Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਆਮਿਰ ਖਾਨ ਦੀ ‘ਲਗਾਨ’ ਦੇ 25 ਸਾਲ ਪੂਰੇ, ਈਵੈਂਟ ’ਚ ਸਲਮਾਨ ਖਾਨ ਵੀ ਆਏ ਨਜ਼ਰ

15 ਜੂਨ, 2026 06:18 PM

ਮੁੰਬਈ : ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਦੀ ਫ਼ਿਲਮ ‘ਲਗਾਨ’ ਦੀ ਰਿਲੀਜ਼ ਦੀ ਸਿਲਵਰ ਜੁਬਲੀ (25 ਸਾਲ) ’ਤੇ ਮੁੰਬਈ ’ਚ ਸ਼ਾਨਦਾਰ ਈਵੈਂਟ ਦਾ ਆਯੋਜਨ ਕੀਤਾ ਗਿਆ। ਈਵੈਂਟ ’ਚ ਆਮਿਰ ਖ਼ਾਨ ਦੀ ਗਰਲਫ੍ਰੈਂਡ ਗੌਰੀ ਸਪ੍ਰੈਟ ਅਤੇ ਕਿਰਨ ਰਾਓ ਬੇਟੇ ਆਜ਼ਾਦ ਨਾਲ ਪੁੱਜੀਆਂ। ਇਸ ਖ਼ਾਸ ਮੌਕੇ ’ਤੇ ਕਰੀਨਾ ਕਪੂਰ ਖ਼ਾਨ, ਨਿਤਾਂਸ਼ੀ ਗੋਇਲ, ਸ਼ਬਾਨਾ ਆਜ਼ਮੀ, ਜਾਵੇਦ ਅਖ਼ਤਰ, ਸਲਮਾਨ ਖ਼ਾਨ, ਰੇਖਾ, ਜੂਹੀ ਚਾਵਲਾ, ਟਿਸਕਾ ਚੋਪੜਾ, ਜ਼ੋਯਾ ਅਖ਼ਤਰ, ਤਨੀਸ਼ਾ ਸੰਤੋਸ਼ੀ, ਸੋਫੀ ਚੌਧਰੀ ਅਤੇ ਸ਼ਹਿਨਾਜ਼ ਟ੍ਰੇਜ਼ਰੀ ਵੀ ਸਪਾਟ ਹੋਏ। 

 

"ਲਗਾਨ" ਦੀ ਕਹਾਣੀ 1893 ਦੇ ਕਾਲਪਨਿਕ ਪਿੰਡ ਚੰਪਾਨੇਰ 'ਤੇ ਆਧਾਰਿਤ ਹੈ, ਜਿੱਥੇ ਕਿਸਾਨ ਬ੍ਰਿਟਿਸ਼ ਸ਼ਾਸਕਾਂ ਦੁਆਰਾ ਲਗਾਏ ਗਏ ਭਾਰੀ ਟੈਕਸਾਂ ਤੋਂ ਦੁਖੀ ਹਨ। ਸੋਕੇ ਅਤੇ ਗਰੀਬੀ ਨਾਲ ਜੂਝ ਰਹੇ ਪਿੰਡ ਵਾਸੀਆਂ ਨੂੰ ਬ੍ਰਿਟਿਸ਼ ਅਫਸਰ ਕੈਪਟਨ ਰਸਲ ਦੁਆਰਾ ਇੱਕ ਕ੍ਰਿਕਟ ਮੈਚ ਦੀ ਚੁਣੌਤੀ ਦਿੱਤੀ ਜਾਂਦੀ ਹੈ। ਪਿੰਡ ਦਾ ਨੌਜਵਾਨ ਭੁਵਨ ਚੁਣੌਤੀ ਨੂੰ ਇਸ ਸ਼ਰਤ ਨਾਲ ਸਵੀਕਾਰ ਕਰਦਾ ਹੈ ਕਿ ਜੇਕਰ ਪਿੰਡ ਜਿੱਤਦਾ ਹੈ, ਤਾਂ 3 ਸਾਲਾਂ ਦੇ ਟੈਕਸ ਮਾਫ ਕਰ ਦਿੱਤਾ ਜਾਵੇਗਾ ਅਤੇ ਜੇਕਰ ਉਹ ਹਾਰ ਜਾਂਦੇ ਹਨ ਤਾਂ ਟੈਕਸ 3 ਗੁਣਾ ਵੱਧ ਜਾਵੇਗਾ। ਆਮਿਰ ਖਾਨ ਨੇ ਫਿਲਮ ਵਿੱਚ ਭੁਵਨ ਦੀ ਭੂਮਿਕਾ ਨਿਭਾਈ ਸੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ