Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਆਰਟੀਓ ਦਫਤਰ ਦੀਆਂ ਸੇਵਾਵਾਂ ਹੁਣ ਮਿਲਣਗੀਆਂ ਘਰ ਬੈਠੇ- ਸਤਨਾਮ ਜਲਾਲਪੁਰ।

31 ਅਕਤੂਬਰ, 2025 07:22 AM

ਨਵਾਂਸ਼ਹਿਰ (  (ਮਨੋਰੰਜਨ ਕਾਲੀਆ ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ  ਜਦੋਂ ਤੋਂ ਬਣੀ ਹੈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਆਮ ਪਬਲਿਕ ਦੀਆਂ ਸਹੂਲਤਾਂ‌ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਾਬਕਾ ਮੁੱਖ ਮੰਤਰੀ ਦਿੱਲੀ ਅਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਜੀ ਨਿੱਤ ਕੋਈ ਨਾ ਕੋਈ ਸਕੀਮ ਲਿਆਂ ਰਹੇ ਹਨ । ਇਸੇ ਲੜੀ ਵਿਚ ਪੰਜਾਬ ਸਰਕਾਰ ਨੇ ਇੱਕ ਹੋਰ ਬਹੁਤ ਵੱਡਾ ਕਦਮ ਚੱਕਦੇ ਹੋਏ ਆਰਟੀਓ ਦਫਤਰ ਦੀਆਂ ਸਾਰੀਆਂ ਸੇਵਾਵਾਂ ਘਰ ਬੈਠੇ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਇਸ ਦਾ ਰਸਮੀ ਉਦਘਾਟਨ ਕੱਲ ਲੁਧਿਆਣਾ ਵਿਖੇ ਕੀਤਾ। ਉਹਨਾਂ ਨੇ ਲੁਧਿਆਣਾ ਦੇ ਆਰਟੀਓ ਦਫਤਰ ਨੂੰ ਤਾਲਾ ਲਗਾ ਕੇ ਇਸਦੀ ਸ਼ੁਰੂਆਤ ਕੀਤੀ ਅਤੇ ਕਿਹਾ ਕਿ ਹੁਣ 56 ਤਰ੍ਹਾਂ ਦੀਆਂ ਸੇਵਾਵਾਂ ਲਈ ਦਫਤਰ ਆਉਣ ਦੀ ਲੋੜ ਨਹੀਂ ਪਵੇਗੀ। ਇਸ ਨਾਲ ਨਾ ਸਿਰਫ ਆਮ ਲੋਕਾਂ ਦੀ ਖੱਜਲ ਖੁਆਰੀ ਬਚੇਗੀ ਬਲਕਿ ਇਸ ਨਾਲ ਰਿਸ਼ਵਤ ਤੇ ਵੀ ਪੂਰੀ ਤਰਾਂ ਲਗਾਮ ਲੱਗੇਗੀ। ਇਹ ਸੇਵਾਵਾਂ ਹੁਣ ਜਿਲੇ ਦੇ ਸੁਵਿਧਾ ਕੇਂਦਰ ਜਾ ਆਨਲਾਈਨ ਅਤੇ 1076 ਨੰਬਰ ਡਾਇਲ ਕਰਕੇ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਸਿਰਫ ਡਰਾਈਵਿੰਗ ਲਾਈਸੈਂਸ ਦੀ ਫੋਟੋ ਕਰਵਾਉਣ ਜਾਂ ਆਰਸੀ ਰਿਨਿਊ ਕਰਾਉਣ ਦੇ ਲਈ ਹੀ ਲੋਕਾਂ ਨੂੰ ਦਫਤਰ ਵਿਖੇ ਆਣਾ ਪਵੇਗਾ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਦੇ ਵਿੱਚ ਬਹੁਤ ਜਿਆਦਾ ਖੁਸ਼ੀ ਪਾਈ ਜਾ ਰਹੀ ਹੈ। ਸਤਨਾਮ ਜਲਾਲਪੁਰ ਨੇ ਸਰਦਾਰ ਭਗਵੰਨ ਸਿੰਘ ਮਾਨ ਜੀ ਦਾ ਇਸ ਕਦਮ ਲਈ ਸ਼ੁਕਰੀਆ ਅਦਾ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.