Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਆਮ ਲੋਕਾਂ ਨੂੰ ਚੰਗੀਆਂ ਸਿਹਤ ਆਦਤਾਂ ਅਪਣਾਉਣ ਲਈ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਏ: ਡਾ. ਗੀਤਾਂਜਲੀ ਸਿੰਘ

08 ਅਪ੍ਰੈਲ, 2026 06:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਵਿਖੇ ਸਿਹਤ ਬਲਾਕ ਮੁਜ਼ੱਫਰਪੁਰ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ।

ਮੀਟਿੰਗ ਦੀ ਸ਼ੁਰੂਆਤ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
 
ਇਸ ਮੌਕੇ 'ਤੇ ਨਿਯਮਿਤ ਟੀਕਾਕਰਨ ਪ੍ਰੋਗਰਾਮ, ਜੱਚਾ-ਬੱਚਾ ਸਿਹਤ ਸੇਵਾਵਾਂ, ਪਰਿਵਾਰ ਨਿਯੋਜਨ, ਨਾਨ-ਕਮਿਊਨਿਕੇਬਲ ਡਿਜੀਜ਼ (ਐੱਨ.ਸੀ.ਡੀ.), ਟੀ.ਬੀ. ਕੰਟਰੋਲ ਪ੍ਰੋਗਰਾਮ, ਅਤੇ ਹੋਰ ਚੱਲ ਰਹੀਆਂ ਸਿਹਤ ਯੋਜਨਾਵਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਹਰ ਪ੍ਰੋਗਰਾਮ ਦੇ ਤਹਿਤ ਪ੍ਰਾਪਤ ਕੀਤੀਆਂ ਉਪਲੱਬਧੀਆਂ ਅਤੇ ਦਰਪੇਸ਼ ਚੁਣੌਤੀਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
 
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਸਾਰੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਸਮਰਪਿਤ ਹੋ ਕੇ ਕੰਮ ਕਰਨ। ਉਨ੍ਹਾਂ ਨੇ ਖਾਸ ਤੌਰ ’ਤੇ ਟੀਕਾਕਰਨ ਦੇ ਟਾਰਗੇਟ ਪੂਰੇ ਕਰਨ, ਹਾਈਰਿਸਕ ਗਰਭਵਤੀ ਮਹਿਲਾਵਾਂ ਦੀ ਨਿਗਰਾਨੀ ਕਰਨ ਅਤੇ ਐੱਨ.ਸੀ.ਡੀ. ਸਕ੍ਰੀਨਿੰਗ ਨੂੰ ਤੇਜ਼ ਕਰਨ ’ਤੇ ਜ਼ੋਰ ਦਿੱਤਾ।
 
ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਕਮਿਊਨਟੀ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾਵੇ।
 
ਇਸ ਮੀਟਿੰਗ ਵਿੱਚ ਸਿਹਤ ਬਲਾਕ ਮੁਜ਼ੱਫਰਪੁਰ ਦੇ ਸਮੂਹ ਮੈਡੀਕਲ ਅਫਸਰਾਂ, ਐੱਲ.ਐੱਚ.ਵੀਜ਼, ਹੈਲਥ ਇੰਸਪੈਕਟਰਾਂ, ਕਮਿਊਨਿਟੀ ਹੈਲਥ ਅਫਸਰਾਂ, ਏ.ਐੱਨ.ਐੱਮਜ਼ ਅਤੇ ਮਲਟੀਪਰਪਜ਼ ਹੈਲਥ ਵਰਕਰਾਂ (ਮੇਲ) ਵੱਲੋਂ ਭਾਗ ਲਿਆ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ