Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

02 ਫ਼ਰਵਰੀ, 2026 05:32 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਬਲਾਕ ਮੁਕੰਦਪੁਰ ਅਧੀਨ ਆਮ ਆਦਮੀ ਕਲੀਨਕ, ਖਾਨਖਾਨਾ ਦੇ ਨਵੇਂ ਮੈਡੀਕਲ ਅਫਸਰ ਡਾ. ਹਿਰਦੇਜੀਤ ਸਿੰਘ ਨੂੰ ਇੰਮਪੈਨਲਮੈੰਟ ਪੱਤਰ ਸੌਂਪਿਆ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਡਾ. ਹਿਰਦੇਜੀਤ ਸਿੰਘ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
 
ਉਨ੍ਹਾਂ ਹੋਰ ਕਿਹਾ ਕਿ ਨਵੇਂ ਮੈਡੀਕਲ ਅਫਸਰ ਦੀ ਤਾਇਨਾਤੀ ਨਾਲ ਇਲਾਕੇ ਦੇ ਲੋਕਾਂ ਨੂੰ ਹੋਰ ਵਧੀਆ ਅਤੇ ਪ੍ਰਭਾਵਸ਼ਾਲੀ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਸਿਹਤ ਵਿਭਾਗ ’ਤੇ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ