Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਆਰਕੀਟੈਕਚਰ ਵਿਭਾਗ ਆਧੁਨਿਕ ਤੇ ਲੋਕ-ਪੱਖੀ ਬੁਨਿਆਦੀ ਢਾਂਚਾ ਵਿਕਸਤ ਕਰੇਗਾ: ਹਰਭਜਨ ਸਿੰਘ ਈਟੀਓ

09 ਜੁਲਾਈ, 2025 10:03 PM
ਚੰਡੀਗੜ੍ਹ: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਵਿਖੇ ਆਰਕੀਟੈਕਚਰ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ, ਪ੍ਰਸਤਾਵਿਤ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ਅਤੇ ਸਥਾਈ ਇਮਾਰਤਾਂ ਦੇ ਡਿਜ਼ਾਈਨ ਤੇ ਸ਼ਹਿਰੀ ਯੋਜਨਾਬੰਦੀ 'ਤੇ ਪੀ.ਡਬਲਯੂ.ਡੀ. ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ। ਇਸ ਸਮੀਖਿਆ ਵਿੱਚ ਮੁੱਖ ਆਰਕੀਟੈਕਟ ਸ੍ਰੀ ਤਰੁਣ ਗਰਗ, ਐਡੀਸ਼ਨਲ ਚੀਫ ਆਰਕੀਟੈਕਟ ਸ੍ਰੀਮਤੀ ਸਰੋਜ ਅਤੇ ਆਰਕੀਟੈਕਚਰ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਭਾਗ ਵੱਲੋਂ ਬਣਾਏ ਜਾ ਰਹੇ ਸਟੇਡੀਅਮਾਂ, ਹਸਪਤਾਲਾਂ ਅਤੇ ਹੋਰ ਜਨਤਕ ਇਮਾਰਤਾਂ ਦੇ ਸਮਕਾਲੀ ਡਿਜ਼ਾਈਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ। ਇਸ ਦੇ ਨਾਲ ਹੀ ਵਿਭਾਗ ਨੇ ਮੁੱਖ ਪਹਿਲਕਦਮੀਆਂ, ਚੱਲ ਰਹੇ ਆਰਕੀਟੈਕਚਰਲ ਪ੍ਰੋਜੈਕਟਾਂ, ਆਗਾਮੀ ਪ੍ਰਸਤਾਵਾਂ ਅਤੇ ਟਿਕਾਊ ਤੇ ਨਵੀਨਤਾਕਾਰੀ ਇਮਾਰਤਾਂ ਦੇ ਡਿਜ਼ਾਈਨ 'ਤੇ ਪੀ.ਡਬਲਯੂ.ਡੀ. ਨਾਲ ਇਸ ਦੇ ਸਹਿਯੋਗ ਬਾਰੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਸਰਕਾਰੀ ਇਮਾਰਤਾਂ ਦਾ ਡਿਜ਼ਾਈਨ ਆਧੁਨਿਕ ਤੇ ਨਵੀਨਤਾਕਾਰੀ ਹੋਣ ਦੇ ਨਾਲ-ਨਾਲ ਇਹਨਾਂ ਵਿੱਚ ਦਿਵਿਆਗਾਂ ਲਈ ਵੀ ਢੁਕਵਾਂ ਪ੍ਰਬੰਧ ਹੋਣਾ ਚਾਹੀਦਾ ਹੈ। ਵਿਭਾਗ ਵਿੱਚ ਨਵੇਂ ਭਰਤੀ ਕੀਤੇ ਸਹਾਇਕ ਆਰਕੀਟੈਕਟ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਨੂੰ ਟਿਕਾਊ ਤੇ ਊਰਜਾ ਕੁਸ਼ਲ ਬਣਾਇਆ ਜਾਵੇ। ਮੰਤਰੀ ਨੇ ਆਰਕੀਟੈਕਚਰਲ ਵਿਭਾਗ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਕਿਸੇ ਵੀ ਜ਼ਰੂਰਤ ਸਮੇਂ ਸਿੱਧੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ