹੂਲਤਾਂ ਦੇਣਗੇ ਤੇ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਤੇ ਉਪਰੋਕਤ ਤੋਂ ਇਲਾਵਾ ਕ੍ਰਿਸ਼ਨ ਸੰਦੋਹਾ, ਰਾਮ ਲਾਲ ਰਾਮਾ ਆਲਮਪੁਰ,ਸਿ਼ਵ ਜਿੰਦਲ, ਜਨਕ ਰਾਜ ਫੀਡ ਵਾਲੇ, ਰਾਕੇਸ਼ ਗਰਗ, ਵੇਦ ਕਪੂਰ, ਚਮਕੌਰ ਸਿੰਘ ਸਰਪੰਚ, ਯਾਦਵਿੰਦਰ ਨਿਰਮਾਣ, ਡਾ, ਪਿਆਰਾ ਸਿੰਘ ਸਮੇਤ ਸ਼ਹਿਰ ਨਿਵਾਸੀ ਤੇ ਸਟਾਫ ਮੈਂਬਰ ਹਾਜਰ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ