Monday, June 15, 2026
BREAKING
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ ਹੋਮ ਸੈਕਟਰੀ ਦੀ ਛੁੱਟੀ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਚੀਫ ਸੈਕਟਰੀ ਨੇ ਜਾਰੀ ਕੀਤੇ ਨਵੇਂ ਹੁਕਮ 62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ ਭਾਰਤ ਪਹੁੰਚਣ ਦੀ ਉਮੀਦ ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

ਪੰਜਾਬ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

15 ਜੂਨ, 2026 07:07 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਆਮ ਆਦਮੀ ਕਲੀਨਿਕ, ਨਵਾਂਸ਼ਹਿਰ ਦਾ ਦੌਰਾ ਕਰਕੇ ਉੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।

ਨਿਰੀਖਣ ਦੌਰਾਨ ਉਨ੍ਹਾਂ ਨੇ ਕਲੀਨਿਕ ਵਿੱਚ ਤਾਇਨਾਤ ਸਟਾਫ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨਾਲ ਨਿਮਰਤਾ ਅਤੇ ਮਰੀਜ਼-ਪੱਖੀ ਵਿਵਹਾਰ ਸਿਹਤ ਸੇਵਾਵਾਂ ਦੀ ਬੁਨਿਆਦ ਹੈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਘਰ ਦੇ ਨੇੜੇ ਹੀ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚਾਂ ਦੀ ਸਹੂਲਤ ਮਿਲ ਰਹੀ ਹੈ।
 
ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਸਿਹਤ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਮੰਤਵ ਦੀ ਪੂਰਤੀ ਲਈ ਸਿਹਤ ਸੰਸਥਾਵਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ।
 
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਸੰਦੀਪ ਜਿੰਦਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਪੰਜ ਤੱਤਾਂ ਦਾ ਸਾਕਾਰ ਰੂਪ ਮਨੁੱਖ ਪ੍ਰਮਾਤਮਾ ਦੀ ਭਗਤੀ ਨਾਲ ਨਰ ਤੋਂ ਨਰਾਇਣ ਵੀ ਹੋ ਸਕਦਾ ਹੈ - ਸਾਧਵੀ ਈਸ਼ਵਰਪ੍ਰੀਤਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਦੀਨਾਨਗਰ : ਨਗਰ ਕੌਂਸਲ ਵਾਰਡ ਨੰਬਰ 6 ਦੇ ਨਤੀਜੇ ਦਾ ਐਲਾਨ, 8 ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ,  ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

CM ਮਾਨ ਦੀ ਵਾਇਰਲ ਵੀਡੀਓ ਅਸਲੀ ਹੈ Ai ਨਹੀਂ, ਜਥੇਦਾਰ ਗੜਗੱਜ ਨੇ ਕੀਤੀ ਪੁਸ਼ਟੀ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ ਰਵਨੀਤ ਬਿੱਟੂ, ਵਕੀਲ ਨੇ ਜ਼ਰੂਰੀ ਦਸਤਾਵੇਜ਼ ਕਰਵਾਏ ਜਮ੍ਹਾਂ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਵੱਡੀ ਖ਼ਬਰ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ

ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ