Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਆਰਥਿਕ ਦਬਾਅ ’ਚ ਰੂਸ ਦਾ ਯੂ-ਟਰਨ, 25 ਸਾਲਾਂ ਬਾਅਦ ਕੇਂਦਰੀ ਬੈਂਕ ਨੇ ਵੇਚਿਆ ਸੋਨਾ

29 ਮਾਰਚ, 2026 08:18 PM

ਰੂਸ ਨੇ ਵਧਦੇ ਬਜਟ ਘਾਟੇ ਅਤੇ ਲਗਾਤਾਰ ਫੌਜੀ ਖਰਚੇ ਦੇ ਦਬਾਅ ਦਰਮਿਆਨ ਆਪਣੇ ਕੇਂਦਰੀ ਬੈਂਕ ਦੇ ਭੰਡਾਰ ’ਚੋਂ ਸੋਨਾ ਵੇਚਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 25 ਸਾਲਾਂ ’ਚ ਇਹ ਪਹਿਲੀ ਵਾਰ ਹੈ, ਜਦੋਂ ਦੇਸ਼ ਨੇ ਇਸ ਤਰ੍ਹਾਂ ਦਾ ਕਦਮ ਚੁੱਕਿਆ ਹੈ, ਜਿਸ ਨੂੰ ਰਿਜ਼ਰਵ ਪ੍ਰਬੰਧਨ ’ਚ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਅੰਕੜਾ ਅਨੁਸਾਰ, 2022 ਤੋਂ 2025 ਦੇ ਦਰਮਿਆਨ ਸੋਨਾ ਅਤੇ ਵਿਦੇਸ਼ੀ ਕਰੰਸੀ ਮਿਲਾ ਕੇ 15 ਟ੍ਰਿਲੀਅਨ ਰੂਬਲ (ਲੱਗਭਗ 150 ਅਰਬ ਡਾਲਰ) ਤੋਂ ਵੱਧ ਦੀ ਵਿਕਰੀ ਕੀਤੀ ਗਈ। ਉੱਥੇ ਹੀ, 2026 ਦੇ ਪਹਿਲੇ 2 ਮਹੀਨਿਆਂ ’ਚ ਹੀ ਵਾਧੂ 3.5 ਟ੍ਰਿਲੀਅਨ ਰੂਬਲ (35 ਅਰਬ ਡਾਲਰ) ਦੇ ਭੰਡਾਰ ਵੇਚੇ ਜਾ ਚੁੱਕੇ ਹਨ।

ਵਧਦੇ ਮਿਲਟਰੀ ਖਰਚੇ ਦਾ ਅਸਰ

ਰਿਪੋਰਟ ਮੁਤਾਬਕ, ਲੰਬੇ ਸਮੇਂ ਤੋਂ ਜਾਰੀ ਮਿਲਟਰੀ ਖਰਚੇ ਨੇ ਸਰਕਾਰੀ ਵਿੱਤ ’ਤੇ ਦਬਾਅ ਵਧਾ ਦਿੱਤਾ ਹੈ। ਇਸੇ ਕਾਰਨ ਸਰਕਾਰ ਨੂੰ ਆਪਣੇ ਸੋਨੇ ਅਤੇ ਵਿਦੇਸ਼ੀ ਕਰੰਸੀ ਭੰਡਾਰ ਦਾ ਸਹਾਰਾ ਲੈਣਾ ਪੈ ਰਿਹਾ ਹੈ, ਤਾਂ ਜੋ ਬਜਟ ਘਾਟੇ ਨੂੰ ਕਾਬੂ ਕੀਤਾ ਜਾ ਸਕੇ।

4 ਸਾਲਾਨਾ ਦੇ ਹੇਠਲੇ ਪੱਧਰ ’ਤੇ ਸੋਨਾ ਭੰਡਾਰ

ਲਗਾਤਾਰ ਵਿਕਰੀ ਕਾਰਨ ਰੂਸ ਦਾ ਸੋਨਾ ਭੰਡਾਰ ਹੁਣ ਪਿਛਲੇ 4 ਸਾਲਾਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ ਹੈ। ਇਹ ਸੰਕੇਤ ਹੈ ਕਿ ਆਰਥਿਕ ਦਬਾਅ ਡੂੰਘਾ ਹੁੰਦਾ ਜਾ ਰਿਹਾ ਹੈ ਅਤੇ ਸਰਕਾਰ ਨੂੰ ਆਪਣੇ ਸੁਰੱਖਿਅਤ ਮੰਨੇ ਜਾਣ ਵਾਲੇ ਭੰਡਾਰ ਤੱਕ ਦੀ ਵਰਤੋਂ ਕਰਨੀ ਪੈ ਰਹੀ ਹੈ।

ਜਨਵਰੀ-ਫਰਵਰੀ ’ਚ ਤੇਜ਼ ਵਿਕਰੀ

ਸੈਂਟਰਲ ਬੈਂਕ ਆਫ਼ ਰੂਸ ਦੇ ਅੰਕੜਾ ਮੁਤਾਬਕ ਜਨਵਰੀ 2026 ’ਚ ਲੱਗਭਗ 3 ਲੱਖ ਔਂਸ ਸੋਨਾ ਵੇਚਿਆ ਗਿਆ, ਜਦਕਿ ਫਰਵਰੀ ’ਚ 2 ਲੱਖ ਔਂਸ ਦੀ ਵਾਧੂ ਵਿਕਰੀ ਕੀਤੀ ਗਈ। ਇਹ ਰਫ਼ਤਾਰ ਦੱਸਦੀ ਹੈ ਕਿ ਵਿੱਤੀ ਦਬਾਅ ਘੱਟ ਹੋਣ ਦੀ ਬਜਾਏ ਵਧਦਾ ਜਾ ਰਿਹਾ ਹੈ।

ਮਾਹਰਾਂ ਅਨੁਸਾਰ, ਰੂਸ ਦਾ ਇਹ ਕਦਮ ਦਰਸਾਉਂਦਾ ਹੈ ਕਿ ਗਲੋਬਲ ਬੇਭਰੋਸਗੀਆਂ ਅਤੇ ਘਰੇਲੂ ਆਰਥਿਕ ਦਬਾਅ ਦਰਮਿਆਨ ਦੇਸ਼ ਆਪਣੀ ਵਿੱਤੀ ਰਣਨੀਤੀ ’ਚ ਵੱਡਾ ਬਦਲਾਅ ਕਰ ਰਿਹਾ ਹੈ, ਜਿਸ ਦਾ ਅਸਰ ਅੱਗੇ ਚੱਲ ਕੇ ਉਸ ਦੀ ਅਰਥਵਿਵਸਥਾ ’ਤੇ ਵੀ ਪੈ ਸਕਦਾ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼