Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਲਈ ਨਹੀਂ ਜਾਣਾ ਪਵੇਗਾ ਆਪਣੇ ਘਰਾਂ ਤੋੰ ਜ਼ਿਆਦਾ ਦੂਰ : ਡਾ. ਹਰੀਸ਼ ਕਿਰਪਾਲ

25 ਜੁਲਾਈ, 2025 04:46 PM
ਨਵਾਂਸ਼ਹਿਰ ( ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੀਆਂ 19 ਆਮ ਆਦਮੀ ਕਲੀਨਿਕਾਂ ਵਿਚ ਪੰਜ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਕਲੀਨਿਕਾਂ ਵਿੱਚ ਜਿਹੜੀਆਂ ਪੰਜ ਸੇਵਾਵਾਂ ਦੀ ਸ਼ੁਰੂਆਤ ਹੋਈ ਹੈ, ਉਨ੍ਹਾਂ ਵਿਚ ਗਰਭਵਤੀ ਔਰਤਾਂ ਦੀ ਏ ਐੱਨ.ਸੀ. ਜਾਂਚ, ਗੈਰ-ਸੰਚਾਰੀ ਰੋਗ, ਪਰਿਵਾਰ ਨਿਯੋਜਨ ਸੇਵਾਵਾਂ, ਕੁਪੋਸ਼ਿਤ ਬੱਚਿਆਂ ਦੀ ਪਛਾਣ ਤੇ ਦੇਖਭਾਲ, ਕੁੱਤੇ ਦੇ ਵੱਢਣ 'ਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਹਨ।
 
ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਇਹ ਸੇਵਾਵਾਂ ਸ਼ੁਰੂ ਕਰਨ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਪਹੁੰਚਣਯੋਗ ਮੁੱਢਲੀਆਂ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਇਹ ਸੁਵਿਧਾਵਾਂ ਸ਼ੁਰੂ ਹੋਣ ਨਾਲ ਮਰੀਜ਼ਾਂ ਨੂੰ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੀ ਬਿਹਤਰ ਸਿਹਤ ਦੇਖਰੇਖ ਸੇਵਾ ਮਿਲਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਜ਼ਿਆਦਾ ਦੂਰ ਨਹੀਂ ਜਾਣਾ ਪਵੇਗਾ। ਪੰਜਾਬ ਸਰਕਾਰ ਵੱਲੋਂ ਹੁਣ ਆਮ ਆਦਮੀ ਕਲੀਨਿਕਾਂ ਵਿਚ ਗੈਰ-ਸੰਚਾਰੀ ਬਿਮਾਰੀਆਂ (ਜਿਵੇਂ ਹਾਈਪਰਟੈਂਸ਼ਨ, ਸ਼ੂਗਰ, ਓਰਲ ਕੈਂਸਰ) ਦੀ ਸਕਰੀਨਿੰਗ ਤੇ ਇਲਾਜ, ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ, ਕੁਪੋਸ਼ਿਤ ਬੱਚਿਆਂ ਦੀ ਜਲਦ ਪਛਾਣ ਤੇ ਇਲਾਜ ਪ੍ਰਬੰਧਨ ਸੇਵਾਵਾਂ ਤੇ ਪਰਿਵਾਰ ਨਿਯੋਜਨ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।  
 
ਡਾ ਹਰੀਸ਼ ਕਿਰਪਾਲ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਹੁਣ ਆਮ ਆਦਮੀ ਕਲੀਨਿਕਾਂ ਵਿਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਨੇੜਲੇ ਆਮ ਆਦਮੀ ਕਲੀਨਿਕਾਂ ਵਿਚ ਇਨ੍ਹਾਂ ਪੰਜ ਨਵੀਆਂ ਸਿਹਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ